BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦੇਸ਼

ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟ

September 30, 2022 11:18 AM

ਏਜੰਸੀਆਂ
ਨਵੀਂ ਦਿੱਲੀ/29 ਸਤੰਬਰ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ ਇਸਤੇਮਾਲ ਕਰਨ ਵਾਲੇ (ਯੂਜਰ) ਦੇ ਡੇਟਾ ਫੇਸਬੁੱਕ ਅਤੇ ਹੋਰਾਂ ਨੂੰ ਸਾਂਝਾ ਕਰਨ ਦੀ ਵੱਟਸਐਪ ਦੀ ਨੀਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ 17 ਜਨਵਰੀ, 2023 ਨੂੰ ਸੁਣਵਾਈ ਕਰੇਗਾ। ਵੱਟਸਐਪ ਦੀ ਨੀਤੀ ਨੂੰ ਚੁਣੌਤੀ ਦਿੰਦੇ ਹੋਏ ਦੋ ਵਿਦਿਆਰਥੀਆਂ ਨੇ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਯੂਜਰ ਦਾ ਵੇਰਵਾ ਪੇਰੈਂਟ ਕੰਪਨੀ ਫੇਸਬੁੱਕ ਜਾਂ ਕਿਸੇ ਹੋਰ ਨਾਲ ਸਾਂਝਾ ਕਰਨਾ ਉਨ੍ਹਾਂ ਦੀ ਨਿੱਜਤਾ ਤੇ ਬੋਲਣ ਦੀ ਆਜ਼ਾਦੀ ਦੀ ਉਲੰਘਣਾ ਹੈ। ਜਸਟਿਸ ਕੇ.ਐਮ. ਜੋਜ਼ਫ ਦੀ ਪ੍ਰਧਾਨਗੀ ਵਾਲੇ ਪੰਜ ਮੈਂਬਰੀ ਇਕ ਸੰਵਿਧਾਨਕ ਬੈਂਚ ਨੇ ਇਸ ਮਾਮਲੇ ’ਚ ਸਾਰੀਆਂ ਧਿਰਾਂ ਨੂੰ 15 ਦਸੰਬਰ ਤੱਕ ਦਲੀਲਾਂ ਪੇਸ਼ ਕਰਨ ਲਈ ਕਿਹਾ ਹੈ। ਬੈਂਚ ਨੇ ਕਿਹਾ, ‘‘ਅਸੀਂ ਇਸ ਮਾਮਲੇ ਨੂੰ ਅੰਤਿਮ ਸੁਣਵਾਈ ਲਈ 17 ਜਨਵਰੀ 2023 ਨੂੰ ਸੂਚੀਬੱਧ ਕਰਦੇ ਹਾਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇ

ਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚ

ਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤ

ਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤ

ਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦਿੱਲੀ : ਜਾਮਾ ਮਸਜਿਦ ’ਚ ਲੜਕੀਆਂ ਦੇ ਦਾਖ਼ਲੇ ’ਤੇ ਲਾਈ ਪਾਬੰਦੀ ਐਲਜੀ ਦੇ ਹੁਕਮ ਮਗਰੋਂ ਵਾਪਸ ਲਈ

‘ਭਾਰਤ ਜੋੜੋ ਯਾਤਰਾ’ : ਭਾਜਪਾ ਦੇ ਗੜ੍ਹ ’ਚ ਰਾਹੁਲ ਨੂੰ ਮਿਲਿਆ ਪ੍ਰਿਯੰਕਾ ਦਾ ਸਾਥ

ਪਹਾੜਾਂ ’ਤੇ ਬਰਫ਼ਬਾਰੀ, ਉੱਤਰੀ ਭਾਰਤ ’ਚ ਠੰਢ ਵਧਣ ਲੱਗੀ

ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ : ਅਰੁਣ ਗੋਇਲ ਦੀ ਨਿਯੁਕਤੀ ’ਚ ਬੇਹੱਦ ਤੇਜ਼ੀ ਦਿਖੀ : ਸੁਪਰੀਮ ਕੋਰਟ

ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ : ਵਿਧਾਇਕ ਦੇਵ ਮਾਨ