BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਕੇਂਦਰੀ ਜੇਲ੍ਹ 'ਚੋਂ ਚਾਰ ਮੋਬਾਈਲ ਫੋਨ ਤੇ 16 ਤੰਬਾਕੂ ਦੀਆਂ ਪੁੜੀਆਂ ਬਰਾਮਦ

November 24, 2022 12:02 PM

ਰਾਮ ਕੁਮਾਰ ਤੁਲੇਵਾਲ, ਸੁਭਾਸ਼ ਚੰਦਰ
ਪਟਿਆਲਾ/23 ਨਵੰਬਰ : ਪੰਜਾਬ ਸਰਕਾਰ ਅਤੇ ਜੇਲ੍ਹ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਚਲਾਈ ਗਈ ਡਰੱਗਜ਼ ਅਤੇ ਮੋਬਾਇਲ ਫ੍ਰੀ ਜੇਲ੍ਹਾਂ ਮੁਹਿੰਮ ਦੇ ਤਹਿਤ ਏ.ਡੀ.ਜੀ.ਪੀ. ਜੇਲ੍ਹਾਂ ਬੀ. ਚੰਦਰਸ਼ੇਖਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਨਜੀਤ ਸਿੰਘ ਟਿਵਾਣਾ ਸੁਪਰਡੈਂਟ, ਕੇਂਦਰੀ ਜੇਲ੍ਹ ਪਟਿਆਲ਼ਾ ਦੀ ਅਗਵਾਈ ਹੇਠ ਲੰਘੇ ਕੱਲ ਕੇਂਦਰੀ ਜੇਲ੍ਹ ਪਟਿਆਲ਼ਾ ਵਿਖੇ ਦੁਪਿਹਰ ਦੀ ਖੁਲ਼ਾਈ ਤੋਂ ਕੁੱਝ ਸਮਾਂ ਪਹਿਲਾਂ ਵਾਰਡ 5-6 ਵਿੱਚ ਬੈਰਕ 6 ਦੀ ਬੈਕਸਾਈਡ ਤੋਂ ਡਿਊਟੀ ਤੇ ਤੈਨਾਤ ਵਾਰਡਰ ਸੰਦੀਪ ਸਿੰਘ ਦੁਆਰਾ ਇੱਕ ਫੈਂਕਾ (ਪਲਾਸਟਿਕ ਦੇ ਲਿਫਾਫੇ ਵਿੱਚ ਪੂਰੀ ਤਰ੍ਹਾਂ ਨਾਲ਼ ਪੈੱਕ ਕੀਤਾ ਹੋਇਆ) ਬਰਾਮਦ ਕੀਤਾ ਗਿਆ। ਜਿਸ ਨੂੰ ਜੇਲ੍ਹ ਦੇ ਅਫਸਰਾ ਦੀ ਹਾਜਰੀ ਵਿੱਚ ਖੋਲਿਆ ਗਿਆ ਤਾਂ ਇਸ ਵਿੱਚੋਂ 4 ਕੀ-ਪੈਡ ਮੋਬਾਇਲ ਫੋਨ (ਕੰਪਨੀ ਕਚੱਡਾ), ਸਮੇਤ 4 ਬੈਟਰੀਆਂ, 4 ਡਾਟਾ ਕੇਬਲਜ ਅਤੇ 16 ਤੰਬਾਕੂ ਦੀ ਪੁੜੀਆਂ ਬਰਾਮਦ ਕੀਤੀਆਂ। ਇਸ ਸੰਬਧੀ ਜੇਲ੍ਹ ਸੁਪਰਡੈਂਟ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਸਬੰਧੀ ਮੁੱਖ ਅਫਸਰ ਥਾਣਾ ਤ੍ਰਿਪੜੀ ਨੂੰ ਲਿਖਿਆ ਗਿਆ ਹੈ।
ਮਨਜੀਤ ਸਿੰਘ ਟਿਵਾਣਾ, ਸੁਪਰਡੈਂਟ ਜੇਲ੍ਹ ਨੇ ਦੱਸਿਆ ਕਿ ਡਿਊਟੀ ਤੇ ਤੈਨਾਤ ਵਾਰਡਰ ਸੰਦੀਪ ਸਿੰਘ ਦੁਆਰਾ ਇਹ ਮੋਬਾਇਲ ਫੋਨ ਅਤੇ ਹੋਰ ਵਰਜਿਤ ਵਸਤੂਆਂ ਨੂੰ ਸਪਲਾਈ ਲਾਈਨ ਤੇ ਹੀ ਕਾਬੂ ਕਰਕੇ ਸਲਾਂਘਾਯੋਗ ਕੰਮ ਕੀਤਾ ਹੈ। ਮਨਜੀਤ ਸਿੰਘ ਟਿਵਾਣਾ, ਸੁਪਰਡੈਂਟ ਜੇਲ੍ਹ ਨੇ ਇਹ ਵੀ ਕਿਹਾ ਹੈ ਕਿ ਅੱਗੇ ਵੀ ਜੇਲ੍ਹ ਅੰਦਰ ਇਸ ਤਰ੍ਹਾਂ ਦੀ ਸਖਤੀ ਜਾਰੀ ਰੱਖੀ ਜਾਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ