BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਦੇਸ਼

ਮਨੀ ਲਾਂਡਰਿੰਗ ਮਾਮਲਾ : ਈਡੀ ਵੱਲੋਂ ਅਦਾਕਾਰਾ ਜੈਕਲੀਨ ਫਰਨਾਂਡੇਜ਼ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਦਾ ਫੈਸਲਾ

August 18, 2022 10:38 AM

ਏਜੰਸੀਆਂ
ਨਵੀਂ ਦਿੱਲੀ/17 ਅਗਸਤ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਅਤੇ ਹੋਰਾਂ ਨਾਲ ਸਬੰਧਤ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੇਜ਼ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਦਾ ਫੈਸਲਾ ਕੀਤਾ ਹੈ। ਜਾਂਚ ਏਜੰਸੀ ਵੱਲੋਂ ਇਸ ਮਾਮਲੇ ਵਿੱਚ ਬੁੱਧਵਾਰ ਨੂੰ ਨਵੀਂ ਚਾਰਜਸੀਟ ਜਾਂ ਮੁਕੱਦਮੇ ਦੀ ਸ਼ਿਕਾਇਤ ਦਿੱਲੀ ਦੀ ਵਿਸ਼ੇਸ਼ ਮਨੀ ਲਾਂਡਰਿੰਗ ਐਕਟ (ਪੀਐੱਮਐਲਏ) ਅਦਾਲਤ ਵਿੱਚ ਦਾਖਲ ਕਰਨ ਦੀ ਉਮੀਦ ਹੈ ਅਤੇ ਅਭਿਨੇਤੀ ਨੂੰ ਇਸ ਵਿੱਚ ਮੁਲਜ਼ਮ ਵਜੋਂ ਪੇਸ਼ ਕੀਤਾ ਗਿਆ ਹੈ। 36 ਸਾਲਾ ਅਦਾਕਾਰ ਤੋਂ ਇਸ ਮਾਮਲੇ ਵਿੱਚ ਏਜੰਸੀ ਵੱਲੋਂ ਕਈ ਵਾਰ ਪੁੱਛ ਪੜਛਾਲ ਕੀਤੀ ਜਾ ਚੁੱਕੀ ਹੈ। ਈਡੀ ਨੇ ਅਪ੍ਰੈਲ ਵਿੱਚ ਪੀਐਮਐਲਏ ਤਹਿਤ ਅਭਿਨੇਤੀ ਦੇ 7.27 ਕਰੋੜ ਰੁਪਏ ਦੇ ਫੰਡ ਅਸਥਾਈ ਤੌਰ ’ਤੇ ਕੁਰਕ ਕੀਤੇ ਸਨ ਅਤੇ 15 ਲੱਖ ਰੁਪਏ ਦੀ ਨਕਦੀ ਤੋਂ ਇਲਾਵਾ ਏਜੰਸੀ ਨੇ ਇਨ੍ਹਾਂ ਫੰਡਾਂ ਨੂੰ ਅਪਰਾਧ ਦੀ ਕਮਾਈ ਕਿਹਾ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ ਨੇ ਅੱਤਵਾਦ ਖ਼ਿਲਾਫ਼ ਲੜਾਈ ’ਚ ਮੋਹਰੀ ਭੂਮਿਕਾ ਨਿਭਾਈ : ਰਾਸ਼ਟਰਪਤੀ

ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟ

ਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀ

ਦਿੱਲੀ : ਸਿੱਖਿਆ ਕ੍ਰਾਂਤੀ ਨਾਲ ਬੱਚਿਆਂ ਦਾ ਭਰੋਸਾ ਵਧਿਆ : ਸਿਸੋਦੀਆ

ਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼

ਅਖਿਲੇਸ਼ ਯਾਦਵ ਲਗਾਤਾਰ ਤੀਜੀ ਵਾਰ ਸਪਾ ਦੇ ਪ੍ਰਧਾਨ ਚੁਣੇ

ਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨ

ਅੰਕਿਤਾ ਕਤਲ ਕਾਂਡ : ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਉਤਰਾਖੰਡ ਦਾ ਮੁੱਖ ਮੰਤਰੀ ਦਿੱਲੀ ਤਲਬ

ਕੇਰਲ ਨੇ ਕੱਟੜਪੰਥੀ ਹਿੰਸਾ ਨੂੰ ਹਮੇਸ਼ਾ ਰੱਦ ਕੀਤਾ : ਸੀਪੀਆਈ (ਐਮ)

ਕੇਂਦਰ ਨੇ ਸੀਬੀਆਈ ਦੇ ਸੰਯੁਕਤ ਡਾਇਰੈਕਟਰਾਂ ਰਾਕੇਸ਼ ਅਗਰਵਾਲ ਤੇ ਸੰਪਤ ਮੀਨਾ ਦਾ ਕਾਰਜਕਾਲ ਵਧਾਇਆ