BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਹਰਿਆਣਾ

ਮੰਡੀ ਦੇ ਵਪਾਰੀਆਂ ਵੱਲੋਂ ਐਸਡੀਐਮ ਨੂੰ ਮੰਗ ਪੱਤਰ

September 21, 2022 11:15 AM

- ਏਜੰਟ ਤੇ ਕਿਸਾਨ ਸਰਕਾਰ ਦੀ ਰੀੜ੍ਹ ਦੀ ਹੱਡੀ ਬਣੇ: ਜਿੰਦਲ

ਗੁਰਨਾਮ ਸਿੰਘ ਰਾਮਗੜ੍ਹੀਆ
ਅਸੰਧ/20 ਸਤੰਬਰ : ਮੰਡੀ ਐਸੋਸੀਏਸ਼ਨ ਹਰਿਆਣਾ ਦੇ ਸੱਦੇ ’ਤੇ ਅੱਜ ਅਨਾਜ ਮੰਡੀ ਦੇ ਪ੍ਰਧਾਨ ਰਾਮ ਨਿਵਾਸ ਜਿੰਦਲ ਦੀ ਅਗਵਾਈ ਹੇਠ ਆਪਣੀ ਯੂਨੀਅਨ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਪ੍ਰਧਾਨ ਅਤੇ ਹੋਰ ਆੜ੍ਹਤੀਆ ਵਰਗ ਨੇ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜੀ ਕਰਦਿਆਂ ਖੱਟਰ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਅਤੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਜਿਹੜੀ ਵੀ ਸਰਕਾਰ ਕਿਸਾਨਾਂ, ਆੜ੍ਹਤੀਆਂ, ਮਜਦੂਰ ਵਰਗ ਦਾ ਸੋਸਣ ਕਰਦੀ ਹੈ, ਉਸ ਪਾਰਟੀ ਦੀ ਸਰਕਾਰ ਨਾ ਕਦੇ ਦੁਬਾਰਾ ਤੋ ਆਈ ਹੈ, ਇਹ ਇੱਕ ਰਿਕਾਰਡ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਜਾਣਬੁੱਝ ਕੇ ਪਹਿਲਾਂ ਕਿਸਾਨ ਅੰਦੋਲਨ ਨੂੰ ਭੰਡਿਆ, ਹੁਣ ਵਪਾਰੀਆਂ ਦਾ ਅੰਦੋਲਨ ਸੁਰੂ ਕਰ ਰਹੀ ਹੈ। ਇਸ ਮੌਕੇ ਕਾਂਗਰਸੀ ਆਗੂ ਤੇ ਏਜੰਟ ਅਨਿਲ ਫਫੜਾਣਾ ਨੇ ਦੋਸ ਲਾਇਆ ਕਿ ਇਹ ਸਰਕਾਰ ਪੂੰਜੀ ਪਤਿਆਂ ਦੀ ਬਣ ਕੇ ਰਹਿ ਗਈ ਹੈ ਇਸ ਸਰਕਾਰ ਤੋ ਲੋਕ ਪਿਛਾ ਛਿੜਾਣ ਦਾ ਰਸਤਾ ਹੂਣ ਲੋਕਾਂ ਲਭਣਾ ਸ਼ੂਰੂ ਕਰ ਦਿਤਾ ਹੈ ਇਸ ਸਰਕਾਰ ਦਾ ਅੰਤ ਲਗਭਗ ਹੋਣ ਵਾਲਾ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ