BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦੇਸ਼

ਕੇਰਲ ਨੇ ਕੱਟੜਪੰਥੀ ਹਿੰਸਾ ਨੂੰ ਹਮੇਸ਼ਾ ਰੱਦ ਕੀਤਾ : ਸੀਪੀਆਈ (ਐਮ)

September 28, 2022 10:53 AM

ਆਈਐਨਐਨ
ਕੇਰਲ/27 ਸਤੰਬਰ : ਸੀਪੀਆਈ (ਐਮ) ਪੋਲਿਟ ਬਿਊਰੋ ਨੇ ਹੇਠ ਲਿਖਿਆ ਬਿਆਨ ਜਾਰੀ ਕੀਤਾ ਹੈ। ਬਿਆਨ ਵਿੱਚ ਕਿਹਾ ਗਿਆ ਕਿ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਕਿਹਾ ਹੈ ਕਿ ਕੇਰਲ ਅੱਤਵਾਦ ਦਾ ਕੇਂਦਰ ਬਣ ਰਿਹਾ ਹੈ। ਇਹ ਝੂਠਾ ਇਲਜ਼ਾਮ ਇਸ ਤੱਥ ’ਤੇ ਪਰਦਾ ਨਹੀਂ ਪਾ ਸਕਦਾ ਹੈ ਕਿ ਕੇਰਲਾ ਵਿੱਚ ਰਾਜਨੀਤਿਕ ਹਿੰਸਾ ਆਰਐਸਐਸ ਅਤੇ ਪਾਪੂਲਰ ਫਰੰਟ ਆਫ ਇੰਡੀਆ (ਪੀਐਫਆਈ) ਦੁਆਰਾ ਕੀਤੇ ਗਏ ਕਤਲਾਂ ਅਤੇ ਬਦਲਾਖੋਰੀ ਦੇ ਕਾਰਨ ਹੋ ਰਹੀ ਹੈ। ਇਸ ਸਾਲ ਹੀ ਅਲਾਪੁਝਾ ਅਤੇ ਪਲੱਕੜ ਜ਼ਿਲ੍ਹਿਆਂ ਵਿੱਚ ਇਨ੍ਹਾਂ ਦੋ ਸੰਗਠਨਾਂ ਦੇ ਵਰਕਰਾਂ ਵੱਲੋਂ ਕੀਤੀ ਗਈ ਹੱਤਿਆ ਅਤੇ ਬਦਲਾਖੋਰੀ ਕਾਰਨ ਚਾਰ ਮੌਤਾਂ ਹੋ ਚੁੱਕੀਆਂ ਹਨ। ਇਹ ਸੂਬੇ ਵਿੱਚ ਫਿਰਕੂ ਸ਼ਾਂਤੀ ਨੂੰ ਭੰਗ ਕਰਨ ਅਤੇ ਫਿਰਕੂ ਧਰੁਵੀਕਰਨ ਪੈਦਾ ਕਰਨ ਦੀ ਸੋਚੀ ਸਮਝੀ ਕੋਸ਼ਿਸ਼ ਹੈ। ਭਾਜਪਾ ਪ੍ਰਧਾਨ ਲਈ ਬਿਹਤਰ ਹੋਵੇਗਾ ਕਿ ਉਹ ਆਰਐਸਐਸ ਨੂੰ ਅਜਿਹੀਆਂ ਭੜਕਾਊ ਗਤੀਵਿਧੀਆਂ ਵਿੱਚ ਸ਼ਾਮਲ ਨਾ ਹੋਣ ਦੀ ਸਲਾਹ ਦੇਣ। ਐਲਡੀਐਫ ਸਰਕਾਰ ਸਾਰੇ ਕੱਟੜਪੰਥੀ ਸੰਗਠਨਾਂ ਦੀਆਂ ਹਿੰਸਕ ਗਤੀਵਿਧੀਆਂ ਵਿਰੁੱਧ ਸਖਤ ਕਾਰਵਾਈ ਕਰ ਰਹੀ ਹੈ।
ਬਿਆਨ ਵਿੱਚ ਕਿਹਾ ਗਿਆ ਕਿ ਕੇਰਲ ਦੇ ਲੋਕ ਫਿਰਕੂ ਸਦਭਾਵਨਾ ਅਤੇ ਸ਼ਾਂਤੀ ਪ੍ਰਤੀ ਆਪਣੀ ਮਿਸਾਲੀ ਵਚਨਬੱਧਤਾ ਲਈ ਜਾਣੇ ਜਾਂਦੇ ਹਨ ਅਤੇ ਉਹ ਕਿਸੇ ਵੀ ਕੱਟੜਪੰਥੀ ਹਿੰਸਾ ਨੂੰ ਬਰਦਾਸ਼ਤ ਨਹੀਂ ਕਰਨਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇ

ਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚ

ਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤ

ਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤ

ਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦਿੱਲੀ : ਜਾਮਾ ਮਸਜਿਦ ’ਚ ਲੜਕੀਆਂ ਦੇ ਦਾਖ਼ਲੇ ’ਤੇ ਲਾਈ ਪਾਬੰਦੀ ਐਲਜੀ ਦੇ ਹੁਕਮ ਮਗਰੋਂ ਵਾਪਸ ਲਈ

‘ਭਾਰਤ ਜੋੜੋ ਯਾਤਰਾ’ : ਭਾਜਪਾ ਦੇ ਗੜ੍ਹ ’ਚ ਰਾਹੁਲ ਨੂੰ ਮਿਲਿਆ ਪ੍ਰਿਯੰਕਾ ਦਾ ਸਾਥ

ਪਹਾੜਾਂ ’ਤੇ ਬਰਫ਼ਬਾਰੀ, ਉੱਤਰੀ ਭਾਰਤ ’ਚ ਠੰਢ ਵਧਣ ਲੱਗੀ

ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ : ਅਰੁਣ ਗੋਇਲ ਦੀ ਨਿਯੁਕਤੀ ’ਚ ਬੇਹੱਦ ਤੇਜ਼ੀ ਦਿਖੀ : ਸੁਪਰੀਮ ਕੋਰਟ

ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ : ਵਿਧਾਇਕ ਦੇਵ ਮਾਨ