BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦੇਸ਼

ਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼

September 30, 2022 10:58 AM

ਏਜੰਸੀਆਂ
ਅਲੀਗੜ੍ਹ/29 ਸਤੰਬਰ : ਉੱਤਰ ਪ੍ਰਦੇਸ ਦੇ ਅਲੀਗੜ੍ਹ ਜ਼ਿਲ੍ਹੇ ਦੇ ਰੋਰਾਵਰ ਖੇਤਰ ’ਚ ਵੀਰਵਾਰ ਨੂੰ ਇਕ ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਬੇਹੋਸ਼ ਹੋ ਗਏ। ਸਾਰਿਆਂ ਨੂੰ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ ਅਤੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਅਧਿਕਾਰੀ ਇੰਦਰਵੀਰ ਸਿੰਘ ਨੇ ਦੱਸਿਆ ਕਿ ਰੋਰਾਵਰ ਥਾਣਾ ਖੇਤਰ ਦੇ ਟਕਲਾਸਪੁਰ ਖੇਤਰ ’ਚ ਇਕ ਮੀਟ ਫੈਕਟਰੀ ’ਚ ਅਮੋਨੀਆ ਗੈਸ ਪਾਈਪ ਫਟਣ ਕਾਰਨ ਲੀਕ ਹੋਣ ਲੱਗੀ ਤੇ ਗੈਸ ਦੇ ਸੰਪਰਕ ’ਚ ਆਉਣ ਨਾਲ ਲੋਕ ਬੇਹੋਸ਼ ਹੋਣ ਲੱਗੇ।
ਮੁੱਖ ਮੈਡੀਕਲ ਅਧਿਕਾਰੀ ਡਾ. ਹਾਰਿਸ ਮਨਸੂਰ ਖਾਨ ਨੇ ਦੱਸਿਆ ਕਿ ਗੈਸ ਦੇ ਸੰਪਰਕ ’ਚ ਆਉਣ ਨਾਲ ਕਰੀਬ 59 ਕਰਮਚਾਰੀ ਬੇਹੋਸ਼ ਹੋ ਗਏ ਅਤੇ ਇਨ੍ਹਾਂ ਸਾਰਿਆਂ ਨੂੰ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਖਾਨ ਨੇ ਕਿਹਾ ਕਿ ਕੁਝ ਲੋਕਾਂ ਨੂੰ ਆਕਸੀਜਨ ਲਗਾਉਣੀ ਪਈ ਸੀ, ਪਰ ਹੁਣ ਉਨ੍ਹਾਂ ਦੀ ਹਾਲਤ ਤੇਜ਼ੀ ਨਾਲ ਠੀਕ ਹੋ ਰਹੀ ਹੈ ਅਤੇ ਉਮੀਦ ਹੈ ਕਿ ਜਲਦ ਹੀ ਸਾਰਿਆਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਚੌਕਸੀ ਵਜੋਂ ਫੈਕਟਰੀ ਦੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇ

ਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚ

ਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤ

ਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤ

ਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦਿੱਲੀ : ਜਾਮਾ ਮਸਜਿਦ ’ਚ ਲੜਕੀਆਂ ਦੇ ਦਾਖ਼ਲੇ ’ਤੇ ਲਾਈ ਪਾਬੰਦੀ ਐਲਜੀ ਦੇ ਹੁਕਮ ਮਗਰੋਂ ਵਾਪਸ ਲਈ

‘ਭਾਰਤ ਜੋੜੋ ਯਾਤਰਾ’ : ਭਾਜਪਾ ਦੇ ਗੜ੍ਹ ’ਚ ਰਾਹੁਲ ਨੂੰ ਮਿਲਿਆ ਪ੍ਰਿਯੰਕਾ ਦਾ ਸਾਥ

ਪਹਾੜਾਂ ’ਤੇ ਬਰਫ਼ਬਾਰੀ, ਉੱਤਰੀ ਭਾਰਤ ’ਚ ਠੰਢ ਵਧਣ ਲੱਗੀ

ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ : ਅਰੁਣ ਗੋਇਲ ਦੀ ਨਿਯੁਕਤੀ ’ਚ ਬੇਹੱਦ ਤੇਜ਼ੀ ਦਿਖੀ : ਸੁਪਰੀਮ ਕੋਰਟ

ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ : ਵਿਧਾਇਕ ਦੇਵ ਮਾਨ