BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਦੁਨੀਆ

ਲੇਖਕ ਸਲਮਾਨ ਰਸ਼ਦੀ ’ਤੇ ਚਾਕੂ ਨਾਲ ਹਮਲਾ

August 13, 2022 11:00 AM

ਏਜੰਸੀਆਂ
ਨਿਊਯਾਰਕ/12 ਅਗਸਤ : ਲੇਖਕ ਸਲਮਾਨ ਰਸ਼ਦੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਸਲਮਾਨ ਰਸ਼ਦੀ ਨੂੰ ਨਿਊਯਾਰਕ ਦੇ ਬਫੇਲੋ ਨੇੜੇ ਚੌਟਾਓਕਾ ’ਚ ਦਿੱਤੇ ਜਾਣ ਵਾਲੇ ਇਕ ਭਾਸ਼ਣ ਤੋਂ ਪਹਿਲਾਂ ਮੰਚ ’ਤੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਸ਼ੁੱਕਰਵਾਰ ਸਵੇਰੇ ਲੈਕਚਰ ਦੇਣ ਤੋਂ ਪਹਿਲਾਂ ਇਕ ਪ੍ਰੋਗਰਾਮ ਲਈ ਮੰਚ ’ਤੇ ਜਾਂਦੇ ਸਮੇਂ ਲੇਖਕ ’ਤੇ ਜਾਨਲੇਵਾ ਹਮਲਾ ਕੀਤਾ ਗਿਆ।
ਦੱਸਣਾ ਬਣਦਾ ਹੈ ਕਿ ਸਲਮਾਨ ਰਸ਼ਦੀ ਦੀ ਕਿਤਾਬ ‘ਦ ਸੈਟੇਨਿਕ ਵਰਸਿਜ਼’ ’ਤੇ ਇਰਾਨ ’ਚ 1988 ਤੋਂ ਪਾਬੰਦੀ ਹੈ। ਕਿਉਂਕਿ ਕਈ ਮੁਸਲਮਾਨ ਇਸ ਨੂੰ ਈਸ਼ਨਿੰਦਾ ਮਨਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਰੂਸ : ਸਕੂਲ ’ਚ ਅੰਨ੍ਹੇਵਾਹ ਗੋਲੀਬਾਰੀ, 13 ਮੌਤਾਂ, ਦੋ ਦਰਜਨ ਤੋਂ ਵਧ ਜ਼ਖ਼ਮੀ

ਨੇਪਾਲ : ਮਿੰਨੀ ਬੱਸ ਹਾਦਸੇ ਦਾ ਸ਼ਿਕਾਰ, 7 ਮੌਤਾਂ

ਰੂਸ ਆਪਣੇ ਇਲਾਕੇ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇਗਾ : ਪੁਤਿਨ

ਮਹਾਰਾਣੀ ਐਲਿਜ਼ਾਬੈਥ-2 ਨੂੰ ਦਿੱਤੀ ਅੰਤਿਮ ਵਿਦਾਇਗੀ

ਜੈਸ਼ੰਕਰ ਸੰਯੁਕਤ ਰਾਸ਼ਟਰ ਆਮ ਸਭਾ ਦੇ ਉੱਚ ਪੱਧਰੀ ਸੈਸ਼ਨ ’ਚ ਹਿੱਸਾ ਲੈਣ ਲਈ ਨਿਊਯਾਰਕ ਪਹੁੰਚੇ

ਮੁੱਖ ਮੰਤਰੀ ਨੇ ਖੇਤੀਬਾੜੀ ਖੇਤਰ ਨੂੰ ਦਰਪੇਸ਼ ਅਹਿਮ ਮਸਲਿਆਂ ਦੇ ਹੱਲ ਲਈ ਜਰਮਨੀ ਦੀ ਮੋਹਰੀ ਕੰਪਨੀ ਤੋਂ ਮੰਗਿਆ ਸਹਿਯੋਗ

ਭਾਰਤ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦਾ ਸਥਾਈ ਮੈਂਬਰ ਬਣਨ ਦਾ ਮਜ਼ਬੂਤ ਦਾਅਵੇਦਾਰ : ਜੈਸ਼ੰਕਰ

ਮੰਗੋਲੀਆ ਦੇ ਰਾਸ਼ਟਰਪਤੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਤੋਹਫ਼ੇ ਵਜੋਂ ਚਿੱਟਾ ਘੋੜਾ ਦਿੱਤਾ

ਰੂਸ ਵੱਲੋਂ ਯੂਰਪੀ ਦੇਸ਼ਾਂ ਨੂੰ ਝਟਕਾ

ਲਿਜ ਟਰਸ ਬਰਤਾਨੀਆ ਦੀ ਤੀਜੀ ਮਹਿਲਾ ਪ੍ਰਧਾਨ ਮੰਤਰੀ ਬਣੀ