BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦੇਸ਼

ਭਾਰਤ ਨੇ ਅੱਤਵਾਦ ਖ਼ਿਲਾਫ਼ ਲੜਾਈ ’ਚ ਮੋਹਰੀ ਭੂਮਿਕਾ ਨਿਭਾਈ : ਰਾਸ਼ਟਰਪਤੀ

September 30, 2022 11:21 AM

ਏਜੰਸੀਆਂ
ਨਵੀਂ ਦਿੱਲੀ/29 ਸਤੰਬਰ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀਰਵਾਰ ਨੂੰ ਕਿਹਾ ਕਿ ਕਈ ਖੇਤਰਾਂ ਵਿੱਚ ਭਾਰਤ ਦੀ ਅਗਵਾਈ ਨੂੰ ਹੁਣ ਚੁਣੌਤੀ ਨਹੀਂ ਦਿੱਤੀ ਜਾ ਸਕਦੀ ਅਤੇ ਦੇਸ਼ ਨੇ ਅੱਤਵਾਦ ਖ਼ਿਲਾਫ਼ ਲੜਾਈ ਵਿੱਚ ਮੋਹਰੀ ਹੋ ਕੇ ਅਹਿਮ ਭੂਮਿਕਾ ਨਿਭਾਈ ਹੈ। ਭਾਰਤੀ ਵਿਦੇਸ਼ ਸੇਵਾ (2021 ਬੈਚ) ਦੇ ਟਰੇਨੀ ਅਧਿਕਾਰੀਆਂ ਦੇ ਸਮੂਹ ਨੂੰ ਰਾਸ਼ਟਰਪਤੀ ਭਵਨ ਵਿੱਚ ਸੰਬੋਧਨ ਕਰਦਿਆਂ ਮੁਰਮੂ ਨੇ ਕਿਹਾ ਕਿ ਭਾਰਤ ਦੀ ਮਜ਼ਬੂਤ ਸਥਿਤੀ ਹੋਰ ਕਾਰਕਾਂ ਦੇ ਨਾਲ ਉਸ ਦੇ ਆਰਥਿਕ ਪ੍ਰਦਰਸ਼ਨ ’ਤੇ ਆਧਾਰਤ ਹੈ। ਰਾਸ਼ਟਰਪਤੀ ਨੇ ਕਿਹਾ, ‘‘ਦੁਨੀਆਂ ਦੇ ਪ੍ਰਮੁੱਖ ਅਰਥਚਾਰੇ ਅਜੇ ਵੀ ਮਹਾਮਾਰੀ ਦੇ ਪ੍ਰਭਾਵਾਂ ਤੋਂ ਉੱਭਰਨ ਦੀ ਕੋਸ਼ਿਸ਼ ਕਰ ਰਹੇ ਹਨ, ਉੱਧਰ ਭਾਰਤ ਇਕ ਵਾਰ ਫਿਰ ਉੱਠ ਖੜ੍ਹਾ ਹੋਇਆ ਅਤੇ ਅੱਗੇ ਵਧਣ ਲੱਗਿਆ ਹੈ। ਇਸ ਦੇ ਨਤੀਜੇ ਵਜੋਂ ਭਾਰਤੀ ਅਰਥਚਾਰਾ ਸਭ ਤੋਂ ਤੇਜ ਰਫਤਾਰ ਨਾਲ ਵਧਦੇ ਅਰਥਚਾਰਿਆਂ ’ਚੋਂ ਇਕ ਵਜੋਂ ਉੱਭਰਿਆ ਹੈ।’’

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇ

ਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚ

ਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤ

ਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤ

ਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦਿੱਲੀ : ਜਾਮਾ ਮਸਜਿਦ ’ਚ ਲੜਕੀਆਂ ਦੇ ਦਾਖ਼ਲੇ ’ਤੇ ਲਾਈ ਪਾਬੰਦੀ ਐਲਜੀ ਦੇ ਹੁਕਮ ਮਗਰੋਂ ਵਾਪਸ ਲਈ

‘ਭਾਰਤ ਜੋੜੋ ਯਾਤਰਾ’ : ਭਾਜਪਾ ਦੇ ਗੜ੍ਹ ’ਚ ਰਾਹੁਲ ਨੂੰ ਮਿਲਿਆ ਪ੍ਰਿਯੰਕਾ ਦਾ ਸਾਥ

ਪਹਾੜਾਂ ’ਤੇ ਬਰਫ਼ਬਾਰੀ, ਉੱਤਰੀ ਭਾਰਤ ’ਚ ਠੰਢ ਵਧਣ ਲੱਗੀ

ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ : ਅਰੁਣ ਗੋਇਲ ਦੀ ਨਿਯੁਕਤੀ ’ਚ ਬੇਹੱਦ ਤੇਜ਼ੀ ਦਿਖੀ : ਸੁਪਰੀਮ ਕੋਰਟ

ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ : ਵਿਧਾਇਕ ਦੇਵ ਮਾਨ