BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਦੇਸ਼

ਅਸ਼ੋਕ ਗਹਿਲੋਤ ਵੱਲੋਂ ਸੋਨੀਆ ਗਾਂਧੀ ਨਾਲ ਮੁਲਾਕਾਤ

September 22, 2022 11:06 AM

- ਕਿਹਾ, ਪਾਰਟੀ ਪ੍ਰਧਾਨ ਦੀ ਚੋਣ ’ਚ ਕਿਸੇ ਦਾ ਪੱਖ਼ ਨਹੀਂ ਲੈਣ ਵਾਲੀ

ਏਜੰਸੀਆਂ
ਨਵੀਂ ਦਿੱਲੀ/21 ਸਤੰਬਰ : ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਬੁੱਧਵਾਰ ਨੂੰ ਇੱਥੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ।
ਇਸ ਤੋਂ ਕੁਝ ਘੰਟੇ ਪਹਿਲਾਂ ਹੀ ਗਹਿਲੋਤ ਨੇ ਕਾਂਗਰਸ ਪ੍ਰਧਾਨ ਦੀ ਚੋਣ ਲੜਨ ਦੇ ਸੰਕੇਤ ਦਿੱਤੇ ਸਨ। ਸੂਤਰਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਗਹਿਲੋਤ ਅਤੇ ਸੋਨੀਆ ਗਾਂਧੀ ਨੇ ਕਾਂਗਰਸ ਪ੍ਰਧਾਨ ਦੀ ਚੋਣ ਦੇ ਏਜੰਡਾ ’ਤੇ ਚਰਚਾ ਕੀਤੀ।
ਅਸ਼ੋਕ ਗਹਿਲੋਤ ਦੇ ਅੱਜ ਮੁੰਬਈ ਜਾਣ ਦੀ ਸੰਭਾਵਨਾ ਹੈ। ਉਹ ਵੀਰਵਾਰ ਨੂੰ ਕੋਚੀ ਪਹੁੰਚਣਗੇ, ਜਿੱਥੇ ਉਹ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਰਾਹੁਲ ਗਾਂਧੀ ਨੂੰ ਮਨਾਉਣ ਦੀ ਆਖਰੀ ਕੋਸ਼ਿਸ਼ ਕਰਨਗੇ ਕਿ ਉਹ ਪਾਰਟੀ ਪ੍ਰਧਾਨ ਅਹੁਦੇ ਦਾ ਅਹੁਦਾ ਸੰਭਾਲਣ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਰਾਹੁਲ ਗਾਂਧੀ ਨਾਲ ਗੱਲਬਾਤ ਮਗਰੋਂ ਹੀ ਤੈਅ ਕਰਨਗੇ ਕਿ ਅੱਗੇ ਕੀ ਕਰਨਾ ਹੈ। ਇਸ ਤੋਂ ਪਹਿਲਾਂ ਜੈਪੁਰ ਤੋਂ ਇੱਥੇ ਪਹੁੰਚਣ ’ਤੇ ਅਸ਼ੋਕ ਗਹਿਲੋਤ ਨੇ ਚੋਣ ਲੜਨ ਦੇ ਸਪੱਸ਼ਟ ਸੰਕੇਤ ਦਿੰਦਿਆਂ ਕਿਹਾ ਕਿ ਜੇਕਰ ਪਾਰਟੀ ਦੇ ਲੋਕ ਅਜਿਹਾ ਚਾਹੁੰਦੇ ਹਨ ਤਾਂ ਉਹ ਨਾਮਜ਼ਦਗੀ ਕਾਗਜ਼ ਭਰਨ ਅਤੇ ਪਾਰਟੀ ਵੱਲੋਂ ਸੌਂਪੀ ਕੋਈ ਵੀ ਜ਼ਿੰਮੇਵਾਰੀ ਨਿਭਾਉਣ ਲਈ ਤਿਆਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਰਾਹੁਲ ਗਾਂਧੀ ਨੂੰ ਮਨਾਉਣ ਦੀ ਆਖਰੀ ਕੋਸ਼ਿਸ਼ ਕਰਨਗੇ।
ਉਧਰ ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਨੇ ਪਹਿਲਾਂ ਹੀ ਸੰਕੇਤ ਦਿੱਤਾ ਸੀ ਕਿ ਉਹ ਪ੍ਰਧਾਨ ਅਹੁਦੇ ਦੀ ਚੋਣ ਲੜਨਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ ਨੇ ਅੱਤਵਾਦ ਖ਼ਿਲਾਫ਼ ਲੜਾਈ ’ਚ ਮੋਹਰੀ ਭੂਮਿਕਾ ਨਿਭਾਈ : ਰਾਸ਼ਟਰਪਤੀ

ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟ

ਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀ

ਦਿੱਲੀ : ਸਿੱਖਿਆ ਕ੍ਰਾਂਤੀ ਨਾਲ ਬੱਚਿਆਂ ਦਾ ਭਰੋਸਾ ਵਧਿਆ : ਸਿਸੋਦੀਆ

ਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼

ਅਖਿਲੇਸ਼ ਯਾਦਵ ਲਗਾਤਾਰ ਤੀਜੀ ਵਾਰ ਸਪਾ ਦੇ ਪ੍ਰਧਾਨ ਚੁਣੇ

ਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨ

ਅੰਕਿਤਾ ਕਤਲ ਕਾਂਡ : ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਉਤਰਾਖੰਡ ਦਾ ਮੁੱਖ ਮੰਤਰੀ ਦਿੱਲੀ ਤਲਬ

ਕੇਰਲ ਨੇ ਕੱਟੜਪੰਥੀ ਹਿੰਸਾ ਨੂੰ ਹਮੇਸ਼ਾ ਰੱਦ ਕੀਤਾ : ਸੀਪੀਆਈ (ਐਮ)

ਕੇਂਦਰ ਨੇ ਸੀਬੀਆਈ ਦੇ ਸੰਯੁਕਤ ਡਾਇਰੈਕਟਰਾਂ ਰਾਕੇਸ਼ ਅਗਰਵਾਲ ਤੇ ਸੰਪਤ ਮੀਨਾ ਦਾ ਕਾਰਜਕਾਲ ਵਧਾਇਆ