BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਚੰਡੀਗੜ੍ਹ

ਕਾਮਰੇਡ ਬਾਸੂ ਤੇ ਧਾਵਲੇ ਵੱਲੋਂ ਸੀਪੀਆਈ (ਐਮ) ਦੇ ਮਹੀਨਾਵਾਰ ਮੈਗਜ਼ੀਨ ‘ਲੋਕ ਲਹਿਰ’ ਪੰਜਾਬੀ ਨੂੰ ਵੈਬਸਾਈਟ ਨਾਲ ਜੋੜਨ ਦਾ ਉਦਘਾਟਨ

August 25, 2022 11:10 AM

ਦਸਬ
ਚੰਡੀਗੜ੍ਹ/24 ਅਗਸਤ : ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਸੀਪੀਆਈ (ਐਮ) ਨੇ ਪਾਰਟੀ ਦੇ ਮਹੀਨਾਵਾਰ ਮੈਗਜ਼ੀਨ ‘ਲੋਕ ਲਹਿਰ’ ਨੂੰ ਵੈਬਸਾਈਟ ਨਾਲ ਜੋੜਨ ਦਾ ਫੈਸਲਾ ਕੀਤਾ ਹੋਇਆ ਸੀ ਤਾਂ ਜੋ ਵਧੇਰੇ ਤੋਂ ਵਧੇਰੇ ਪਾਰਟੀ ਮੈਂਬਰ, ਹਮਦਰਦ ਅਤੇ ਹੋਰ ਸਮਾਜ ਦੇ ਅਗਾਂਹਵਧੂ ਹਿੱਸਿਆਂ ਨੂੰ ਪਾਰਟੀ ਦੇ ਵੱਖ-ਵੱਖ ਮੁੱਦਿਆਂ, ਵਿਸ਼ਿਆਂ ਅਤੇ ਘਟਨਾਕ੍ਰਮ ਉਪਰ ਲਿਖੇ ਲੇਖਾਂ ਰਾਹੀਂ ਤੇਜ਼ੀ ਨਾਲ ਆਪਣੇ ਵਿਚਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ। ਅੱਜ ਇਸ ਫੈਸਲੇ ਦੀ ਰੌਸ਼ਨੀ ਵਿੱਚ ‘ਲੋਕ ਲਹਿਰ’ ਦੀ ਵੈਬਸਾਈਟ ਦਾ ਉਦਘਾਟਨ ਉਚੇਚੇ ਤੌਰ ’ਤੇ ਕੇਂਦਰੀ ਦਫ਼ਤਰ ਦਿੱਲੀ ਤੋਂ ਪਹੁੰਚੇ ਸੀਪੀਆਈ (ਐਮ) ਪੋਲਿਟ ਬਿਊਰੋ ਮੈਂਬਰ ਕਾਮਰੇਡ ਨਿਲੋਤਪਾਲ ਬਾਸੂ ਅਤੇ ਕਾਮਰੇਡ ਅਸ਼ੋਕ ਧਾਵਲੇ ਵੱਲੋਂ ਕੀਤਾ ਗਿਆ।
ਉਦਘਾਟਨ ਸਮਾਹੋਰ ਸਮੇਂ ਕਾਮਰੇਡ ਸੇਖੋਂ, ਸਕੱਤਰੇਤ ਮੈਂਬਰ ਭੂਪ ਚੰਦ ਚੰਨੋ, ਬਲਬੀਰ ਸਿੰਘ ਜਾਡਲਾ, ਗੁਰਦਰਸ਼ਨ ਸਿੰਘ ਖਾਸਪੁਰ, ਮੇਜਰ ਸਿੰਘ ਭਿੱਖੀਵਿੰਡ, ਸੁੱਚਾ ਸਿੰਘ ਅਜਨਾਲਾ, ਰਾਮ ਸਿੰਘ ਨੂਰਪੁਰੀ, ਰੂਪਬਸੰਤ ਸਿੰਘ ਬੜੈਚ ਅਤੇ ਸੁਖਪ੍ਰੀਤ ਸਿੰਘ ਜੌਹਲ ਸਣੇ ‘ਲੋਕ ਲਹਿਰ’ ਦੇ ਸੰਪਦਾਕੀ ਮੰਡਲ ਦੇ ਮੈਂਬਰ ਹਰਭਜਨ ਸਿੰਘ, ਰਣਜੀਤ ਸਿੰਘ ਅਤੇ ਭਾਗ ਸਿੰਘ ਮੌਜੂਦ ਸਨ।
ਉਦਘਾਟਨ ਉਪਰੰਤ ਕਾਮਰੇਡ ਸੇਖੋਂ ਨੇ ਜਾਣੂ ਕਰਵਾਇਆ ਕਿ ‘ਲੋਕ ਲਹਿਰ’ ਦੇ ਆਨਲਾਈਨ ਹੋਣ ਨਾਲ ਅੱਜ ਤੋਂ ਪਹਿਲਾਂ ਪ੍ਰਕਾਸ਼ਿਤ ‘ਲੋੋਕ ਲਹਿਰਾਂ’ ਦੇ ਅੰਕਾਂ ਨੂੰ ਇਸ ਵੈਬਸਾਈਟ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਬਿਨਾਂ ਪਹਿਲਾਂ ਦੀ ਤਰ੍ਹਾਂ ‘ਲੋਕ ਲਹਿਰ’ ਦੀ ਕਾਪੀ ਡਾਕ ਰਾਹੀਂ ਵੀ ਭੇਜੀ ਜਾਂਦੀ ਰਹੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾ

ਚੰਡੀਗੜ੍ਹ ’ਚ ਵੱਖਰੀ ਹਰਿਆਣਾ ਵਿਧਾਨ ਸਭਾ ਨਹੀਂ ਬਣਨ ਦਿਆਂਗੇ : ਪੰਜਾਬ ਕਾਂਗਰਸ

ਜੀਜੀਡੀਐਸਡੀ ਕਾਲਜ ਚੰਡੀਗੜ੍ਹ ਵਿਖੇ ਕਮੋਡਿਟੀ ਡੈਰੀਵੇਟਿਵਜ਼ ਮਾਰਕਿਟ ’ਤੇ ਇਕ ਰੋਜ਼ਾ ਕੌਮੀ ਨਿਵੇਸ਼ਕ ਜਾਗਰੂਕਤਾ ਸੈਮੀਨਾਰ

ਬੰਬੀਹਾ ਗੈਂਗ ਦਾ ਸ਼ੂਟਰ ਨੀਰਜ ਚਸਕਾ ਪੰਜ ਦਿਨਾਂ ਪੁਲਿਸ ਰਿਮਾਂਡ ’ਤੇ

ਗੋਸਵਾਮੀ ਗਣੇਸ਼ ਦੱਤਾ ਸਨਾਤਨ ਧਰਮ ਕਾਲਜ ਦੇ ਰੀਡਰਜ਼ ਕਲੱਬ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ 553 ਬੂਟੇ ਵੰਡੇ

ਚੀਫ਼ ਜਸਟਿਸ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 10 ਵਧੀਕ ਜੱਜਾਂ ਨੂੰ ਸਹੁੰ ਚੁਕਾਈ

ਗੋਸਵਾਮੀ ਗਣੇਸ਼ ਦੱਤਾ ਸਨਾਤਨ ਧਰਮ ਕਾਲਜ ਦੇ ਰੀਡਰਜ਼ ਕਲੱਬ ਨੇ ਕੀਤਾ "ਰਾਸ਼ਟਰੀ ਏਕਤਾ ਦਿਵਸ" ਮੌਕੇ ਭਾਸ਼ਣ ਅਤੇ ਡਿਜੀਟਲ ਪ੍ਰਦਰਸ਼ਨੀ ਦਾ ਆਯੋਜਨ

ਐਸਵਾਈਐਲ ਨਹਿਰ ਮਾਮਲਾ : ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਬੇਸਿੱਟਾ ਰਹੀ

ਰੀਡਰਜ਼ ਕਲੱਬ, ਗੋਸਵਾਮੀ ਗਣੇਸ਼ ਦੱਤਾ ਸਨਾਤਨ ਧਰਮ ਕਾਲਜ ਦੇ ਵਿਦਿਆਰਥੀਆਂ ਨੇ ਛੇਵੀਂ ਨੇਤਰਹੀਣ ਵਾਕ ਵਿੱਚ ਵਲੰਟੀਅਰਾਂ ਵਜੋਂ ਭਾਗ ਲਿਆ

ਬੱਚਿਆਂ ਨੇ ਅਧਿਆਪਕਾਂ ਤੋਂ ਜੰਗਲਾਂ ਤੇ ਜੰਗਲੀ ਜੀਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ