BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਦੇਸ਼

ਦਿੱਲੀ : ਡਿਵਾਈਡਰ ’ਤੇ ਸੁੱਤੇ ਲੋਕਾਂ ’ਤੇ ਚੜ੍ਹਿਆ ਟਰੱਕ, 4 ਮੌਤਾਂ, 2 ਜ਼ਖ਼ਮੀ

September 22, 2022 11:04 AM

ਏਜੰਸੀਆਂ
ਨਵੀਂ ਦਿੱਲੀ/21 ਸਤੰਬਰ : ਦਿੱਲੀ ਦੇ ਉੱਤਰ-ਪੂਰਬੀ ਇਲਾਕੇ ਸੀਮਾਪੁਰੀ ਵਿੱਚ ਬੁੱਧਵਾਰ ਤੜਕੇ ਸੜਕ ਕਿਨਾਰੇ ਸੁੱਤੇ ਪਏ ਲੋਕਾਂ ’ਤੇ ਟਰੱਕ ਚੜ੍ਹਨ ਕਾਰਨ 4 ਜਣਿਆਂ ਦੀ ਮੌਤ ਹੋ ਗਈ।
ਘਟਨਾ ਵਿੱਚ ਦੋ ਹੋਰ ਜਣੇ ਜ਼ਖ਼ਮੀ ਹੋਏ ਹਨ। ਪੁਲਿਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਟਨਾ ਵਿੱਚ ਦੋ ਜਣਿਆਂ ਮੌਤ ਮੌਕੇ ’ਤੇ ਹੀ ਹੋ ਗਈ। ਇਹ ਘਟਨਾ ਬੁੱਧਵਾਰ ਤੜਕੇ 1.51 ਵਾਪਰੀ ਜਦੋਂ ਡੀਐਲਫ ਟੀ-ਪੁਆਇੰਟ ਵੱਲ ਜਾਂਦੇ ਹੋਏ ਇੱਕ ਟਰੱਕ ਡਰਾਈਵਰ ਨੇ ਡੀਟੀਸੀ ਡਿੱਪੂ ਟ੍ਰੈਫਿਕ ਸਿਗਨਲ ਤੋਂ ਲੰਘਦੇ ਸਮੇਂ ਡਿਵਾਈਡਰ ’ਤੇ ਸੁੱਤੇ ਹੋਏ ਛੇ ਲੋਕਾਂ ਨੂੰ ਦਰੜ ਦਿੱਤਾ। ਸਹਾਦਰਾ ਦੇ ਡੀਸੀਪੀ ਆਰ. ਸਾਥੀਆਸੁੰਦਰਮ ਨੇ ਦੱਸਿਆ ਡਰਾਈਵਰ ਲਾਪ੍ਰਵਾਹੀ ਨਾਲ ਟਰੱਕ ਚਲਾ ਰਿਹਾ ਸੀ।
ਡੀਸੀਪੀ ਨੇ ਦੱਸਿਆ ਕਿ ਦੋ ਲੋਕਾਂ ਮੌਤ ਮੌਕੇ ’ਤੇ ਹੋ ਗਈ, ਜਦਕਿ ਚਾਰ ਜ਼ਖ਼ਮੀਆਂ ਜੀਟੀਬੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇੱਕ ਮ੍ਰਿਤਕ ਲਿਆਂਦਾ ਕਰਾਰ ਦਿੱਤਾ ਗਿਆ ਅਤੇ ਇੱਕ ਹੋਰ ਦੀ ਇਲਾਜ ਦੌਰਾਨ ਮੌਤ ਹੋ ਗਈ।
ਮ੍ਰਿਤਕਾਂ ਵਿੱਚ ਤਿੰਨ ਜਣੇ ਸੀਮਾਪੁਰੀ ਵਾਸੀ ਸਨ ਅਤੇ ਇੱਕ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ ਨੇ ਅੱਤਵਾਦ ਖ਼ਿਲਾਫ਼ ਲੜਾਈ ’ਚ ਮੋਹਰੀ ਭੂਮਿਕਾ ਨਿਭਾਈ : ਰਾਸ਼ਟਰਪਤੀ

ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟ

ਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀ

ਦਿੱਲੀ : ਸਿੱਖਿਆ ਕ੍ਰਾਂਤੀ ਨਾਲ ਬੱਚਿਆਂ ਦਾ ਭਰੋਸਾ ਵਧਿਆ : ਸਿਸੋਦੀਆ

ਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼

ਅਖਿਲੇਸ਼ ਯਾਦਵ ਲਗਾਤਾਰ ਤੀਜੀ ਵਾਰ ਸਪਾ ਦੇ ਪ੍ਰਧਾਨ ਚੁਣੇ

ਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨ

ਅੰਕਿਤਾ ਕਤਲ ਕਾਂਡ : ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਉਤਰਾਖੰਡ ਦਾ ਮੁੱਖ ਮੰਤਰੀ ਦਿੱਲੀ ਤਲਬ

ਕੇਰਲ ਨੇ ਕੱਟੜਪੰਥੀ ਹਿੰਸਾ ਨੂੰ ਹਮੇਸ਼ਾ ਰੱਦ ਕੀਤਾ : ਸੀਪੀਆਈ (ਐਮ)

ਕੇਂਦਰ ਨੇ ਸੀਬੀਆਈ ਦੇ ਸੰਯੁਕਤ ਡਾਇਰੈਕਟਰਾਂ ਰਾਕੇਸ਼ ਅਗਰਵਾਲ ਤੇ ਸੰਪਤ ਮੀਨਾ ਦਾ ਕਾਰਜਕਾਲ ਵਧਾਇਆ