BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

September 30, 2022 11:31 AM

ਲਖਵੀਰ ਸਿੰਘ
ਮੋਰਿੰਡਾ/29 ਸਤੰਬਰ : ਮੋਰਿੰਡਾ ਦੇ ਵਾਰਡ ਨੰ. 14 ਵਿੱਚ ਸੀਵਰੇਜ ਵਿਭਾਗ ਵਲੋਂ ਪਾਈਪਾਂ ਪਾਉਣ ਲਈ ਗਲੀਆਂ ਪੁੱਟੀਆਂ ਗਈਆਂ ਸਨ। ਪ੍ਰੰਤੂ ਵਿਭਾਗ ਵਲੋਂ ਗਲੀ ਵਿੱਚ ਪਏ ਟੋਇਆਂ ਨੂੰ ਠੀਕ ਨਹੀਂ ਕਰਵਾਇਆ ਗਿਆ। ਜਿਸ ਕਾਰਨ ਵਾਰਡ ਵਾਸੀ ਕਾਫੀ ਪ੍ਰੇਸ਼ਾਨ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਰਡ ਵਾਸੀ ਕਮਲਜੀਤ ਸਿੰਘ ਨੇ ਦੱਸਿਆ ਕਿ ਸੀਵਰੇਜ ਦਾ ਕੰਮ ਕਾਫੀ ਧੀਮੀ ਗਤੀ ਨਾਲ ਚੱਲ ਰਿਹਾ ਹੈ। ਗਲੀ ਵਿੱਚ ਪਏ ਥਾਂ-ਥਾਂ ’ਤੇ ਡੂੰਘੇ ਖੱਡਿਆਂ ਕਾਰਨ ਇਹਨਾਂ ਵਿੱਚ ਮੀਂਹ ਦਾ ਪਾਣੀ ਭਰ ਜਾਂਦਾ ਹੈ। ਉਹਨਾਂ ਦੱਸਿਆ ਕਿ ਜੇਕਰ ਕਿਸੇ ਨੂੰ ਐਮਰਜੈਂਸੀ ਸੁਵਿਧਾ ਦੀ ਜਰੂਰਤ ਪੈਂਦੀ ਹੈ ਤਾਂ ਕਾਫੀ ਮੁਸ਼ਕਿਲ ਹੋ ਜਾਂਦੀ ਹੈ ਕਿਉਂਕਿ ਗਲੀ ਵਿੱਚ ਗੱਡੀ ਜਾਂ ਐਂਬੂਲੈਂਸ ਨਹੀਂ ਜਾ ਸਕਦੀ। ਵਾਰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਸੀਵਰੇਜ ਵਿਭਾਗ ਅਧੂਰੇ ਪਏ ਕੰਮ ਨੂੰ ਪੂਰਾ ਕਰਵਾਏ ਅਤੇ ਗਲੀ ਵਿੱਚ ਪਏ ਖੱਡਿਆਂ ਨੂੰ ਭਰ ਕੇ ਇੰਟਰਲਾਕ ਟਾਇਲਾਂ ਲਗਾਈਆਂ ਜਾਣ।
ਇਸ ਸਬੰਧੀ ਜਦੋਂ ਸੀਵਰੇਜ ਵਿਭਾਗ ਦੇ ਐੱਸ.ਡੀ.ਓ. ਤਰੁਣ ਗੁਪਤਾ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੱਸਿਆ ਕਿ ਬਹੁਤ ਜਲਦ ਗਲੀ ਵਿੱਚ ਇੰਟਰਲੌਕ ਟਾਇਲਾਂ ਲਗਵਾ ਦਿੱਤੀਆਂ ਜਾਣਗੀਆਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ