BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਪੰਜਾਬ ਮੰਡੀ ਬੋਰਡ ਵੱਲੋਂ ਜੀ.ਆਈ.ਐਸ. ਤਕਨੀਕ ਨਾਲ ਸੜਕਾਂ ਨੂੰ ਨਾਪਣਾ ਸਰਕਾਰ ਦੀ ਵੱਡੀ ਪ੍ਰਾਪਤੀ : ਕੁਲਦੀਪ ਸਿੰਘ ਧਾਲੀਵਾਲ

November 24, 2022 11:52 AM

ਦਸਨਸ
ਚੰਡੀਗੜ੍ਹ/23 ਨਵੰਬਰ : ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੜਕਾਂ ਮਾਪਣ ਲਈ ਅਤਿ ਅਧੁਨਿਕ ਜੀ.ਆਈ.ਐਸ ਤਕਨੀਕ ਲਿਆਂਦੀ ਗਈ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ ਜੀ.ਆਈ.ਐਸ ਤਕਨੀਕ ਨਾਲ ਸੜਕਾਂ ਦਾ ਨਾਪ ਲਿਆ ਗਿਆ ਜੇ ਕਿ ਲੇਟੈਸਟ ਤਕਨੀਕ ਹੈ। ਜੀ.ਆਈ.ਐਸ ਤਕਨੀਕ ਕਾਰਨ 64,878 ਕਿਲੋ ਮੀਟਰ ਪੇਂਡੂ ਲਿੰਕ ਸੜਕਾਂ ਵਿੱਚੋਂ 538 ਕਿੱਲੋ ਮੀਟਰ ਦਾ ਨਾਪ ਦਾ ਫਰਕ ਨਿਕਲਿਆ ਹੈ।
ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਇਹ ਸਰਕਾਰ ਦੀ ਵੱਡੀ ਉਪਲਬਧੀ ਹੈ, ਕਿਉਂਕਿ ਇਹ ਇਸ ਨਾਲ ਰੋਡ ਡਾਟਾ ਬੁੱਕ ਦੇ ਮੁਕਾਬਲੇ 538 ਕਿੱਲੋ ਮੀਟਰ ਦੇ ਨਾਪ ਦੇ ਟੈਂਡਰਾਂ ਦਾ ਕੁੱਲ ਫਰਕ ਪਵੇਗਾ। ਉਨ੍ਹਾਂ ਦੱਸਿਆ ਕਿ ਸੜਕਾਂ ਦੇ ਮੋੜਾਂ, ਕੂਹਣੀ ਮੋੜਾਂ, 90 ਡਿਗਰੀ ਦੇ ਮੌੜਾਂ ਆਦਿ ਦਾ ਨਾਪ ਮੈਨੂਅਲ ਤੌਰ ‘ਤੇ ਸਹੀ ਢੰਗ ਨਾਲ ਲੈਣਾ ਸੰਭਵ ਨਹੀਂ ਹੈ। ਇਸੇ ਤਰਾਂ ਸੜਕਾਂ ਦੀ ਰਿਪੇਅਰ ਸਮੇਂ ਖੱਡਿਆਂ ਦੀ ਚੌੜਾਈ ਅਤੇ ਗਹਿਰਾਈ ਦਾ ਨਾਪ ਮੈਨੂਅਲ ਤੌਰ ਤੇ ਸਹੀ ਢੰਗ ਨਾਲ ਲਗਾਉਣਾ ਸੰਭਵ ਨਹੀਂ ਹੈ।
ਮੰਤਰੀ ਨੇ ਦੱਸਿਆ ਕਿ ਜੀ.ਆਈ.ਐਸ. ਤਕਨੀਕ ਨਾਲ ਇਸ ਨਾਪ ਵਿੱਚ ਵੀ ਪਾਰਦਸ਼ਤਾ ਆਵੇਗੀ ਅਤੇ ਰਿਪੇਅਰ ਤੇ ਸਰਕਾਰ ਦਾ ਖਰਚ ਘਟੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ