BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

September 30, 2022 01:37 PM

ਵਰਿੰਦਰ ਜਲਾਲ
ਭਗਤਾ ਭਾਈ/29 ਸਤੰਬਰ : ਸਥਾਨਕ ਸਹਿਰ ਵਿਖੇ ਸਾਂਝੇ ਫੌਰਮ ਦੇ ਸੱਦੇ ਤੇ ਟੈਕਨੀਕਲ ਸਰਵਿਸਜ਼ ਯੂਨੀਅਨ ਸ/ਡ ਭਗਤਾ ਭਾਈਕਾ ਦੇ ਟੈਕਨੀਕਲ ਅਤੇ ਕਲੈਰੀਕਲ ਕਾਮਿਆਂ ਵੱਲੋਂ ਬਿਜਲੀ ਬਿੱਲ 2022 ਦੀਆਂ ਕਾਪੀਆਂ ਸਾੜ੍ਹ ਕੇ ਰੋਸ ਰੈਲੀ ਕੀਤੀ ਗਈ। ਇਸ ਮੌਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਵੱਖ ਵੱਖ ਆਗੂਆਂ ਨੇ ਸੰਬੋਧਨ ਕਰਦੇ ਹੋਏ ਬਿਜਲੀ ਬਿੱਲ 2022 ਰੱਦ ਕਰਨ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਬਿਜਲੀ ਬਿੱਲ 2022 ਲਾਗੂ ਹੋਣ ਨਾਲ ਕਿਸਾਨਾ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਨੁਕਸਾਨ ਨਾਲ ਇਹ ਬਿੱਲ ਹਰਇੱਕ ਵਰਗ ਲਈ ਘਾਤਕ ਸਾਬਿਤ ਹੋਵੇਗਾ। ਇਸ ਮੌਕੇ ਟੈਕਨੀਕਲ ਸਰਵਿਸਿਜ ਜਥੇਬੰਦੀ ਨੇ ਮੰਗ ਕੀਤੀ ਕਿ ਬਿਜਲੀ ਬਿੱਲ 2022 ਜਲਦੀ ਰੱਦ ਕੀਤਾ ਜਾਵੇ। ਉਹਨਾਂ ਕਿਹਾ ਜੇਕਰ ਬਿੱਲ ਰੱਦ ਨਾ ਕੀਤਾ ਗਿਆ ਤਾਂ ਜਥੇਬੰਦੀਆਂ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੀਆਂ। ਇਸ ਮੌਕੇ ਅਮਨਦੀਪ ਸਿੰਘ ਸਕੱਤਰ, ਜਸਵੀਰ ਸਿੰਘ ਜ.ਸਕੱਤਰ, ਕਮਲਦੀਪ ਸਿੰਘ ਡਵੀਜ਼ਨ ਜ.ਸਕੱਤਰ, ਅਮਨਦੀਪ ਸਿੰਘ ਭਾਈਰੂਪਾ ਮੀਤ ਪ੍ਰਧਾਨ ਡਵੀਜ਼ਨ, ਗੁਰਮੇਲ ਸਿੰਘ ਮੀਤ ਪ੍ਰਧਾਨ ਸ/ਡ ਅਤੇ ਬਲਜੀਤ ਸਿੰਘ ਸਰਕਲ ਸਹਾਇਕ ਸਕੱਤਰ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ