BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦੇਸ਼

ਅਖਿਲੇਸ਼ ਯਾਦਵ ਲਗਾਤਾਰ ਤੀਜੀ ਵਾਰ ਸਪਾ ਦੇ ਪ੍ਰਧਾਨ ਚੁਣੇ

September 30, 2022 10:37 AM

ਏਜੰਸੀਆਂ
ਨਵੀਂ ਦਿੱਲੀ/29 ਸਤੰਬਰ : ਅਖਿਲੇਸ਼ ਯਾਦਵ ਨੂੰ ਵੀਰਵਾਰ ਨੂੰ ਲਗਾਤਾਰ ਤੀਜੀ ਵਾਰ ਸਮਾਜਵਾਦੀ (ਸਪਾ) ਪਾਰਟੀ ਦਾ ਕੌਮੀ ਪ੍ਰਧਾਨ ਚੁਣ ਲਿਆ ਗਿਆ। ਚੋਣ ਅਧਿਕਾਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਰਾਮਗੋਪਾਲ ਯਾਦਵ ਨੇ ਸਮਾਜਵਾਦੀ ਪਾਰਸਟੀ ਦੇ ਕੌਮੀ ਸੰਮੇਲਨ ਵਿੱਚ ਉਨ੍ਹਾਂ ਨੂੰ ਨਿਰਵਿਰੋਧ ਪਾਰਟੀ ਪ੍ਰਧਾਨ ਚੁਣੇ ਜਾਣ ਦਾ ਐਲਾਨ ਕੀਤਾ। ਕੌਮੀ ਸੰਮੇਲਨ ਵਿੱਚ ਅਖਿਲੇਸ਼ ਯਾਦਵ ਨੂੰ ਹੀ ਲਗਾਤਾਰ ਤੀਜੀ ਵਾਰ ਪਾਰਟੀ ਪ੍ਰਧਾਨ ਚੁਣੇ ਜਾਣ ਦੀ ਮਜ਼ਬੂਤ ਸੰਭਾਵਨਾ ਸੀ। ਪਾਰਟੀ ਵਿੱਚ ਤਤਕਾਲੀ ਕੈਬਨਿਟ ਮੰਤਰੀ ਸ਼ਿਵਪਾਲ ਯਾਦਵ ਨਾਲ ਵਿਵਾਦ ਕਾਰਨ ਪਾਰਟੀ ਦੇ ਝੰਡੇ ਅਤੇ ਚੋਣ ਨਿਸ਼ਾਨ ਨੂੰ ਲੈ ਕੇ ਅਦਾਲਤੀ ਲੜਾਈ ਜਿੱਤਣ ਤੋਂ ਬਾਅਦ ਅਖਿਲੇਸ਼ ਯਾਦਵ ਨੂੰ ਪਹਿਲੀ ਜਨਵਰੀ 2017 ਨੂੰ ਐਮਰਜੈਂਸੀ ਕੌਮੀ ਸੰਮੇਲਨ ਸੱਦ ਕੇ ਪਹਿਲੀ ਵਾਰ ਪਾਰਟੀ ਸੰਸਥਾਪਕ ਮੁਲਾਇਮ ਸਿੰਘ ਯਾਦਵ ਦੀ ਜਗ੍ਹਾ ਪਾਰਟੀ ਦਾ ਕੌਮੀ ਪ੍ਰਧਾਨ ਬਣਾਇਆ ਗਿਆ ਸੀ। ਉਸ ਤੋਂ ਬਾਅਦ ਅਕਤੂਬਰ 2017 ਨੂੰ ਆਗਰਾ ’ਚ ਨਿਯਮਾਂ ਅਨੁਸਾਰ ਹੋਏ ਕੌਮੀ ਸੰਮੇਲਨ ਵਿੱਚ ਉਨ੍ਹਾਂ ਨੂੰ ਇਕ ਵਾਰ ਫਿਰ ਸਰਬਸੰਮਤੀ ਨਾਲ ਪਾਰਟੀ ਦਾ ਪ੍ਰਧਾਨ ਚੁਣਿਆ ਗਿਆ ਸੀ। ਉਸ ਵੇਲੇ ਪਾਰਟੀ ਦੇ ਸੰਵਿਧਾਨ ਵਿੱਚ ਬਦਲਾਅ ਕਰ ਕੇ ਪ੍ਰਧਾਨ ਦਾ ਕਾਰਜਾਕਾਲ ਤਿੰਨ ਸਾਲਾਂ ਤੋਂ ਵਧਾ ਕੇ ਪੰਜ ਸਾਲਾਂ ਦਾ ਕਰ ਦਿੱਤਾ ਗਿਆ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇ

ਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚ

ਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤ

ਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤ

ਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦਿੱਲੀ : ਜਾਮਾ ਮਸਜਿਦ ’ਚ ਲੜਕੀਆਂ ਦੇ ਦਾਖ਼ਲੇ ’ਤੇ ਲਾਈ ਪਾਬੰਦੀ ਐਲਜੀ ਦੇ ਹੁਕਮ ਮਗਰੋਂ ਵਾਪਸ ਲਈ

‘ਭਾਰਤ ਜੋੜੋ ਯਾਤਰਾ’ : ਭਾਜਪਾ ਦੇ ਗੜ੍ਹ ’ਚ ਰਾਹੁਲ ਨੂੰ ਮਿਲਿਆ ਪ੍ਰਿਯੰਕਾ ਦਾ ਸਾਥ

ਪਹਾੜਾਂ ’ਤੇ ਬਰਫ਼ਬਾਰੀ, ਉੱਤਰੀ ਭਾਰਤ ’ਚ ਠੰਢ ਵਧਣ ਲੱਗੀ

ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ : ਅਰੁਣ ਗੋਇਲ ਦੀ ਨਿਯੁਕਤੀ ’ਚ ਬੇਹੱਦ ਤੇਜ਼ੀ ਦਿਖੀ : ਸੁਪਰੀਮ ਕੋਰਟ

ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ : ਵਿਧਾਇਕ ਦੇਵ ਮਾਨ