BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਦੁਨੀਆ

ਜੈਸ਼ੰਕਰ ਸੰਯੁਕਤ ਰਾਸ਼ਟਰ ਆਮ ਸਭਾ ਦੇ ਉੱਚ ਪੱਧਰੀ ਸੈਸ਼ਨ ’ਚ ਹਿੱਸਾ ਲੈਣ ਲਈ ਨਿਊਯਾਰਕ ਪਹੁੰਚੇ

September 20, 2022 12:24 PM

ਏਜੰਸੀਆਂ
ਨਿਊਯਾਰਕ/19 ਸਤੰਬਰ : ਵਿਦੇਸ਼ ਮੰਤਰੀ ਐਸ ਜੈਸ਼ੰਕਰ ਸੰਯੁਕਤ ਰਾਸ਼ਟਰ ਆਮ ਸਭਾ ਦੇ ਉੱਚ ਪੱਧਰੀ ਸੈਸ਼ਨ ਵਿੱਚ ਭਾਗ ਲੈਣ ਲਈ ਸੋਮਵਾਰ ਨੂੰ ਇੱਥੇ ਪਹੁੰਚ ਗਏ ਹਨ। ਇਸ ਯਾਤਰਾ ’ਤੇ ਉਹ ਦੋ ਧਿਰੀ ਤੇ ਬਹੁਪੱਖੀ ਮੀਟਿੰਗਾਂ ਸਣੇ 50 ਤੋਂ ਵੱਧ ਅਧਿਕਾਰਤ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਇਸ ਯਾਤਰਾ ’ਤੇ ਉਹ ਦੋ ਧਿਰੀ ਤੇ ਬਹੁਪੱਖੀ ਮੀਟਿੰਗਾਂ ਸਮੇਤ 50 ਤੋਂ ਵੱਧ ਅਧਿਕਾਰਤ ਪ੍ਰੋਗਰਾਮਾਂ ਵਿੱਚ ਭਾਗ ਲੈਣਗੇ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਸਥਾਈ ਪ੍ਰਤੀਨਿਧ ਰੁਚਿਰਾ ਕੰਬੋਜ ਨੇ ਟਵੀਟ ਕੀਤਾ, ‘‘ਸੰਯੁਕਤ ਰਾਸ਼ਟਰ ਆਮ ਸਭਾ ਦੇ 77ਵੇਂ ਸੈਸ਼ਨ ਵਿੱਚ ਭਾਗ ਲੈਣ ਲਈ ਇੱਥੇ ਆਏ ਸਾਡੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਦਾ ਸਵਾਗਤ ਕਰ ਕੇ ਖੁਸ਼ੀ ਹੋਈ। ਉਹ ਇਸ ਹਫਤੇ ਦੌਰਾਨ ਕਈ ਦੋ ਧਿਰੀ ਤੇ ਬਹੁਪੱਖੀ ਮੀਟਿੰਗਾਂ ਵਿੱਚ ਭਾਗ ਲੈਣਗੇ ਜਾਂ ਉਨ੍ਹਾਂ ਦੀ ਸਹਿ ਪ੍ਰਧਾਨਗੀ ਕਰਨਗੇ।’’ ਸੰਯੁਕਤ ਰਾਸ਼ਟਰ ਆਮ ਸਭਾ ਦੇ ਇਸ ਹਫਤੇ ਇੱਥੇ ਸ਼ੁਰੂ ਹੋ ਰਹੇ ਉੱਚ ਪੱਧਰੀ ਸੈਸ਼ਨ ਵਿੱਚ ਭਾਰਤ ਮੁੱਖ ਤੌਰ ’ਤੇ ਅਤਿਵਾਦ ’ਤੇ ਰੋਕ ਲਾਉਣ, ਸ਼ਾਂਤੀ, ਰੱਖਿਆ, ਜਲਵਾਯੂ ਬਦਲਾਅ ਰੋਕਣ ਸਬੰਧੀ ਪ੍ਰੋਗਰਾਮ ਅਤੇ ਕੋਵਿਡ-19 ਟੀਕਿਆਂ ਦੀ ਬਰਾਬਰ ਵੰਡ ਵਰਗੇ ਮੁੱਦਿਆਂ ’ਤੇ ਧਿਆਨ ਕੇਂਦਰਿਤ ਕਰੇਗਾ। ਸੰਯੁਕਤ ਰਾਸ਼ਟਰ ਆਮ ਸਭਾ ਦਾ 77ਵਾਂ ਸਾਲਾਨਾ ਸੈਸ਼ਨ 20 ਸਤੰਬਰ ਨੂੰ ਸ਼ੁਰੂ ਹੋਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਰੂਸ : ਸਕੂਲ ’ਚ ਅੰਨ੍ਹੇਵਾਹ ਗੋਲੀਬਾਰੀ, 13 ਮੌਤਾਂ, ਦੋ ਦਰਜਨ ਤੋਂ ਵਧ ਜ਼ਖ਼ਮੀ

ਨੇਪਾਲ : ਮਿੰਨੀ ਬੱਸ ਹਾਦਸੇ ਦਾ ਸ਼ਿਕਾਰ, 7 ਮੌਤਾਂ

ਰੂਸ ਆਪਣੇ ਇਲਾਕੇ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇਗਾ : ਪੁਤਿਨ

ਮਹਾਰਾਣੀ ਐਲਿਜ਼ਾਬੈਥ-2 ਨੂੰ ਦਿੱਤੀ ਅੰਤਿਮ ਵਿਦਾਇਗੀ

ਮੁੱਖ ਮੰਤਰੀ ਨੇ ਖੇਤੀਬਾੜੀ ਖੇਤਰ ਨੂੰ ਦਰਪੇਸ਼ ਅਹਿਮ ਮਸਲਿਆਂ ਦੇ ਹੱਲ ਲਈ ਜਰਮਨੀ ਦੀ ਮੋਹਰੀ ਕੰਪਨੀ ਤੋਂ ਮੰਗਿਆ ਸਹਿਯੋਗ

ਭਾਰਤ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦਾ ਸਥਾਈ ਮੈਂਬਰ ਬਣਨ ਦਾ ਮਜ਼ਬੂਤ ਦਾਅਵੇਦਾਰ : ਜੈਸ਼ੰਕਰ

ਮੰਗੋਲੀਆ ਦੇ ਰਾਸ਼ਟਰਪਤੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਤੋਹਫ਼ੇ ਵਜੋਂ ਚਿੱਟਾ ਘੋੜਾ ਦਿੱਤਾ

ਰੂਸ ਵੱਲੋਂ ਯੂਰਪੀ ਦੇਸ਼ਾਂ ਨੂੰ ਝਟਕਾ

ਲਿਜ ਟਰਸ ਬਰਤਾਨੀਆ ਦੀ ਤੀਜੀ ਮਹਿਲਾ ਪ੍ਰਧਾਨ ਮੰਤਰੀ ਬਣੀ

ਸਿੰਗਾਪੁਰ : ਬੈਂਕ ਨਾਲ ਧੋਖਾਧੜੀ ਦੇ ਦੋਸ਼ ’ਚ ਭਾਰਤੀ ਔਰਤ ਨੂੰ 6 ਮਹੀਨੇ ਦੀ ਜੇਲ੍ਹ