BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਮਨੋਰੰਜਨ

ਮੁਬੰਈ : ਦਿਲ ਦਾ ਦੌਰਾ ਪੈਣ ਕਾਰਨ ਟੀਵੀ ਅਦਾਕਾਰ ਸਿਧਾਂਤ ਸੂਰਯਵੰਸ਼ੀ ਦਾ ਦੇਹਾਂਤ

November 12, 2022 11:04 AM

ਮੁੰਬਈ, 11 ਨਵੰਬਰ : ਕੁਸੁਮ, ‘ਕਸੌਟੀ ਜ਼ਿੰਦਗੀ ਕੀ’ ਅਤੇ ‘ਜ਼ਿੱਦੀ ਦਿਲ ਮਾਨੇ ਨਾ’ ਵਰਗੇ ਸ਼ੋਅਜ਼ ਲਈ ਮਸ਼ਹੂਰ ਟੀਵੀ ਅਭਿਨੇਤਾ ਸਿਧਾਂਤ ਸੂਰਯਵੰਸ਼ੀ ਦਾ ਅੱਜ ਇਥੇ ਜਿਮ ’ਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 46 ਸਾਲ ਦੇ ਸਨ। ਫਿਟਨੈੱਸ ਦੇ ਸ਼ੌਕੀਨ ਵਜੋਂ ਜਾਣੇ ਜਾਂਦੇ ਅਭਿਨੇਤਾ ਨੂੰ ਬਾਅਦ ਦੁਪਹਿਰ 12.30 ਵਜੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ