BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦੇਸ਼

ਸੁਪਰੀਮ ਕੋਰਟ ਵੱਲੋਂ ਜੰਮੂ-ਕਸ਼ਮੀਰ, ਉੜੀਸਾ ਤੇ ਕਰਨਾਟਕ ਹਾਈ ਕੋਰਟਾਂ ਦੇ ਚੀਫ ਜਸਟਿਸਾਂ ਦੀ ਨਿਯੁਕਤੀ ਨੂੰ ਮਨਜ਼ੂਰੀ

October 01, 2022 11:19 AM

ਏਜੰਸੀਆਂ
ਨਵੀਂ ਦਿੱਲੀ/30 ਸਤੰਬਰ : ਸੁਪਰੀਮ ਕੋਰਟ ਦੇ ਕਾਲੇਜੀਅਮ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ, ਉੜੀਸਾ ਅਤੇ ਕਰਨਾਟਕ ਦੀਆਂ ਹਾਈ ਕੋਰਟਾਂ ਦੇ ਚੀਫ਼ ਜਸਟਿਸਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉੜੀਸਾ ਹਾਈ ਕੋਰਟ ਦੇ ਜਸਟਿਸ ਜਸਵੰਤ ਸਿੰਘ ਨੂੰ ਇਸੇ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਉਨ੍ਹਾਂ ਦਾ ਮੂਲ ਹਾਈ ਕੋਰਟ ਪੰਜਾਬ ਤੇ ਹਰਿਆਣਾ ਹਾਈ ਕੋਰਟ ਹੈ।
ਬੰਬੇ ਹਾਈ ਕੋਰਟ ਦੇ ਜਸਟਿਸ ਪੀ. ਬੀ ਵਰਾਲੇ ਨੂੰ ਕਰਨਾਟਕ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।
ਜੰਮੂ-ਕਸ਼ਮੀਰ ਹਾਈ ਕੋਰਟ ਦੇ ਜਸਟਿਸ ਅਲੀ ਮੁਹੰਮਦ ਮਾਗਰੇ ਨੂੰ ਇਸੇ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।
28 ਸਤੰਬਰ ਨੂੰ ਹੋਈ ਮੀਟਿੰਗ ਵਿੱਚ ਸੀਜੇਆਈ ਯੂ.ਯੂ ਲਲਿਤ ਦੀ ਅਗਵਾਈ ਵਿੱਚ ਕਾਲਜੀਅਮ ਨੇ ਜੰਮੂ-ਕਸ਼ਮੀਰ ਹਾਈ ਕੋਰਟ ਦੇ ਚੀਫ ਜਸਟਿਸ ਪੰਕਜ ਮਿਥਲ ਨੂੰ ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਉੜੀਸਾ ਹਾਈ ਕੋਰਟ ਦੇ ਚੀਫ਼ ਜਸਟਿਸ ਐਸ ਮੁਰਲੀਧਰ ਨੂੰ ਮਦਰਾਸ ਹਾਈ ਕੋਰਟ ਵਿੱਚ ਤਬਦੀਲ ਕਰਨ ਦੀ ਸਿਫਾਰਸ਼ ਕੀਤੀ ਸੀ। ਹਾਈ ਕੋਰਟ ਦੇ ਤਿੰਨ ਹੋਰ ਜੱਜਾਂ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਜਸਟਿਸ ਸੰਜੇ ਕੁਮਾਰ ਮਿਸਰਾ ਨੂੰ ਉੱਤਰਾਖੰਡ ਹਾਈ ਕੋਰਟ ਤੋਂ ਝਾਰਖੰਡ ਹਾਈ ਕੋਰਟ, ਜਸਟਿਸ ਕੇ ਵਿਨੋਦ ਚੰਦਰਨ ਨੂੰ ਕੇਰਲ ਹਾਈ ਕੋਰਟ ਤੋਂ ਬੰਬੇ ਹਾਈ ਕੋਰਟ ਅਤੇ ਜਸਟਿਸ ਅਪਰੇਸ ਕੁਮਾਰ ਸਿੰਘ ਨੂੰ ਝਾਰਖੰਡ ਹਾਈ ਕੋਰਟ ਤੋਂ ਤ੍ਰਿਪੁਰਾ ਹਾਈ ਕੋਰਟ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਸਰਬ ਉਚ ਅਦਾਲਤ ਨੇ ਆਪਣੀ ਵੈਬਸਾਈਟ ’ਤੇ ਐਲਾਨ ਕੀਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇ

ਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚ

ਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤ

ਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤ

ਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦਿੱਲੀ : ਜਾਮਾ ਮਸਜਿਦ ’ਚ ਲੜਕੀਆਂ ਦੇ ਦਾਖ਼ਲੇ ’ਤੇ ਲਾਈ ਪਾਬੰਦੀ ਐਲਜੀ ਦੇ ਹੁਕਮ ਮਗਰੋਂ ਵਾਪਸ ਲਈ

‘ਭਾਰਤ ਜੋੜੋ ਯਾਤਰਾ’ : ਭਾਜਪਾ ਦੇ ਗੜ੍ਹ ’ਚ ਰਾਹੁਲ ਨੂੰ ਮਿਲਿਆ ਪ੍ਰਿਯੰਕਾ ਦਾ ਸਾਥ

ਪਹਾੜਾਂ ’ਤੇ ਬਰਫ਼ਬਾਰੀ, ਉੱਤਰੀ ਭਾਰਤ ’ਚ ਠੰਢ ਵਧਣ ਲੱਗੀ

ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ : ਅਰੁਣ ਗੋਇਲ ਦੀ ਨਿਯੁਕਤੀ ’ਚ ਬੇਹੱਦ ਤੇਜ਼ੀ ਦਿਖੀ : ਸੁਪਰੀਮ ਕੋਰਟ

ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ : ਵਿਧਾਇਕ ਦੇਵ ਮਾਨ