BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਜ਼ੀਰੋ ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

September 20, 2022 01:33 PM

ਜੀਤਾ ਸਿੰਘ ਨਾਰੰਗ
ਕੋਟ ਈਸੇ ਖਾਂ/19 ਸਤੰਬਰ : ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਦੀ ਯੋਗ ਰਹਿਨੁਮਾਈ ਹੇਠ ਸਿਹਤ ਮਹਿਕਮੇ ਵੱਲੋਂ ਪਿੰਡ ਲੋਹਾਰਾ ਵਿਖੇ ਜ਼ੀਰੋ ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀ ਸ਼ੁਰੂਆਤ ਇਸ ਪਿੰਡ ਦੇ ਹੈਲਥ ਅਤੇ ਵੈਲਨੈਸ ਸੈਂਟਰ ਵਿਖੇ ਤਾਇਨਾਤ ਏ.ਐਨ.ਐਮ ਮੈਡਮ ਨਿੰਦਰ ਕੌਰ, ਪਲਵਿੰਦਰ ਸਿੰਘ, ਜਸਵੀਰ ਕੌਰ ਅਤੇ ਰਮਨਜੀਤ ਕੌਰ ਆਸ਼ਾ ਵਰਕਰਾਂ ਵੱਲੋਂ ਕੀਤੀ ਗਈ। ਇਸ ਮੌਕੇ ਪਹਿਲਾਂ ਸੈਂਟਰ ਵਿਖੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਗਈਆਂ ਅਤੇ ਉਸ ਤੋਂ ਬਾਅਦ ਘਰ-ਘਰ ਜਾ ਕੇ ਇਹ ਕਾਰਜ ਕੀਤਾ ਗਿਆ। ਇਸ ਮੌਕੇ ਮੈਡਮ ਨਿੰਦਰ ਕੌਰ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਭਾਵੇਂ ਸਾਡਾ ਦੇਸ ਪੋਲੀਓ ਮੁਕਤ ਹੈ ਅਤੇ ਪਿਛਲੇ 11 ਸਾਲਾਂ ਤੋਂ ਸਾਡੇ ਦੇਸ ਵਿੱਚ ਪੋਲੀਓ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ ਪਰੰਤੂ ਸਾਡੇ ਗੁਆਂਢੀ ਮੁਲਕ ਪਾਕਿਸਤਾਨ ਵਿੱਚ ਪੋਲੀਓ ਵਾਇਰਸ ਦਾ ਫੈਲਾਅ ਜਾਰੀ ਹੈ ਜੋ ਕਿ ਸਾਡੇ ਦੇਸ ਵਿੱਚ ਵੀ ਪ੍ਰਵੇਸ ਕਰ ਸਕਦਾ ਹੈ ਇਸ ਲਈ ਸਾਰੇ ਮਾਪਿਆਂ ਨੂੰ ਜ਼ੀਰੋ ਤੋਂ ਪੰਜ ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣੀਆ ਚਾਹੀਦੀਆਂ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ