BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਦੇਸ਼

151 ਪੁਲਿਸ ਮੁਲਾਜ਼ਮਾਂ ਨੂੰ ਦਿੱਤਾ ਗ੍ਰਹਿ ਮੰਤਰੀ ਮੈਡਲ

August 13, 2022 10:58 AM

ਏਜੰਸੀਆਂ
ਨਵੀਂ ਦਿੱਲੀ/12 ਅਗਸਤ : ਅਪਰਾਧਕ ਮਾਮਲਿਆਂ ਦੀ ਜਾਂਚ ਦੇ ਕੰਮ ’ਚ ਸ਼ਾਨਦਾਰ ਯੋਗਤਾ ਦਾ ਪ੍ਰਦਰਸ਼ਨ ਕਰਨ ਵਾਲੇ 151 ਪੁਲਿਸ ਮੁਲਾਜ਼ਮਾਂ ਨੂੰ ਸਾਲ 2022 ਲਈ ‘ਕੇਂਦਰੀ ਗ੍ਰਹਿ ਮੰਤਰੀ ਮੈਡਲ ਫਾਰ ਐਕਸੀਲੈਂਸ ਇਨ ਇਨਵੈਸਟੀਗੇਸ਼ਨ’ ਨਾਲ ਸਨਮਾਨਤ ਕੀਤਾ ਗਿਆ ਹੈ। ਅਪਰਾਧ ਦੀ ਜਾਂਚ ’ਚ ਉੱਚ ਪੇਸ਼ੇਵਰ ਮਾਨਕਾਂ ਨੂੰ ਉਤਸ਼ਾਹ ਦੇਣ ਅਤੇ ਜਾਂਚ ’ਚ ਅਜਿਹੀ ਉੱਤਮਤਾ ਨੂੰ ਮਾਨਤਾ ਦੇਣ ਦੇ ਮਕਸਦ ਨਾਲ 2018 ’ਚ ਇਸ ਮੈਡਲ ਦੀ ਸਥਾਪਨਾ ਕੀਤੀ ਗਈ ਸੀ।
ਗ੍ਰਹਿ ਮੰਤਰਾਲਾ ਦੇ ਇਕ ਬਿਆਨ ’ਚ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਨੂੰ ਪ੍ਰਾਪਤ ਕਰਨ ਵਾਲੇ ਮੁਲਾਜ਼ਮਾਂ ’ਚ ਸੀਬੀਆਈ ਦੇ 15, ਦਿੱਲੀ ਪੁਲਿਸ ਦੇ 6, ਨਸ਼ੀਲੇ ਪਦਾਰਥ ਕੰਟਰੋਲ ਬਿਊਰੋ ਦੇ 5, ਮਹਾਰਾਸ਼ਟਰ ਪੁਲਿਸ ਦੇ 11, ਮੱਧ ਪ੍ਰਦੇਸ਼ ਪੁਲਿਸ ਅਤੇ ਉੱਤਰ ਪ੍ਰਦੇਸ਼ ਦੇ 10-10, ਕੇਰਲ ਪੁਲਿਸ, ਰਾਜਸਥਾਨ ਪੁਲਿਸ ਅਤੇ ਪੱਛਮੀ ਬੰਗਾਲ ਪੁਲਿਸ ਦੇ 8-8 ਮੁਲਾਜ਼ਮ, ਹਰਿਆਣਾ ਤੋਂ ਚਾਰ, ਹਿਮਾਚਲ ਅਤੇ ਪੰਜਾਬ ਤੋਂ ਇਕ-ਇਕ ਮੁਲਾਜ਼ਮ ਸ਼ਾਮਲ ਹਨ। ਸਨਮਾਨਤ ਅਧਿਕਾਰੀਆਂ ਦੀ ਸੂਚੀ ’ਚ 28 ਮਹਿਲਾ ਅਧਿਕਾਰੀ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ ਨੇ ਅੱਤਵਾਦ ਖ਼ਿਲਾਫ਼ ਲੜਾਈ ’ਚ ਮੋਹਰੀ ਭੂਮਿਕਾ ਨਿਭਾਈ : ਰਾਸ਼ਟਰਪਤੀ

ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟ

ਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀ

ਦਿੱਲੀ : ਸਿੱਖਿਆ ਕ੍ਰਾਂਤੀ ਨਾਲ ਬੱਚਿਆਂ ਦਾ ਭਰੋਸਾ ਵਧਿਆ : ਸਿਸੋਦੀਆ

ਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼

ਅਖਿਲੇਸ਼ ਯਾਦਵ ਲਗਾਤਾਰ ਤੀਜੀ ਵਾਰ ਸਪਾ ਦੇ ਪ੍ਰਧਾਨ ਚੁਣੇ

ਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨ

ਅੰਕਿਤਾ ਕਤਲ ਕਾਂਡ : ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਉਤਰਾਖੰਡ ਦਾ ਮੁੱਖ ਮੰਤਰੀ ਦਿੱਲੀ ਤਲਬ

ਕੇਰਲ ਨੇ ਕੱਟੜਪੰਥੀ ਹਿੰਸਾ ਨੂੰ ਹਮੇਸ਼ਾ ਰੱਦ ਕੀਤਾ : ਸੀਪੀਆਈ (ਐਮ)

ਕੇਂਦਰ ਨੇ ਸੀਬੀਆਈ ਦੇ ਸੰਯੁਕਤ ਡਾਇਰੈਕਟਰਾਂ ਰਾਕੇਸ਼ ਅਗਰਵਾਲ ਤੇ ਸੰਪਤ ਮੀਨਾ ਦਾ ਕਾਰਜਕਾਲ ਵਧਾਇਆ