BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦੁਨੀਆ

ਬ੍ਰਾਜ਼ੀਲ : ਹਾਰ ਬਾਅਦ ਬੋਲਸੋਨਾਰੋ ਚੋਣ ਨਤੀਜਿਆਂ ਖ਼ਿਲਾਫ਼ ਅਦਾਲਤ ਪਹੁੰਚਿਆ

November 24, 2022 11:12 AM

ਏਜੰਸੀਆਂ
ਬਰਸੀਲੀਆ/23 ਨਵੰਬਰ : ਪਿਛਲੇ ਮਹੀਨੇ ਰਾਸ਼ਟਰਪਤੀ ਦੀ ਚੋਣ ਵਿੱਚ ਲੂਲਾ ਡੀ ਸਿਲਵਾ ਤੋਂ ਹਾਰਨ ਬਾਅਦ ਜੈਰ ਬੋਲਸੋਨਾਰੋ ਨੇ ਦੇਸ਼ ਦੀ ਸੰਘੀ ਚੋਣਾਵੀਂ ਅਦਾਲਤ ਵਿੱਚ ਚੋਣ ਨਤੀਜੇ ਨੂੰ ਵੰਗਾਰਿਆ ਹੈ। ਉਨ੍ਹਾਂ ਨੇ ਦਾਇਰ ਕੀਤੀ ਪਟੀਸ਼ਨ ਵਿੱਚ ਦੋਸ਼ ਲਾਇਆ ਕਿ ਕੁਝ ਵੋਟਿੰਗ ਮਸ਼ੀਨਾਂ ਖ਼ਰਾਬ ਹਨ ਤੇ ਇਨ੍ਹਾਂ ਵਿੱਚ ਪਈਆਂ ਵੋਟਾਂ ਰੱਦ ਕਰਨੀਆਂ ਚਾਹੀਦੀਆਂ ਹਨ। ਪ੍ਰਸੰਗੀ ਚੋਣ ਅਦਾਲਤ ਪਹਿਲਾਂ ਹੀ ਲੂਲਾ ਡੀ ਸਿਲਵਾ ਦੀ ਜਿੱਤ ਦਾ ਐਲਾਨ ਕਰ ਚੁੱਕੀ ਹੈ। ਬੋਲਸੋਨਾਰੋ ਦੇ ਦਾਅਵਿਆਂ ਵਿੱਚ ਦਮ ਨਹੀਂ ਹੈ, ਕਿਉਂਕਿ ਲੂਲਾ ਦੀ ਜਿੱਤ ਦੀ ਸੰਘੀ ਚੋਣਾਵੀ ਅਦਾਲਤ ਦੁਆਰਾ ਵੀ ਪੁਸ਼ਟੀ ਕੀਤੀ ਗਈ ਹੈ ਅਤੇ ਬ੍ਰਾਜ਼ੀਲ ਦੇ ਪ੍ਰਮੁੱਖ ਸਿਆਸਤਦਾਨਾਂ ਤੇ ਕੌਮਾਂਤਰੀ ਸਹਿਯੋਗੀਆਂ ਦੁਆਰਾ ਵੀ ਇਸ ਨੂੰ ਸਵੀਕਾਰ ਕੀਤਾ ਗਿਆ ਹੈ। ਬੋਲਸੋਨਾਰੋ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਪੁਰਾਣੀਆਂ ਵੋਟਿੰਗ ਮਸ਼ੀਨਾਂ ਵਿੱਚ ਖ਼ਰਾਬੀ ਦੇ ਸੰਕੇਤ ਮਿਲੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ