BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਧਰਮਸੋਤ ਤੇ ਦਲਜੀਤ ਗਿਲਜ਼ੀਆਂ ਨੂੰ ਹਾਈਕੋਰਟ ਵੱਲੋਂ ਜ਼ਮਾਨਤ

September 06, 2022 10:52 AM

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/5 ਸਤੰਬਰ : ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਫਸੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਧਰਮਸੋਤ ਨੂੰ ਜ਼ਮਾਨਤ ਦੇ ਦਿੱਤੀ ਹੈ।
ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜ਼ੀਆਂ ਨੂੰ ਵੀ ਹਾਈਕੋਰਟ ਨੇ ਜ਼ਮਾਨਤ ਦਿੱਤੀ ਹੈ। ਧਰਮਸੋਤ ਅਤੇ ਦਲਜੀਤ ਗਿਲਜ਼ੀਆਂ ਇਸ ਸਮੇਂ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ਵਿਚ ਹਨ। ਪਿਛਲੀ ਸੁਣਵਾਈ ਵਿਚ ਸਰਕਾਰ ਅਤੇ ਸਾਬਕਾ ਮੰਤਰੀਆਂ ਦੇ ਵਕੀਲਾਂ ਵਿਚ ਬਹਿਸ ਹੋਈ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ।
ਦੱਸਣਾ ਬਣਦਾ ਹੈ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜ਼ੀਆਂ ’ਤੇ ਜੰਗਲਾਤ ਘਪਲੇ ਦਾ ਦੋਸ਼ ਹੈ। ਦੋਸ਼ ਹੈ ਕਿ ਧਰਮਸੋਤ ਨੇ ਇਕ ਦਰੱਖਤ ਵੱਢਣ ਦੇ ਬਦਲੇ 500 ਰੁਪਏ ਰਿਸ਼ਵਤ ਲਈ ਹੈ। ਇਸ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸੇ ਮਾਮਲੇ ਵਿਚ ਸੰਗਤ ਸਿੰਘ ਗਿਲਜ਼ੀਆਂ ਵੀ ਮੁਲਜ਼ਮ ਹਨ। ਹਾਈਕੋਰਟ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਹੈ, ਪਰ ਵਿਜੀਲੈਂਸ ਨੇ ਉਨ੍ਹਾਂ ਦੇ ਭਤੀਜੇ ਦਲਜੀਤ ਸਿੰਘ ਗਿਲਜ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਨੂੰ ਸੋਮਵਾਰ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ