BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

26 ਨਵੰਬਰ ਦੇ ਕਿਸਾਨੀ ਐਕਸ਼ਨ ਦੀ ਐਡਵਾ ਪੂਰਨ ਹਮਾਇਤ ਕਰੇਗੀ

November 18, 2022 11:27 AM

ਦਸਨਸ
ਜਲੰਧਰ/17 ਨਵੰਬਰ : ਅੱਜ ਇੱਥੇ ਜਨਵਾਦੀ ਇਸਤਰੀ ਸਭਾ (ਐਡਵਾ) ਦੀ ਸੂਬਾ ਪੱਧਰੀ ਮੀਟਿੰਗ ਸੂਬਾ ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾ ਜਨਰਲ ਸਕੱਤਰ ਹਰਪ੍ਰੀਤ ਕੌਰ ਝਬਾਲ ਨੇ ਦੱਸਿਆ ਹੈ ਕਿ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਹੋ ਰਹੇ ਕਿਸਾਨ ਐਕਸ਼ਨ ਦੀ ਪੂਰਨ ਹਮਾਇਤ ਕੀਤੀ ਜਾਵੇਗੀ। 7 ਦਸੰਬਰ ਨੂੰ ਪਿੰਡ ਬੁੰਡਾਲਾ ਵਿਖੇ ਹੋ ਰਹੀ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ ਬਰਸੀ ਮੌਕੇ ਭੈਣਾਂ ਵਧ ਤੋਂ ਵਧ ਗਿਣਤੀ ਵਿੱਚ ਪਹੁੰਚਣਗੀਆਂ।
ਮੈਂਬਰਸ਼ਿਪ ਮੁਹਿੰਮ ਤੇਜ਼ ਕੀਤੀ ਜਾਵੇਗੀ ਅਤੇ ਸਾਰੇ ਕੋਟੇ 30 ਨਵੰਬਰ ਤੱਕ ਪੂਰੇ ਕੀਤੇ ਜਾਣਗੇ। ਆਲ ਇੰਡੀਆ ਕਾਨਫਰੰਸ ਤਰੀਵੈਂਦਰਮ (ਕੇਰਲਾ) ਵਿਖੇ ਹੋ ਰਹੀ ਹੈ। ਪੰਜਾਬ ਵਿਚੋਂ ਨੌਂ ਡੈਲੀਗੇਟ ਭੈਣਾਂ ਇਸ ਵਿਚ ਹਿੱਸਾ ਲੈਣਗੀਆਂ। ਮੀਟਿੰਗ ਵਿੱਚ ਸੁਨੀਤਾ ਤਲਵੰਡੀ, ਸੁਧਾ ਰਾਣੀ, ਪ੍ਰੇਮ ਲਤਾ, ਸੁਰਿੰਦਰ ਕੌਰ ਚੁੰਬਰ, ਐਡਵੋਕੇਟ ਕੰਵਲਜੀਤ ਕੌਰ, ਡਾ ਕੰਵਲਜੀਤ ਕੌਰ, ਪੂਨਮ ਜਲੰਧਰ, ਮਨਦੀਪ ਕੌਰ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ