Saturday, January 28, 2023
Saturday, January 28, 2023 ePaper Magazine
BREAKING NEWS
ਦੇਸ਼ ਭਗਤ ਯੂਨੀਵਰਸਿਟੀ ਵਿਖੇ ਫਾਰਮੇਸੀ ਦੀ ਫੈਕਲਟੀ ਨੇ ਮਨਾਇਆ ਮਹਿਲਾ ਸ਼ਕਤੀ-ਗਣਤੰਤਰ ਦਿਵਸ ਗੁਰੂ ਸਾਹਿਬਾਨਾਂ ਨੇ ਸਾਨੂੰ ਸੱਚੇ ਮਾਰਗ ਚੱਲਦਿਆਂ ਉਸਤਤ ਕਟੇ ਜਹਾਨ ਦਾ ਨਿਵੇਕਲਾ ਰਾਹ ਦਿੱਤਾ - ਚੇਅਰਮੈਨ ਕੁਦਨੀ ਮਿਲਨ ਹੰਸ ਨੂੰ ਮੈਗਜ਼ੀਨ ਵੱਲੋਂ ਸਾਲ 2022 ਦੇ ਉਦਮੀ ਦੇ ਖਿਤਾਬ ਨਾਲ ਨਿਵਾਜਿਆ ਅੰਮ੍ਰਿਤਸਰ ਤੋਂ ਕਾ : ਕਿਰਪਾ ਰਾਮ ਦੀ ਅਗਵਾਈ ਹੇਠ ਮਜ਼ਦੂਰ ਆਗੂ ਭਲਕੇ ਦਿੱਲੀ ਹੋ ਰਹੀ ਕੰਨਵੇਂਸ਼ਨ ਵਿਚ ਸ਼ਾਮਲ ਹੋਣਗੇਖਰੜ ਨਗਰ ਕੌਂਸਲ ਵੱਲੋਂ ਪ੍ਰਦਰਸ਼ਨੀ ਲਗਾ ਕੇ ਕੀਤਾ ਲੋਕਾਂ ਨੂੰ ਜਾਗਰੂਕ ਵਧਾਇਕ ਕੁਲਵੰਤ ਸਿੰਘ ਵੱਲੋਂ ਹਲਕੇ ਦਾ ਤੂਫਾਨੀ ਦੌਰਾ ਜਾਰੀਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਭਗੌੜੇ ਚਲ ਰਹੇ ਇਕ ਹੋਰ ਦੋਸ਼ੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰਮੀਤ ਹੇਅਰ ਵੱਲੋਂ ਖਿਡਾਰੀਆਂ ਦੀ ਮੈਸ ਦੀ ਅਚਨਚੇਤੀ ਚੈਕਿੰਗਰਾਜ ਸਭਾ ਮੈਂਬਰ ਰਾਘਵ ਚੱਢਾ ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਅਵਾਰਡ ਨਾਲ ਹੋਏ ਸਨਮਾਨਿਤਨਗਰ ਕੌਂਸਲ ਨਾਭਾ-ਪ੍ਰਧਾਨ ਸੁਜਾਤਾ ਚਾਵਲਾ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਨੂੰ ਕੂੜੇ ਤੋਂ ਤਿਆਰ ਕੀਤੀ ਖਾਦ ਵੰਡੀ

ਚੰਡੀਗੜ੍ਹ

ਚੀਫ਼ ਜਸਟਿਸ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 10 ਵਧੀਕ ਜੱਜਾਂ ਨੂੰ ਸਹੁੰ ਚੁਕਾਈ

November 03, 2022 11:04 AM

ਦਸਬ
ਚੰਡੀਗੜ੍ਹ/2 ਨਵੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 10 ਨਵੇਂ ਵਧੀਕ ਜੱਜਾਂ ਨੂੰ ਇੱਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਹੁਦੇ ਦੀ ਸਹੁੰ ਚੁਕਾਈ। ਹਾਈਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਜਿਨ੍ਹਾਂ ਨੂੰ ਸਹੁੰ ਚੁਕਾਈ ਗਈ ਉਨ੍ਹਾਂ ਵਿੱਚ ਵਧੀਕ ਜੱਜ ਕੁਲਦੀਪ ਤਿਵਾੜੀ, ਗੁਰਬੀਰ ਸਿੰਘ, ਦੀਪਕ ਗੁਪਤਾ, ਅਮਰਜੋਤ ਭੱਟੀ, ਰਿਤੂ ਟੈਗੋਰ, ਮਨੀਸ਼ਾ ਬੱਤਰਾ, ਮਿਸ ਹਰਪ੍ਰੀਤ ਕੌਰ ਜੀਵਨ, ਸੁਖਵਿੰਦਰ ਕੌਰ, ਸੰਜੀਵ ਬੇਰੀ ਅਤੇ ਵਿਕਰਮ ਅਗਰਵਾਲ ਸ਼ਾਮਲ ਹਨ। ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਵਕੀਲ ਵੀ ਸ਼ਾਮਲ ਸਨ। ਬੁਲਾਰੇ ਨੇ ਦੱਸਿਆ ਕਿ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀ ਗਿਣਤੀ 56 ਤੋਂ ਵੱਧ ਕੇ 66 ਹੋ ਗਈ ਹੈ।

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਭਗੌੜੇ ਚਲ ਰਹੇ ਇਕ ਹੋਰ ਦੋਸ਼ੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਮੀਤ ਹੇਅਰ ਵੱਲੋਂ ਖਿਡਾਰੀਆਂ ਦੀ ਮੈਸ ਦੀ ਅਚਨਚੇਤੀ ਚੈਕਿੰਗ

ਰਾਜ ਸਭਾ ਮੈਂਬਰ ਰਾਘਵ ਚੱਢਾ ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਅਵਾਰਡ ਨਾਲ ਹੋਏ ਸਨਮਾਨਿਤ

ਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹਨ, ਆਮ ਆਦਮੀ ਕਲੀਨਿਕ - ਵੜਿੰਗ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪਿੰਡ ਮੁਲਾਂਪੁਰ ਗਰੀਬਦਾਸ, ਨਾਡਾ ਅਤੇ ਖਿਜਰਾਬਾਦ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ, ਉਸ ਦਾ ਕਾਰਿੰਦਾ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਵਿਕਾਸ ਕਾਰਜਾਂ 'ਤੇ ਲਗਭਗ 29.08 ਕਰੋੜ ਰੁਪਏ ਖਰਚ ਕਰਨ ਦਾ ਕੀਤਾ ਫੈਸਲਾ: ਡਾ. ਇੰਦਰਬੀਰ ਸਿੰਘ ਨਿੱਜਰ

ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ-ਕੁਲਤਾਰ ਸਿੰਘ ਸੰਧਵਾਂ

ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ