BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਭਲਕੇ

November 24, 2022 05:46 PM

ਸ੍ਰੀ ਫ਼ਤਹਿਗੜ੍ਹ ਸਾਹਿਬ/ 24 ਨਵੰਬਰ (ਰਵਿੰਦਰ ਸਿੰਘ ਢੀਂਡਸਾ) : ਜ਼ਿਲਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵੱਲੋਂ ਮਿਤੀ 25 ਨਵੰਬਰ ਨੂੰ ਜ਼ਿਲਾ ਕਚਹਿਰੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਰ ਰੂਮ ਵਿਖੇ ਦੁਪਹਿਰ 2 ਵਜੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਬੀਰ ਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਮੁੱਖ ਬੁਲਾਰੇ ਵਜੋਂ ਸੰਬੋਧਨ ਕਰਨਗੇ। ਇਹ ਜਾਣਕਾਰੀ ਜ਼ਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਨੇ ਗੱਲਬਾਤ ਕਰਦਿਆਂ ਦਿੱਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ