BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦੇਸ਼

ਖੜਗੇ ਨੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ

October 02, 2022 11:36 AM

ਏਜੰਸੀਆਂ
ਨਵੀਂ ਦਿੱਲੀ/1 ਅਕਤੂਬਰ : ਕਾਂਗਰਸ ਦੇ ਸੀਨੀਅਰ ਨੇਤਾ ਮੱਲਿਕਾਰਜੁਨ ਖੜਗੇ ਨੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸ੍ਰੀ ਖੜਗੇ ਨੇ ਇਹ ਕਦਮ ਕੁੱਲ ਹਿੰਦ ਕਾਂਗਰਸ ਕਮੇਟੀ (ਏਆਈਸੀਸੀ) ਦੇ ਪ੍ਰਧਾਨ ਦੇ ਅਹੁਦੇ ਲਈ ਨਾਮਜਦਗੀ ਪੱਤਰ ਦਾਖਲ ਕਰਨ ਤੋਂ ਇਕ ਦਿਨ ਬਾਅਦ ਚੁੱਕਿਆ ਹੈ। ਸ੍ਰੀ ਖੜਗੇ (80) ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਸੂਤਰਾਂ ਮੁਤਾਬਕ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਦੀ ਦੌੜ ’ਚ ਸੀਨੀਅਰ ਨੇਤਾ ਪੀ. ਚਿਦੰਬਰਮ ਅਤੇ ਦਿਗਵਿਜੇ ਸਿੰਘ ਸਭ ਤੋਂ ਅੱਗੇ ਮੰਨੇ ਜਾ ਰਹੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇ

ਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚ

ਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤ

ਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤ

ਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦਿੱਲੀ : ਜਾਮਾ ਮਸਜਿਦ ’ਚ ਲੜਕੀਆਂ ਦੇ ਦਾਖ਼ਲੇ ’ਤੇ ਲਾਈ ਪਾਬੰਦੀ ਐਲਜੀ ਦੇ ਹੁਕਮ ਮਗਰੋਂ ਵਾਪਸ ਲਈ

‘ਭਾਰਤ ਜੋੜੋ ਯਾਤਰਾ’ : ਭਾਜਪਾ ਦੇ ਗੜ੍ਹ ’ਚ ਰਾਹੁਲ ਨੂੰ ਮਿਲਿਆ ਪ੍ਰਿਯੰਕਾ ਦਾ ਸਾਥ

ਪਹਾੜਾਂ ’ਤੇ ਬਰਫ਼ਬਾਰੀ, ਉੱਤਰੀ ਭਾਰਤ ’ਚ ਠੰਢ ਵਧਣ ਲੱਗੀ

ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ : ਅਰੁਣ ਗੋਇਲ ਦੀ ਨਿਯੁਕਤੀ ’ਚ ਬੇਹੱਦ ਤੇਜ਼ੀ ਦਿਖੀ : ਸੁਪਰੀਮ ਕੋਰਟ

ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ : ਵਿਧਾਇਕ ਦੇਵ ਮਾਨ