BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਐਨ.ਸੀ.ਸੀ. ਕੈਡਿਟਾਂ ਅਤੇ ਐਨ.ਐਸ.ਐਸ. ਵਾਲੰਟੀਅਰਾਂ ਨੇ ਫੌਜ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

August 13, 2022 05:21 PM

ਸ੍ਰੀ ਫ਼ਤਹਿਗੜ੍ਹ ਸਾਹਿਬ/ 13 ਅਗਸਤ (ਰਵਿੰਦਰ ਸਿੰਘ ਢੀਂਡਸਾ) : ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀਆਂ ਵੱਲੋਂ 11 ਅਗਸਤ ਨੂੰ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਦੌਰਾਨ ਰੱਖੜੀ ਬੰਧਨ ਦਾ ਉਤਸ਼ਾਹ ਹੋਰ ਵੀ ਜ਼ਿਆਦਾ ਸੀ। ਇਸ ਪਵਿੱਤਰ ਦਿਹਾੜੇ 'ਤੇ, ਏਆਈਆਰ ਐਨਸੀਸੀ ਕੈਡਿਟਾਂ, ਐਨਐਸਐਸ ਵਾਲੰਟੀਅਰਾਂ ਅਤੇ ਫੈਕਲਟੀ ਦੁਆਰਾ 14 ਪੀਬੀ ਆਰਮੀ ਬੀਐਨ ਐਨਸੀਸੀ ਨਾਭਾ ਦੇ ਭਾਰਤੀ ਫੌਜ ਦੇ ਜਵਾਨਾਂ ਨੂੰ ਮਿਲਣ ਲਈ ਦੌਰਾ ਕੀਤਾ। ਕੈਡਿਟਾਂ ਨੇ ਇਸ ਮੌਕੇ ਸੈਨਿਕਾਂ ਨਾਲ ਬਹੁਤ ਸਮਾਂ ਬਿਤਾਇਆ। ਉਨ੍ਹਾਂ ਨੇ ਫੌਜ ਦੇ ਜਵਾਨਾਂ ਨੂੰ ਰੱਖੜੀਆਂ ਬੰਨਿਆ ਅਤੇ ਦੇਸ਼ ਦੇ ਭਲੇ ਲਈ ਕੀਤੀਆਂ ਕੁਰਬਾਨੀਆਂ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ 'ਤੇ ਸਬ ਲੋਕ ਬੜੇ ਹੀ ਭਾਵੁਕ ਸਨ। ਫੌਜ ਦੇ ਜਵਾਨਾਂ ਨੇ ਸਮੂਹ ਸਟਾਫ਼ ਮੈਂਬਰਾਂ ਅਤੇ ਕੈਡਿਟਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਆਪਣੀਆਂ ਭੈਣਾਂ ਦੀ ਕਮੀ ਮਹਿਸੂਸ ਨਹੀਂ ਹੋਈ। ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਸਾਰਿਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਸਾਡੇ ਫੌਜੀ ਜਵਾਨ ਹੀ ਅਸਲੀ ਹੀਰੋ ਹਨ ਕਿਉਂਕਿ ਉਹ ਸਾਰਿਆਂ ਲਈ ਵੱਡੇ ਭਰਾਵਾਂ ਵਾਂਗ ਕੰਮ ਕਰਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ