BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਰੈਜੀਡੈਂਟਸ ਵੈਲਫੇਅਰ ਐਸੋਸੀਏਸਨ ਸੈਕਟਰ 86 ਵੱਲੋਂ ਮੰਗਾਂ ਨੂੰ ਲੈ ਕੇ ਐਸਡੀਐਮ ਮੋਹਾਲੀ ਨਾਲ ਮੀਟਿੰਗ

August 13, 2022 11:33 AM

ਦਸਨਸ
ਮੋਹਾਲੀ/12 ਅਗਸਤ : ਰੈਜੀਡੈਂਟਸ ਵੈਲਫੇਅਰ ਐਸੋਸੀਏਸਨ, ਸੈਕਟਰ 8, ਮੋਹਾਲੀ ਵਲੋਂ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਐਸਡੀਐਮ ਮੋਹਾਲੀ ਨਾਲ ਦੂਜੀ ਵਾਰ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਐਸੋਸੀਏਸਨ ਵਲੋਂ ਬਿਜਲੀ ਕੁਨੈਕਸਨ ਨਾ ਮਿਲਣ ਮੁੱਦਾ ਉਠਾਇਆ। ਐਸੋਸੀਏਸਨ ਵਲੋਂ ਦਸਿਆ ਕਿ ਸੈਕਟਰ 86 ਦੇ ਆਮ ਲੋਕਾਂ ਨੂੰ ਪਿਛਲੇ 2 ਸਾਲਾਂ ਤੋਂ ਬਿਜਲੀ ਦਾ ਕੁਨੈਕਸਨ ਨਹੀਂ ਮਿਲ ਰਿਹਾ, ਜੋ ਕਿ ਹਰ ਨਿਵਾਸੀ ਦਾ ਮੁਢਲਾ ਅਤੇ ਬੁਨਿਆਦੀ ਅਧਿਕਾਰ ਹੈ। ਉਹਨਾਂ ਮੁਹਾਲੀ ਦੇ ਮੇਅਰ ਸ੍ਰ. ਅਮਰਜੀਤ ਗਗਨ ਮਾਨ, ਵਿਧਾਇਕ ਮੋਹਾਲੀ ਸਿੰਘ, ਡੀਸੀ ਮੁਹਾਲੀ ਸ੍ਰੀ ਤਲਵਾੜ ਕੁਲਵੰਤ ਸਿੰਘ ਸਮੇਤ ਸਮੂਹ ਉਚ ਅਤੇ ਏਡੀਸੀ ਸ੍ਰੀਮਤੀ ਬਰਾੜ, ਅਧਿਕਾਰੀਆਂ ਕਰੀਬ 25 ਵਾਰ ਐਸਡੀਐਮ ਮੁਹਾਲੀ, ਸੀਏ ਗਮਾਡਾ, ਆਪਣੀਆਂ ਸਮੱਸਿਆਵਾਂ ਸਬੰਧੀ ਅਤੇ ਡੀਟੀਪੀ ਗਮਾਡਾ ਸ੍ਰੀ ਅਟਵਾਲ, ਈਮੇਲ ਰਾਹੀਂ ਸ਼ਿਕਾਇਤ ਕਰ ਚੁੱਕੇ ਹਾਂ।
ਪੀਐਸਪੀਸੀਐਲ ਬਿਜਲੀ ਵਿਭਾਗ ਪਰ ਅਜੇ ਤੱਕ ਸਾਨੂੰ ਨਮੋਸੀ ਤੋਂ (ਜੇ.ਈ., ਐਸ.ਡੀ.ਓ., ਸਿਵਾਏ ਕੁੱਝ ਨਸੀਬ ਨਹੀਂ ਹੋਇਆ। ਏ.ਐਕਸ.ਐਨ.- (ਸ੍ਰੀ ਸੰਧੂ ਅਤੇ ਉਹਨਾਂ ਉਪਰੋਕਤ ਮੰਤਰੀਆਂ ਅਤੇ ਸਰਨਜੀਤ ਸਿੰਘ) ਐਸ.ਈ.- (ਸੀ. ਸਰਕਾਰ ਤੋਂ ਮੰਗ ਕੀਤੀ ਕਿ ਸਾਡੀਆਂ ਸੂਦ ਅਤੇ ਸ੍ਰੀ ਅਸਵਾਨੀ ਜੋਨਲ ਹੈੱਡ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਸ੍ਰੀ ਗੁਪਤਾ, ਡਿਸਟ੍ਰੀਬਿਊਟਰ ਹੈੱਡ ਸੀ ਉਤੇ ਹੱਲ ਕੀਤਾ ਜਾਵੇ ਤਾਂ ਜੋ ਅਸੀਂ ਗਰੇਵਾਲ ਆਦਿ ਨਾਲ ਮੁਲਾਕਾਤ ਵੀ ਇਕ ਆਮ ਨਾਗਰਿਕ ਨੂੰ ਕਰਕੇ ਆਪਣੀਆਂ ਸਮੱਸਿਆਵਾਂ ਬਾਰੇ ਮਿਲਦੀਆਂ ਸੁੱਖ ਸੁਵਿਧਾਵਾਂ ਦਾ ਜਾਣੂ ਕਰਵਾ ਚੁੱਕੇ ਹਾਂ, ਪਰ ਅੱਜ ਤੱਕ ਆਨੰਦ ਮਾਣ ਸਕੀਏ। ਕਿਸੇ ਨੇ ਵੀ ਸਾਡੀ ਸਮੱਸਿਆ ਨੂੰ ਕਿਹਾ ਕਿ ਇਥੇ ਹੀ ਬਸ ਨਹੀ ਸੈਕਟਰ ਸੁਹਰਿਦਤਾ ਨਾਲ ਹੱਲ ਕਰਨਾ ਜਰੂਰੀ ਨਹੀਂ ਸਮਝਿਆ। ਨਿਵਾਸੀ ਬਿਜਲੀ ਤੋਂ ਇਲਾਵਾ ਸੜਕਾਂ, ਸੀਵਰੇਜ ਲਾਈਨ, ਸਟਰੀਟ ਲਾਈਟ ਤੋਂ ਸੱਖਣੇ ਹਨ। ਸਮੂਹ ਮੈਂਬਰਾਂ ਨੇ ਕਿਹਾ ਕਿ ਐਸੋਸੀਏਸਨ ਵਲੋਂ ਅਨੇਕਾਂ ਵਾਰ ਸਾਬਕਾ ਕਾਂਗਰਸ ਸਰਕਾਰ ਅਤੇ ਮੌਜੂਦਾ ‘ਆਪ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਮੌਜੂਦਾ ਵਿਧਾਇਕ ਸ੍ਰੀ ਕੁਲਵੰਤ ਸਿੰਘ, ਇਸ ਦੌਰਾਨ ਸੈਕਟਰ 86 ਐਸੋਸੀਏਸਨ ਦੇ ਰੈਜੀਡੈਂਟਸ ਵੈਲਫੇਅਰ ਸਮੂਹ ਮੈਂਬਰਾਨ ਨੇ ਕਿਹਾ ਕਿ ਅਸੀਂ ਆਮ ਆਦਮੀ ਪਾਰਟੀ ਦੇ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ., ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮ, ਕੈਬਨਿਟ ਮੰਤਰੀ ਅਨਮੋਲ ਸਕਿਨ ਬਿਮਾਰੀ ਤੋਂ ਬਚਾਅ ਲਈ ਕਰੀਬ 1.16 ਲੱਖ ਪਸੂਆਂ ਦਾ ਕੀਤਾ ਟੀਕਾਕਰਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ