BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦੁਨੀਆ

ਕੈਨੇਡੀਅਨ ਸੰਸਦ ਮੈਂਬਰਾਂ ਵੱਲੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ

November 24, 2022 11:23 AM

- ਏਅਰ ਕੈਨੇਡਾ ਨੂੰ ਭੇਜਿਆ ਪੱਤਰ

ਏਜੰਸੀਆਂ
ਟੋਰਾਂਟੋ/23 ਨਵੰਬਰ : ਕੈਨੇਡਾ ਵਿੱਚ ਸਿੱਖਾਂ ਅਤੇ ਪੰਜਾਬੀਆਂ ਦੇ ਜਨਸੰਖਿਆ ਨੂੰ ਦੇਖਦੇ ਹੋਏ ਕੰਜ਼ਰਵੇਟਿਵ ਸੰਸਦ ਮੈਂਬਰਾਂ ਨੇ ਉਨ੍ਹਾਂ ਦੇ ਦੇਸ਼ ਅਤੇ ਪੰਜਾਬ ਰਾਜ ਦਰਮਿਆਨ ਸਿੱਧੀਆਂ ਉਡਾਣਾਂ ਚਲਾਉਣ ਦੀ ਮੰਗ ਏਅਰ ਕੈਨੇਡਾ ਤੋਂ ਕੀਤੀ ਹੈ ।
ਏਅਰ ਕੈਨੇਡਾ ਨੂੰ ਭੇਜੇ ਪੱਤਰ ਵਿੱਚ ਸੰਸਦ ਮੈਂਬਰਾਂ ਟਿਮ ਉੱਪਲ, ਜਸਰਾਜ ਸਿੰਘ, ਬ੍ਰੈਡਲੀ ਵਿਸ ਅਤੇ ਮਾਰਕ ਸਟ੍ਰਾਲ ਨੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਅਤੇ ਪਰਿਵਾਰਾਂ ਨੂੰ ਜੋੜਨ ਲਈ ਕੈਨੇਡਾ ਅਤੇ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੰਗ ਕੀਤੀ ਹੈ । ਅੰਦਾਜ਼ੇ ਮੁਤਾਬਕ ਭਾਰਤ ਤੋਂ ਇਕੱਲੇ ਟੋਰਾਂਟੋ ਤੱਕ ਹਰ ਸਾਲ ਪੰਜ ਲੱਖ ਯਾਤਰੀ ਸਫਰ ਕਰਦੇ ਹਨ, ਜਿਨ੍ਹਾਂ ’ਚੋਂ ਜ਼ਿਆਦਾਤਰ ਪੰਜਾਬੀ ਹਨ । ਇਸ ਵੇਲੇ ਕੈਨੇਡਾ ਤੋਂ ਅੰਮ੍ਰਿਤਸਰ ਵਿਚਕਾਰ ਸਿੱਧੀਆਂ ਉਡਾਣਾਂ ਨਹੀਂ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ