BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਦਸੂਹਾ : ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ

August 13, 2022 11:17 AM

ਹਰਮੋਹਿੰਦਰ ਸਿੰਘ
ਦਸੂਹਾ­, 12 ਅਗਸਤ : ਮੋਟਰ ਸਾਈਕਲ ਤੇ ਐਲਪੀ 407 ਵਿਚਕਾਰ ਹੋਏ ਸੜਕ ਹਾਦਸੇ ਵਿੱਚ ਪਤੀ­ ਪਤਨੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਤਫਤੀਸ਼ੀ ਅਫਸਰ ਏਐਸਆਈ ਜੱਗਾ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ ਪੁੱਤਰ ਸਰਵਣ ਸਿੰਘ ਤੇ ਉਸ ਦੀ ਪਤਨੀ ਬਲਵਿੰਦਰ ਕੌਰ ਵਾਸੀ ਰਾਜਪੁਰ ਮੌਲਾ ਆਪਣੇ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਆਪਣੀ ਭੈਣ ਨੂੰ ਮਿਲਣ ਪਵੇਂ ਪਿੰਡ ਜਾ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੇ ਮੋਟਰਸਾਇਕਲ ਨੂੰ ਪਿੱਛਿਓਂ ਟਾਟਾ 407 ਟਰਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਮੋਟਰਸਾਇਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਏਐਸਆਈ ਨੇ ਦੱਸਿਆ ਕਿ ਟਾਟਾ 407 ਦੇ ਡਰਾਇਵਰ ਲਵਦੀਪ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਮਾਮਾਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਉਕਤ ਮ੍ਰਿਤਕ ਪਤੀ-ਪਤਨੀ ਗਰੀਬ ਪਰਿਵਾਰ ਨਾਲ ਸਬੰਧ ਰਖਦੇ ਹਨ ਅਤੇ ਆਪਣੇ ਪਿੱਛੇ ਤਿੰਨ ਬੱਚੇ ਛੱਡ ਗਏ, ਜਿਨ੍ਹਾਂ ਵਿੱਚ ਇੱਕ ਲੜਕਾ (7 ਸਾਲ)­ ਦੂਜਾ ਲੜਕਾ (12 ਸਾਲ) ਅਤੇ ਤੀਸਰੀ ਲੜਕੀ (14 ਸਾਲ) ਸ਼ਾਮਲ ਹਨ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦੇ ਹੋਏ, ਇਨ੍ਹਾਂ ਬੱਚਿਆ ਦੀ ਮਦਦ ਦੀ ਗੁਹਾਰ ਲਗਾਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ