BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

2 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਵਿਜੀਲੈਂਸ ਵੱਲੋਂ ਸਿਪਾਹੀ ਵਿਰੁੱਧ ਕੇਸ ਦਰਜ

September 22, 2022 11:32 AM

ਦਸਬ
ਚੰਡੀਗੜ੍ਹ/21 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਐਸਐਸਪੀ ਦਫ਼ਤਰ ਫਿਰੋਜ਼ਪੁਰ ਦੀ ਸਪੈਸ਼ਲ ਬ੍ਰਾਂਚ ਵਿਖੇ ਤਾਇਨਾਤ ਸਿਪਾਹੀ ਇੰਦਰਜੀਤ ਸਿੰਘ (ਨੰਬਰ 237/ਫਿਰੋਜਪੁਰ) ਵਿਰੁੱਧ 2 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ 5 ਲੱਖ ਰੁਪਏ ਹੋਰ ਰਿਸ਼ਵਤ ਦੀ ਮੰਗਣ ਦੇ ਦੋਸ਼ਾਂ ਅਧੀਨ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਨਕ ਰਾਜ ਵਾਸੀ ਪਿੰਡ ਪੰਜੇ ਕੀ ਉਤਾੜ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਤਿਆਰ ਕੀਤੀ ਜਾਂਚ ਰਿਪੋਰਟ ਤੋਂ ਬਾਅਦ ਦੋਸ਼ੀ ਸਿਪਾਹੀ ਇੰਦਰਜੀਤ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਦੇ ਥਾਣਾ ਫਿਰੋਜ਼ਪੁਰ ਵਿਖੇ ਐਫਆਈਆਰ ਦਰਜ ਕਰ ਲਈ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨ-ਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਸਿਪਾਹਿ ਉਸ ਨੂੰ ਚੰਡੀਗੜ੍ਹ ਲਈ ਬਣੀ ਸ਼ਰਾਬ ਰੱਖਣ ਦੇ ਡਰਾਵਾ ਰਾਹੀਂ ਝੂਠਾ ਮੁਕੱਦਮਾ ਦਰਜ ਕਰਨ ਦੀ ਧਮਕੀ ਦੇ ਕੇ ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਸਿਪਾਹੀ ਇਸ ਸਬੰਧੀ ਪਹਿਲਾਂ ਵੀ 2 ਲੱਖ ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਵਜੋਂ 5 ਲੱਖ ਰੁਪਏ ਹੋਰ ਮੰਗ ਰਿਹਾ ਹੈ, ਜਿਸ ਨਾਲ ਉਸ ਨੇ ਫੋਨ ’ਤੇ ਗੱਲਬਾਤ ਵੀ ਰਿਕਾਰਡ ਕਰ ਲਈ ਹੈ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਸਬੰਧੀ ਕੇਸ ਦਰਜ ਕਰਨ ਉਪਰੰਤ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ