BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਐਸਐਸ ਮੈਡੀਸਿਟੀ ਹਸਪਤਾਲ ਮੁਕੇਰੀਆਂ ਵਿਖੇ ਹਲਕਾ ਇੰਚਾਰਜ ਪ੍ਰੋਫੈਸਰ ਮੁਲਤਾਨੀ ਨੇ ਕੀਤਾ ਅਲਟਰਾਸਾਉਂਡ ਮਸ਼ੀਨ ਦਾ ਉਦਘਾਟਨ

November 24, 2022 01:25 PM

ਜਸਕਰਨ ਸਿੰਘ
ਮੁਕੇਰੀਆਂ/23 ਨਵੰਬਰ : ਐਸਐਸ ਮੈਡੀਸਿਟੀ ਹਸਪਤਾਲ ਮੁਕੇਰੀਆਂ ਵੱਲੋਂ ਲੋਕਾਂ ਦੀ ਸਹੂਲਤ ਲਈ ਨਵੀਂ ਅਲਟਰਾਸਾਉਂਡ ਮਸ਼ੀਨ ਲਗਾਈ ਗਈ, ਜੋ ਕੀ ਮੁਕੇਰੀਆ ਹਲਕੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪ੍ਰੋਫੈਸਰ ਜੀ.ਐਸ. ਮੁਲਤਾਨੀ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ. ਮੈਡੀਸਿਟੀ ਹਸਪਤਾਲ ਦੇ ਡਾਇਰੈਕਟਰ ਡਾ: ਹਰਜੀਤ ਸਿੰਘ ਨੇ ਦੱਸਿਆ ਕਿ ਹਸਪਤਾਲ ਵਿੱਚ ਨਵੀਂ ਵਰਸਾਨਾ ਐਡਵਾਂਸ ਵਿਚ ਟੱਚ ਪੈਨਲ 3ਡੀ, 4ਡੀ ਅਲਟਰਾਸਾਊਂਡ ਮਸੀਨ ਲਗਾਈ ਗਈ ਹੈ, ਜਿਸ ਵਿੱਚ ਬਹੁਤ ਹੀ ਆਧੁਨਿਕ ਤਕਨੀਕ ਨਾਲ ਫਾਈਨ ਸਕੈਨ, ਕਲਰ ਡੋਪਲਰ, ਟੀ.ਵੀ ਸਨ, ਟੀਵੀਐਸਡੀ, 4ਡੀ ਸਕੈਨ ਪ੍ਰੋਫੈਸਰ ਜੀ.ਐਸ. ਮੁਲਤਾਨੀ ਨੇ ਵਧਾਈ ਦਿੰਦਿਆਂ ਕਿਹਾ ਕਿ ਐਸ.ਐਸ.ਮੈਡੀਸਿਟੀ ਹਸਪਤਾਲ ਵੱਲੋਂ ਇਲਾਕਾ ਨਿਵਾਸੀਆਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੀ ਸਹੂਲਤ ਲਈ ਅਤਿ ਆਧੁਨਿਕ ਤਕਨੀਕ ਵਾਲੀ ਅਲਟਰਾਸਾਊਂਡ ਮਸ਼ੀਨ ਲਗਾਈ ਗਈ ਹੈ। ਜਿਸ ਨਾਲ ਜਿੱਥੇ ਇਲਾਕੇ ਦੇ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ ਉਥੇ ਵੱਡੇ ਸਹਿਰਾਂ ਵਿਚ ਦੂਰ-ਦੂਰ ਤੱਕ ਜਾਣ ਦੀ ਲੋੜ ਨਹੀਂ ਪਵੇਗੀ, ਇਸ ਤੋਂ ਇਲਾਵਾ ਬਹੁਤ ਹੀ ਆਧੁਨਿਕ ਮਸੀਨਾਂ ਨਾਲ ਸਹੀ ਕੀਮਤ ‘ਤੇ ਟੈਸਟ ਕੀਤੇ ਜਾ ਸਕਦੇ ਹਨ। ਇਸ ਮੌਕੇ ਡਾ: ਮਨਪ੍ਰੀਤ ਕੌਰ ਸਮਾਜ ਸੇਵਕ ਜਥੇ ਭੁਪਿੰਦਰ ਸਿੰਘ, ਗੁਲਸਨ ਕੁਮਾਰ, ਦਰਸਨ ਸਿੰਘ, ਹਰਜੀਤ ਸਿੰਘ, ਸੁਭਾ ਪੂਜਾ, ਕਲਪਨਾ ਆਦਿ ਹਾਜਰ ਸਨ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ