BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦੇਸ਼

ਜੰਮੂ : ਮੁਕਾਬਲੇ ’ਚ ਜੈਸ਼-ਏ-ਮੁਹੰਮਦ ਦੇ 2 ਦਹਿਸ਼ਗਰਦ ਹਲਾਕ

October 01, 2022 11:07 AM

ਏਜੰਸੀਆਂ
ਨਵੀਂ ਦਿੱਲੀ/30 ਸਤੰਬਰ : ਕੇਂਦਰ ਸਾਸ਼ਿਤ ਪ੍ਰਦੇਸ਼ ਜੰਮੂ ਕਸ਼ਮੀਰ ’ਚ ਵੀਰਵਾਰ ਰਾਤ ਤੋਂ ਜਾਰੀ ਮੁਕਾਬਲੇ ’ਚ ਜੈਸ਼-ਏ-ਮੁਹੰਮਦ ਦੇ 2 ਦਹਿਸ਼ਤਗਰਦ ਮਾਰੇ ਗਏ। ਇਹ ਜਾਣਕਾਰੀ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦਿੱਤੀ। ਦੱਸਣਾ ਬਣਦਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 4 ਅਕਤੂਬਰ ਨੂੰ ਜੰਮੂ ਦੇ ਦੌਰੇ ’ਤੇ ਹੋਣਗੇ, ਜਿਸ ਦੇ ਮੱਦੇਨਜ਼ਰ ਦਹਿਸ਼ਤਗਰਦਾਂ ਨੇ ਆਪਣੇ ਨਾਪਾਕ ਮਨਸੂਬਿਆਂ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ।
ਪੁਲਿਸ ਨੇ ਦੱਸਿਆ ਕਿ ਬਾਰਾਮੂਲਾ ਜ਼ਿਲ੍ਹੇ ਦੇ ਪੱਟਨ ਦੇ ਯੇਦੀਪੋਰਾ ’ਚ ਤਲਾਸ਼ੀ ਮੁਹਿੰਮ ਦੌਰਾਨ ਸ਼ੁਰੂ ਹੋਏ ਮੁਕਾਬਲੇ ’ਚ 2 ਦਹਿਸ਼ਤਗਰਦ ਮਾਰੇ ਗਏ।
ਐਡੀਸ਼ਨਲ ਪੁਲਿਸ ਡਾਇਰੈਕਟਰ ਜਨਰਲ (ਕਸ਼ਮੀਰ) ਵਿਜੇ ਕੁਮਾਰ ਨੇ ਕਿਹਾ ਕਿ ਮਾਰੇ ਗਏ ਦਹਿਸ਼ਤਗਰਦ ਸਥਾਨਕ ਸਨ ਅਤੇ ਜੈਸ਼-ਏ-ਮੁਹੰਮਦ ਨਾਲ ਸਬੰਧਤ ਸਨ।
ਇਸ ਤੋਂ ਪਹਿਲਾਂ ਸੁਰੱਖਿਆ ਦਸਿਤਆਂ ਨੇ ਸ਼ੋਪੀਆ ਜ਼ਿਲ੍ਹੇ ਦੇ ਚਿਤ੍ਰਾਗਮ ’ਚ ਦਹਿਸ਼ਤਗਰਦਾਂ ਦੀ ਮੌਜੂਦਗੀ ਦੀ ਸੂਚਨਾ ’ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ।
ਸ੍ਰੀ ਕੁਮਾਰ ਨੇ ਕਿਹਾ, ‘‘ਇਹ ਮੁਕਾਬਲਾ ਅਮਿਤ ਸ਼ਾਹ ਦੇ 4 ਅਕਤੂਬਰ ਨੂੰ ਰਾਜ ਦੇ ਦੌਰੇ ਤੋਂ ਪਹਿਲਾਂ ਹੋਇਆ। ਅਮਿਤ ਸ਼ਾਹ ਕਸ਼ਮੀਰ ਘਾਟੀ ਦੇ ਬਾਰਾਮੂਲਾ ਸ਼ਹਿਰ ’ਚ ਇਕ ਰੈਲੀ ਨੂੰ ਸੰਬੋਧਨ ਕਰਨਗੇ।’’

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇ

ਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚ

ਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤ

ਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤ

ਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦਿੱਲੀ : ਜਾਮਾ ਮਸਜਿਦ ’ਚ ਲੜਕੀਆਂ ਦੇ ਦਾਖ਼ਲੇ ’ਤੇ ਲਾਈ ਪਾਬੰਦੀ ਐਲਜੀ ਦੇ ਹੁਕਮ ਮਗਰੋਂ ਵਾਪਸ ਲਈ

‘ਭਾਰਤ ਜੋੜੋ ਯਾਤਰਾ’ : ਭਾਜਪਾ ਦੇ ਗੜ੍ਹ ’ਚ ਰਾਹੁਲ ਨੂੰ ਮਿਲਿਆ ਪ੍ਰਿਯੰਕਾ ਦਾ ਸਾਥ

ਪਹਾੜਾਂ ’ਤੇ ਬਰਫ਼ਬਾਰੀ, ਉੱਤਰੀ ਭਾਰਤ ’ਚ ਠੰਢ ਵਧਣ ਲੱਗੀ

ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ : ਅਰੁਣ ਗੋਇਲ ਦੀ ਨਿਯੁਕਤੀ ’ਚ ਬੇਹੱਦ ਤੇਜ਼ੀ ਦਿਖੀ : ਸੁਪਰੀਮ ਕੋਰਟ

ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ : ਵਿਧਾਇਕ ਦੇਵ ਮਾਨ