BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਦੇਸ਼

ਨੀਰਾ ਰਾਡੀਆ ਟੇਪ ਵਿੱਚ ਕੁੱਝ ਵੀ ਅਪਰਾਧਕ ਨਹੀਂ ਮਿਲਿਆ

September 22, 2022 11:10 AM

- ਸੀਬੀਆਈ ਨੇ ਸੁਪਰੀਮ ਕੋਰਟ ਨੂੰ ਕਿਹਾ

ਏਜੰਸੀਆਂ
ਨਵੀਂ ਦਿੱਲੀ/21 ਸਤੰਬਰ : ਸੀਬੀਆਈ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਕਾਰਪੋਰੇਟ ਲਾਬੀਕਾਰ ਨੀਰਾ ਰਾਡੀਆ ਦੀ ਕੁਝ ਸਿਆਸੀ ਨੇਤਾਵਾਂ, ਕਾਰੋਬਾਰੀਆਂ, ਮੀਡੀਆ ਹਸਤੀਆਂ ਤੇ ਹੋਰਾਂ ਨਾਲ ਹੋਈ ਗੱਲਬਾਤ ਸਬੰਧੀ ਟੇਪ ਦੀ ਜਾਂਚ ’ਚੋਂ ਉਨ੍ਹਾਂ ਨੂੰ ਕੁਝ ਵੀ ਅਪਰਾਧਕ ਨਹੀਂ ਮਿਲਿਆ। ਜਾਂਚ ਏਜੰਸੀ ਵੱਲੋਂ ਦਿੱਤੇ ਬਿਆਨ ਦਾ ਨੋਟਿਸ ਲੈਂਦਿਆਂ ਸਿਖਰਲੀ ਅਦਾਲਤ ਨੇ ਸੀਬੀਆਈ ਨੂੰ ਇਸ ਮਾਮਲੇ ਵਿਚ ਸਟੇਟਸ ਰਿਪੋਰਟ ਫਾਈਲ ਕਰਨ ਲਈ ਕਿਹਾ ਹੈ। ਵਧੀਕ ਸੋਲਿਸਟਰ ਜਨਰਲ ਐਸ਼ਵਰਿਆ ਭਾਟੀ ਨੇ ਸੀਬੀਆਈ ਵੱਲੋਂ ਪੇਸ਼ ਹੁੰਦਿਆਂ ਤਿੰਨ ਜੱਜਾਂ ਦੇ ਬੈਂਚ ਨੂੰ ਕਿਹਾ ਕਿ ਸਨਅਤਕਾਰ ਰਤਨ ਟਾਟਾ ਨੇ ਇਸ ਮਾਮਲੇ ਵਿਚ ਪਟੀਸ਼ਨ ਰਾਹੀਂ ਆਪਣੇ ਨਿੱਜਤਾ ਦੇ ਅਧਿਕਾਰ ਦੀ ਰਾਖੀ ਮੰਗੀ ਸੀ। ਮਾਮਲੇ ਦੀ ਅਗਲੀ ਸੁਣਵਾਈ 12 ਅਕਤੂਬਰ ਨੂੰ ਹੋਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ ਨੇ ਅੱਤਵਾਦ ਖ਼ਿਲਾਫ਼ ਲੜਾਈ ’ਚ ਮੋਹਰੀ ਭੂਮਿਕਾ ਨਿਭਾਈ : ਰਾਸ਼ਟਰਪਤੀ

ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟ

ਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀ

ਦਿੱਲੀ : ਸਿੱਖਿਆ ਕ੍ਰਾਂਤੀ ਨਾਲ ਬੱਚਿਆਂ ਦਾ ਭਰੋਸਾ ਵਧਿਆ : ਸਿਸੋਦੀਆ

ਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼

ਅਖਿਲੇਸ਼ ਯਾਦਵ ਲਗਾਤਾਰ ਤੀਜੀ ਵਾਰ ਸਪਾ ਦੇ ਪ੍ਰਧਾਨ ਚੁਣੇ

ਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨ

ਅੰਕਿਤਾ ਕਤਲ ਕਾਂਡ : ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਉਤਰਾਖੰਡ ਦਾ ਮੁੱਖ ਮੰਤਰੀ ਦਿੱਲੀ ਤਲਬ

ਕੇਰਲ ਨੇ ਕੱਟੜਪੰਥੀ ਹਿੰਸਾ ਨੂੰ ਹਮੇਸ਼ਾ ਰੱਦ ਕੀਤਾ : ਸੀਪੀਆਈ (ਐਮ)

ਕੇਂਦਰ ਨੇ ਸੀਬੀਆਈ ਦੇ ਸੰਯੁਕਤ ਡਾਇਰੈਕਟਰਾਂ ਰਾਕੇਸ਼ ਅਗਰਵਾਲ ਤੇ ਸੰਪਤ ਮੀਨਾ ਦਾ ਕਾਰਜਕਾਲ ਵਧਾਇਆ