BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਹਰਿਆਣਾ

ਪੰਚਕੂਲਾ ਦੇ ਲੜਕੀਆਂ ਦੇ ਸਰਕਾਰੀ ਕਾਲਜ ’ਚ ਵਿਸ਼ਵ “ਦਿਲ ਦਿਵਸ” ਮਨਾਇਆ

September 30, 2022 01:26 PM

ਪੀ. ਪੀ. ਵਰਮਾ
ਪੰਚਕੂਲਾ/29 ਸਤੰਬਰ : ਪੰਚਕੂਲਾ ਦੇ ਸੈਕਟਰ-14 ਦੇ ਸਰਕਾਰੀ ਕਾਲਜ ਵਿੱਚ ਵਿਸ਼ਵ “ਦਿਲ ਦਿਵਸ” ਮਨਾਇਆ ਗਿਆ। ਕਾਲਜ ਦੀ ਸੀਨੀਅਰ ਪ੍ਰੋ. ਡਾ. ਅਦਰਸ਼ਦੀਪ ਕੌਰ ਨੇ ਬੁਲਾਰਿਆਂ ਦਾ ਸਨਮਾਨ ਕੀਤਾ। ਸ੍ਰੀਮਤੀ ਤਾਰਾ ਜੈਯੰਤ ਐਸੋਸੀਏਟ ਪ੍ਰੋ. ਜੋਔਲੋਜੀ ਨੇ ਵਿਸ਼ਵ ਦਿਲ ਦਿਵਸ ਵਿਸ਼ੇ ਉੱਤੇ ਗੱਲ ਕੀਤੀ।
ਮੁਖ ਬੁਲਾਰੀ ਡਾ. ਬਿੰਦੂ ਰਾਣੀ ਨੇ ਦਿਲ ਦੇ ਰੋਗਾਂ ਦੇ ਬਾਰੇ, ਇਸ ਦੀਆਂ ਸਮੱਸਿਆਂਵਾਂ ਬਾਰੇ, ਇਸ ਦੇ ਲੱਛਣਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਦਿਲ ਦੇ ਰੋਗਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਯੂਵਾ ਪੀੜ੍ਹੀ ਫਾਸਟ ਫੂਡ ਖਾਣਾ ਬੰਦ ਕਰੇ ਅਤੇ ਨੌਜਵਾਨਾਂ ਦਾ ਦਿਲ ਠੀਕ ਰਹੇ। ਉਹਨਾਂ ਕਿਹਾ ਕਿ ਨੌਜਵਾਨਾਂ ਦਾ ਖਾਣ-ਪਾਣ ਦਿੱਲ ਦੀਆਂ ਬੀਮਾਰੀਆਂ ਦਾ ਵੱਡਾ ਕਾਰਨ ਹੈ। ਇਸ ਮੌਕੇ ਤੇ ਡਾ. ਨੈਨਸੀ, ਕਾਲਜ ਦੀ ਪ੍ਰਿੰਸੀਪਲ ਡਾ. ਸੰਗੀਤਾ ਮਹਿਤਾਨੀ ਨੇ ਇਸ ਵਿਸ਼ੇ ਤੇ ਬੱਚਿਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਤੇ ਡਾ. ਈਦੂ ਬਾਲਾ, ਡਾ. ਨੈਨਸ਼ੀ ਅਤੇ ਹੋਰ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਦਿਲ ਦੀ ਸੰਭਾਲ ਬੇਹੱਦ ਜ਼ਰੂਰੀ ਹੈ ਅਤੇ ਜਿਹੜੇ ਲੋਕ ਦਿਲ ਦੀਆਂ ਬੀਮਾਰੀਆਂ ਤੋਂ ਜਾਗਰੂਕ ਨਹੀਂ ਹੁੰਦੇ ਉਹਨਾਂ ਨੂੰ ਵੱਧ ਘਿਓ ਵਾਲੀਆਂ ਚੀਜ਼ਾਂ ਖਾਣ ਤੋਂ ਬਾਅਦ ਦਿਲ ਦੇ ਰੋਗਾਂ ਦਾ ਸ਼ਿਕਾਰ ਹੋਣਾ ਪੈਂਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ