BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਚੰਡੀਗੜ੍ਹ

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਰਹੱਦੀ ਖੇਤਰਾਂ ’ਚ ਖਨਨ ’ਤੇ ਰੋਕ

August 30, 2022 12:04 PM

ਦਸਬ
ਚੰਡੀਗੜ 29 ਅਗਸਤ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਰਹੱਦੀ ਖੇਤਰਾਂ ਵਿਚ ਹਰ ਤਰ੍ਹਾਂ ਦੇ ਜਾਇਜ਼ ਤੇ ਨਾਜਾਇਜ਼ ਖਨਨ ’ਤੇ ਰੋਕ ਲਾ ਦਿੱਤੀ ਹੈ। ਅਦਾਲਤ ਨੇ ਇਹ ਹੁਕਮ ਬੀਐਸਐਫ ਦੀ ਪਟੀਸ਼ਨ ’ਤੇ ਸੁਣਾਏ। ਬੀਐਸਐਫ ਨੇ ਅਦਾਲਤ ਕੋਲ ਪਹੁੰਚ ਕੀਤੀ ਸੀ ਕਿ ਸਰਹੱਦੀ ਖੇਤਰਾਂ ਵਿਚ ਗੈਰ ਕਾਨੂੰਨੀ ਮਾਈਨਿੰਗ ਧੜੱਲੇ ਨਾਲ ਚਲ ਰਹੀ ਹੈ। ਇਸ ਕੰਮ ਵਿਚ ਲੱਗੇ ਕਾਮੇ ਬਿਨਾਂ ਰਿਹਾਇਸ਼ੀ ਸਬੂਤਾਂ ਤੋਂ ਇਥੇ ਰਹਿ ਰਹੇ ਹਨ ਤੇ ਇਥੇ ਰਾਤ ਵੇਲੇ ਡਰੋਨਾਂ ਰਾਹੀਂ ਨਸ਼ਾ ਤੇ ਹਥਿਆਰਾਂ ਦੀ ਤਸਕਰੀ ਕੀਤੀ ਜਾਂਦੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾ

ਚੰਡੀਗੜ੍ਹ ’ਚ ਵੱਖਰੀ ਹਰਿਆਣਾ ਵਿਧਾਨ ਸਭਾ ਨਹੀਂ ਬਣਨ ਦਿਆਂਗੇ : ਪੰਜਾਬ ਕਾਂਗਰਸ

ਜੀਜੀਡੀਐਸਡੀ ਕਾਲਜ ਚੰਡੀਗੜ੍ਹ ਵਿਖੇ ਕਮੋਡਿਟੀ ਡੈਰੀਵੇਟਿਵਜ਼ ਮਾਰਕਿਟ ’ਤੇ ਇਕ ਰੋਜ਼ਾ ਕੌਮੀ ਨਿਵੇਸ਼ਕ ਜਾਗਰੂਕਤਾ ਸੈਮੀਨਾਰ

ਬੰਬੀਹਾ ਗੈਂਗ ਦਾ ਸ਼ੂਟਰ ਨੀਰਜ ਚਸਕਾ ਪੰਜ ਦਿਨਾਂ ਪੁਲਿਸ ਰਿਮਾਂਡ ’ਤੇ

ਗੋਸਵਾਮੀ ਗਣੇਸ਼ ਦੱਤਾ ਸਨਾਤਨ ਧਰਮ ਕਾਲਜ ਦੇ ਰੀਡਰਜ਼ ਕਲੱਬ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ 553 ਬੂਟੇ ਵੰਡੇ

ਚੀਫ਼ ਜਸਟਿਸ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 10 ਵਧੀਕ ਜੱਜਾਂ ਨੂੰ ਸਹੁੰ ਚੁਕਾਈ

ਗੋਸਵਾਮੀ ਗਣੇਸ਼ ਦੱਤਾ ਸਨਾਤਨ ਧਰਮ ਕਾਲਜ ਦੇ ਰੀਡਰਜ਼ ਕਲੱਬ ਨੇ ਕੀਤਾ "ਰਾਸ਼ਟਰੀ ਏਕਤਾ ਦਿਵਸ" ਮੌਕੇ ਭਾਸ਼ਣ ਅਤੇ ਡਿਜੀਟਲ ਪ੍ਰਦਰਸ਼ਨੀ ਦਾ ਆਯੋਜਨ

ਐਸਵਾਈਐਲ ਨਹਿਰ ਮਾਮਲਾ : ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਬੇਸਿੱਟਾ ਰਹੀ

ਰੀਡਰਜ਼ ਕਲੱਬ, ਗੋਸਵਾਮੀ ਗਣੇਸ਼ ਦੱਤਾ ਸਨਾਤਨ ਧਰਮ ਕਾਲਜ ਦੇ ਵਿਦਿਆਰਥੀਆਂ ਨੇ ਛੇਵੀਂ ਨੇਤਰਹੀਣ ਵਾਕ ਵਿੱਚ ਵਲੰਟੀਅਰਾਂ ਵਜੋਂ ਭਾਗ ਲਿਆ

ਬੱਚਿਆਂ ਨੇ ਅਧਿਆਪਕਾਂ ਤੋਂ ਜੰਗਲਾਂ ਤੇ ਜੰਗਲੀ ਜੀਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ