BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦੇਸ਼

ਅੰਕਿਤਾ ਕਤਲ ਕਾਂਡ : ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਉਤਰਾਖੰਡ ਦਾ ਮੁੱਖ ਮੰਤਰੀ ਦਿੱਲੀ ਤਲਬ

September 28, 2022 10:55 AM

ਏਜੰਸੀਆਂ
ਨਵੀਂ ਦਿੱਲੀ/27 ਸਤੰਬਰ : ਕੇਂਦਰੀ ਭਾਜਪਾ ਲੀਡਰਸ਼ਿਪ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਦਿੱਲੀ ਤਲਬ ਕੀਤਾ ਹੈ, ਜਿਸ ਨਾਲ ਰਾਜ ਮੰਤਰੀ ਮੰਡਲ ਵਿੱਚ ਸੰਭਾਵਿਤ ਤਬਦੀਲੀਆਂ ਦੀਆਂ ਕਿਆਸਰਾਈਆਂ ਸ਼ੁਰੂ ਹੋ ਗਈਆਂ ਹਨ। ਪੁਸ਼ਕਰ ਧਾਮੀ ਦੀ 10 ਦਿਨਾਂ ਦੇ ਅੰਦਰ ਦਿੱਲੀ ਵਿਚ ਇਹ ਦੂਜੀ ਫੇਰੀ ਹੈ। ਦੱਸਣਾ ਬਣਦਾ ਹੈ ਕਿ ਅੰਕਿਤਾ ਪੌੜੀ ਗੜਵਾਲ ਦੇ ਭਾਜਪਾ ਆਗੂ ਦੇ ਪੁੱਤਰ ਦੇ ਰਿਜੌਰਟ ਵਿਚ ਨੌਕਰੀ ਕਰਦੀ ਸੀ। ਇਸ 19 ਸਾਲਾ ਲੜਕੀ ਦੀ ਭਾਜਪਾ ਆਗੂ ਦੇ ਪੁੱਤਰ ਵਲੋਂ ਹੱਤਿਆ ਕਰਨ ਦੇ ਦੋਸ਼ ਹਨ। ਸੂਤਰਾਂ ਦਾ ਕਹਿਣਾ ਹੈ ਕਿ ਸਿਰਫ ਭਾਜਪਾ ਹੀ ਨਹੀਂ, ਆਰਐਸਐਸ ਵੀ ਇਸ ਗੰਭੀਰ ਅਤੇ ਸੰਵੇਦਨਸ਼ੀਲ ਮਾਮਲੇ ’ਤੇ ਉਤਰਾਖੰਡ ਦੀ ਭਾਜਪਾ ਸਰਕਾਰ ਤੋਂ ਨਾਖੁਸ਼ ਹੈ। ਸੂਤਰਾਂ ਨੇ ਕਿਹਾ ਕਿ ਪਾਰਟੀ ਦੇ ਕੇਂਦਰੀ ਆਗੂ ਪ੍ਰਦਰਸਨਾਂ ਅਤੇ ਅੰਦੋਲਨਾਂ ਤੋਂ ਚਿੰਤਤ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇ

ਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚ

ਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤ

ਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤ

ਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦਿੱਲੀ : ਜਾਮਾ ਮਸਜਿਦ ’ਚ ਲੜਕੀਆਂ ਦੇ ਦਾਖ਼ਲੇ ’ਤੇ ਲਾਈ ਪਾਬੰਦੀ ਐਲਜੀ ਦੇ ਹੁਕਮ ਮਗਰੋਂ ਵਾਪਸ ਲਈ

‘ਭਾਰਤ ਜੋੜੋ ਯਾਤਰਾ’ : ਭਾਜਪਾ ਦੇ ਗੜ੍ਹ ’ਚ ਰਾਹੁਲ ਨੂੰ ਮਿਲਿਆ ਪ੍ਰਿਯੰਕਾ ਦਾ ਸਾਥ

ਪਹਾੜਾਂ ’ਤੇ ਬਰਫ਼ਬਾਰੀ, ਉੱਤਰੀ ਭਾਰਤ ’ਚ ਠੰਢ ਵਧਣ ਲੱਗੀ

ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ : ਅਰੁਣ ਗੋਇਲ ਦੀ ਨਿਯੁਕਤੀ ’ਚ ਬੇਹੱਦ ਤੇਜ਼ੀ ਦਿਖੀ : ਸੁਪਰੀਮ ਕੋਰਟ

ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ : ਵਿਧਾਇਕ ਦੇਵ ਮਾਨ