BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਮਨੋਰੰਜਨ

ਜਬਰੀ ਵਸੂਲੀ ਦਾ ਮਾਮਲਾ : ਦਿੱਲੀ ਪੁਲਿਸ ਅੱਗੇ ਪੇਸ਼ ਹੋਈ ਅਦਾਕਾਰਾ ਜੈਕਲਿਨ ਫਰਨਾਂਡੇਜ਼

September 20, 2022 12:52 PM

ਏਜੰਸੀਆਂ
ਨਵੀਂ ਦਿੱਲੀ/19 ਸਤੰਬਰ : ਬਾਲੀਵੁੱਡ ਅਦਾਕਾਰਾ ਜੈਕਲਿਨ ਫਰਨਾਂਡੇਜ਼ ਕਥਿਤ ਤੌਰ ’ਤੇ ਠੱਗੀ ਮਾਰਨ ਵਾਲੇ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਤ ਇਕ ਮਾਮਲੇ ਵਿੱਚ ਪੁੱਛਗਿਛ ਲਈ ਸੋਮਵਾਰ ਨੂੰ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਅੱਗੇ ਪੇਸ਼ ਹੋਈ। ਇਹ ਦੂਜੀ ਵਾਰ ਹੈ ਜਦੋਂ ਦਿੱਲੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅਦਾਕਾਰਾ ਦੀ ਕਥਿਤ ਭੂਮਿਕਾ ਬਾਰੇ ਉਸ ਨੂੰ ਪੁੱਛਗਿਛ ਲਈ ਸੱਦਿਆ ਗਿਆ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਅੱਜ ਫਰਨਾਂਡੇਜ਼ ਪੁੱਛਗਿਛ ਲਈ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਅੱਗੇ ਪੇਸ਼ ਹੋਈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ