BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਦੁਨੀਆ

ਰੂਸ ਆਪਣੇ ਇਲਾਕੇ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇਗਾ : ਪੁਤਿਨ

September 22, 2022 11:22 AM

ਏਜੰਸੀਆਂ
ਕੀਵ/21 ਸਤੰਬਰ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ਨਾਲ ਲਗਭਗ 7 ਮਹੀਨਿਆਂ ਤੋਂ ਜਾਰੀ ਜੰਗ ਦੌਰਾਨ ਆਪਣੇ ਦੇਸ਼ ਵਿੱਚ ਜਵਾਨਾਂ ਦੀ ਅੰਸ਼ਿਕ ਤਾਇਨਾਤੀ ਦਾ ਐਲਾਨ ਕੀਤਾ ਹੈ।
ਉਨ੍ਹਾਂ ਪੱਛਮ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਰੂਸ ਆਪਣੇ ਇਲਾਕੇ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇਗਾ ਅਤੇ ਇਹ ਕੋਈ ‘ਲਿਫ਼ਾਫੇਬਾਜ਼ੀ’ ਨਹੀਂ ਹੈ। ਅਧਿਕਾਰੀਆਂ ਨੇ ਕਿਹਾ ਕਿ 3 ਲੱਖ ਜਵਾਨਾਂ ਦੀ ਅੰਸ਼ਿਕ ਤਾਇਨਾਤੀ ਦੀ ਯੋਜਨਾ ਬਣਾਈ ਗਈ ਹੈ।
ਰੂਸ ਦੇ ਰਾਸ਼ਟਰਪਤੀ ਨੇ ਟੈਲੀਵਿਜ਼ਨ ਰਾਹੀਂ ਦੇਸ਼ਵਾਸੀਆਂ ਨੂੰ ਸੰਬੋਧਨ ਕੀਤਾ।
ਉਨ੍ਹਾਂ ਦੇ ਇਸ ਐਲਾਨ ਤੋਂ ਇੱਕ ਦਿਨ ਪਹਿਲਾਂ ਹੀ ਐਲਾਨ ਕੀਤਾ ਗਿਆ ਸੀ ਕਿ ਰੂਸ ਦੇ ਕਬਜ਼ੇ ਵਾਲੇ ਪੂਰਬੀ ਤੇ ਦੱਖਣੀ ਯੂਕਰੇਨ ਦੇ ਹਿੱਸੇ ਰੂਸ ਵਿੱਚ ਸ਼ਾਮਲ ਹੋਣ ਲਈ ਰਾਇਸ਼ੁਮਾਰੀ ਕਰਵਾਉਣੀ ਯੋਜਨਾ ਬਣਾ ਰਹੇ ਹਨ।
ਪੁਤਿਨ ਨੇ ਪੱਛਮੀ ਦੇਸ਼ਾਂ ’ਤੇ ‘‘ਪ੍ਰਮਾਣੂ ਬਲੈਕਮੇਲਿੰਗ’’ ਕਰਨ ਦਾ ਦੋਸ਼ ਲਾਇਆ ਅਤੇ ਨਾਲ ਹੀ ‘‘ਰੂਸ ਖਿਲਾਫ਼ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦੀ ਸੰਭਾਵਨਾ ਸਬੰਧੀ ਨਾਟੋ ਦੇਸ਼ਾਂ ਦੇ ਉੱਚ ਪ੍ਰਤੀਨਿਧੀਆਂ ਦੇ ਬਿਆਨਾਂ’’ ਦਾ ਹਵਾਲਾ ਵੀ ਦਿੱਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਰੂਸ : ਸਕੂਲ ’ਚ ਅੰਨ੍ਹੇਵਾਹ ਗੋਲੀਬਾਰੀ, 13 ਮੌਤਾਂ, ਦੋ ਦਰਜਨ ਤੋਂ ਵਧ ਜ਼ਖ਼ਮੀ

ਨੇਪਾਲ : ਮਿੰਨੀ ਬੱਸ ਹਾਦਸੇ ਦਾ ਸ਼ਿਕਾਰ, 7 ਮੌਤਾਂ

ਮਹਾਰਾਣੀ ਐਲਿਜ਼ਾਬੈਥ-2 ਨੂੰ ਦਿੱਤੀ ਅੰਤਿਮ ਵਿਦਾਇਗੀ

ਜੈਸ਼ੰਕਰ ਸੰਯੁਕਤ ਰਾਸ਼ਟਰ ਆਮ ਸਭਾ ਦੇ ਉੱਚ ਪੱਧਰੀ ਸੈਸ਼ਨ ’ਚ ਹਿੱਸਾ ਲੈਣ ਲਈ ਨਿਊਯਾਰਕ ਪਹੁੰਚੇ

ਮੁੱਖ ਮੰਤਰੀ ਨੇ ਖੇਤੀਬਾੜੀ ਖੇਤਰ ਨੂੰ ਦਰਪੇਸ਼ ਅਹਿਮ ਮਸਲਿਆਂ ਦੇ ਹੱਲ ਲਈ ਜਰਮਨੀ ਦੀ ਮੋਹਰੀ ਕੰਪਨੀ ਤੋਂ ਮੰਗਿਆ ਸਹਿਯੋਗ

ਭਾਰਤ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦਾ ਸਥਾਈ ਮੈਂਬਰ ਬਣਨ ਦਾ ਮਜ਼ਬੂਤ ਦਾਅਵੇਦਾਰ : ਜੈਸ਼ੰਕਰ

ਮੰਗੋਲੀਆ ਦੇ ਰਾਸ਼ਟਰਪਤੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਤੋਹਫ਼ੇ ਵਜੋਂ ਚਿੱਟਾ ਘੋੜਾ ਦਿੱਤਾ

ਰੂਸ ਵੱਲੋਂ ਯੂਰਪੀ ਦੇਸ਼ਾਂ ਨੂੰ ਝਟਕਾ

ਲਿਜ ਟਰਸ ਬਰਤਾਨੀਆ ਦੀ ਤੀਜੀ ਮਹਿਲਾ ਪ੍ਰਧਾਨ ਮੰਤਰੀ ਬਣੀ

ਸਿੰਗਾਪੁਰ : ਬੈਂਕ ਨਾਲ ਧੋਖਾਧੜੀ ਦੇ ਦੋਸ਼ ’ਚ ਭਾਰਤੀ ਔਰਤ ਨੂੰ 6 ਮਹੀਨੇ ਦੀ ਜੇਲ੍ਹ