BREAKING NEWS
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫਤਾਰ ਦੀਪਕ ਟੀਨੂੰ ਪੁਲਿਸ ਹਿਰਾਸਤ ‘ਚੋਂ ਫਰਾਰਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਰਾਜਪੁਰਾ ਵਿਖੇ ਕਰਵਾਈ ਝੋਨੇ ਦੀ ਖਰੀਦ ਸ਼ੁਰੂਸੰਗਰੂਰ : ਸੈਂਕੜੇ ਸਾਬਕਾ ਸੈਨਿਕਾਂ ਨੇ ਮੁੱਖ ਮੰਤਰੀ ਦੀ ਪਤਨੀ ਤੇ ਮਾਂ ਦੀਆਂ ਗੱਡੀਆਂ ਘੇਰੀਆਂ, ਦਿਖਾਈਆਂ ਕਾਲੀਆਂ ਝੰਡੀਆਂਖੜਗੇ ਨੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾਸੰਯੁਕਤ ਰਾਸ਼ਟਰ ’ਚ ਰੂਸ ਖ਼ਿਲਾਫ਼ ਅਮਰੀਕੀ ਮਤੇ ’ਤੇ ਵੋਟਿੰਗ ਸਮੇਂ ਗ਼ੈਰ-ਹਾਜ਼ਰ ਰਿਹਾ ਭਾਰਤਇੰਦੌਰ ਲਗਾਤਾਰ 6ਵੀਂ ਵਾਰ ਦੇਸ਼ ਦਾ ਸਭ ਤੋਂ ਸਾਫ਼ ਸ਼ਹਿਰ ਚੁਣਿਆ ਗਿਆਜਨਰਲ ਅਨਿਲ ਚੌਹਾਨ ਨੇ ਸੀਡੀਐਸ ਦਾ ਅਹੁਦਾ ਸੰਭਾਲਿਆਸੁਪਰੀਮ ਕੋਰਟ ਵੱਲੋਂ ਜੰਮੂ-ਕਸ਼ਮੀਰ, ਉੜੀਸਾ ਤੇ ਕਰਨਾਟਕ ਹਾਈ ਕੋਰਟਾਂ ਦੇ ਚੀਫ ਜਸਟਿਸਾਂ ਦੀ ਨਿਯੁਕਤੀ ਨੂੰ ਮਨਜ਼ੂਰੀਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਅੱਜ ਤੋਂਜੰਮੂ : ਮੁਕਾਬਲੇ ’ਚ ਜੈਸ਼-ਏ-ਮੁਹੰਮਦ ਦੇ 2 ਦਹਿਸ਼ਗਰਦ ਹਲਾਕ

ਹਰਿਆਣਾ

ਮੋਰਨੀ ’ਚ 10 ਰੋਜ਼ਾ ਰੋਜ਼ਗਾਰ ਕੈਂਪ ਲੱਗੇਗਾ

August 10, 2022 01:45 PM

- ਐਡਵੈਂਚਰ ਖੇਡਾਂ ਵੀ ਹੋਣਗੀਆਂ

ਪੀ.ਪੀ. ਵਰਮਾ
ਪੰਚਕੂਲਾ/9 ਅਗਸਤ : ਪੰਚਕੂਲਾ ਦੇ ਪਹਾੜੀ ਇਲਾਕੇ ਮੋਰਨੀ ਵਿੱਚ 10 ਰੋਜ਼ਾ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ। ਇਸ ਦੌਰਾਨ ਐਡਵੈਂਚਰ ਖੇਡਾਂ ਵੀ ਹੋਣਗੀਆਂ। ਇਸ ਕੈਂਪ ਵਿੱਚ ਵਧੇਰੇ ਕਰਕੇ ਐਡਵੈਂਚਰ ਸਪੋਰਟਸ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਕਿਉਂਕਿ ਐਡਵੈਂਚਰ ਖੇਡਾਂ ਆਪਣੇ ਆਪ ਵਿੱਚ ਇੱਕ ਰੋਜ਼ਗਾਰ ਹਨ।
ਇਸ ਮੌਕੇ ਤੇ ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਕਿ ਐਡਵੈਂਚਰ ਖੇਡਾਂ ਨੂੰ ਪ੍ਰੋਸਾਹਿਤ ਕਰਨ ਲਈ ਇਹ ਪ੍ਰੋਗਰਾਮ ਕੀਤਾ ਜਾ ਰਿਹਾ ਹੈ ਅਤੇ ਜਿਹੜਾ 22 ਅਗਸਤ ਤੋਂ ਸ਼ੁਰੁ ਹੋਵੇਗਾ। ਇਹ ਰੋਜ਼ਗਾਰ ਕੈਂਪ ਮੋਰਨੀ ਵਿੱਚ ਕੌਸ਼ਿਲ ਵਿਕਾਸ ਪ੍ਰੀਸ਼ਦ ਵੱਲੋਂ ਲਗਾਇਆ ਜਾਵੇਗਾ। ਇਸ ਕੈਂਪ ਵਿੱਚ ਵਾਈਡ ਲਾਈਫ ਅਤੇ ਟ੍ਰੈਵਲ ਫ਼ੋਟੋਗ੍ਰਾਂਫ਼ੀ, ਪਾਣੀ ਦੀਆਂ ਖੇਡਾਂ, ਐਡਵੈਂਚਰ ਸਪੋਰਟਸ ਅਥਲੀਟ, ਰੱਸੀਆਂ ਰਾਹੀਂ ਪਹਾੜੀਆਂ ਤੇ ਚੜ੍ਹਨ ਦੀ ਕਲਾ ਦੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਅਭਿਆਸ ਕਰਵਾਏ ਜਾਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ