Saturday, January 28, 2023
Saturday, January 28, 2023 ePaper Magazine
BREAKING NEWS
ਰਾਜ ਸਭਾ ਮੈਂਬਰ ਰਾਘਵ ਚੱਢਾ ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਅਵਾਰਡ ਨਾਲ ਹੋਏ ਸਨਮਾਨਿਤਨਗਰ ਕੌਂਸਲ ਨਾਭਾ-ਪ੍ਰਧਾਨ ਸੁਜਾਤਾ ਚਾਵਲਾ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਨੂੰ ਕੂੜੇ ਤੋਂ ਤਿਆਰ ਕੀਤੀ ਖਾਦ ਵੰਡੀ ਪੰਜਾਬ ਸਰਕਾਰ ਵਲੋਂ ਇੱਕਠੇ 500 ਆਮ ਆਦਮੀ ਕਲੀਨਿਕ ਖੋਲਣਾ ਸ਼ਲਾਘਾਯੋਗ ਕਦਮ : ਚੌਧਰੀ ਰਾਜਾ ਕਾਮਰੇਡ ਗੁਰਮੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਪੁਰਾਣੀਆਂ ਬਿਲਡਿੰਗਾਂ ਨੂੰ ਹਾਰ ਸ਼ਿੰਗਾਰ ਕਰ ਕੇ ਬਣਾਏ ਮੁਹੱਲਾ ਕਲੀਨਿਕ ਲੋਕਾਂ ਨਾਲ ਧੋਖਾ : ਕਾਂਗੜ, ਨਕੱਈ, ਸਿੰਗਲਾ ਬਾਬਾ ਬਲਰਾਜ ਮੰਦਰ ਵਿਖੇ ਮਨਾਇਆ ਗਿਆ ਧੂਮਧਾਮ ਨਾਲ ਬਸੰਤ ਪੰਚਮੀ ਦਾ ਤਿਉਹਾਰਸਾਈਕਲ ਪਾਰਟਾਂ ਦਾ ਭਰਿਆ ਟਰੱਕ ਖੋਹ ਕੇ ਭੱਜੇ ਵਿਅਕਤੀ ਪੁਲਿਸ ਨੇ ਟਰੱਕ ਸਮੇਤ ਕੀਤੇ ਕਾਬੂ12 ਫਰਵਰੀ ਨੂੰ ਸਰਹਿੰਦ ਵਿਖੇ ਲੱਗੇਗਾ ਮੁਫਤ ਬਵਾਸੀਰ, ਅੱਖਾਂ, ਨਕਲੀ ਅੰਗਾਂ ਅਤੇ ਨਿਉਰੋਥਰੈਪੀ ਦਾ ਚੈਕਅਪ ਅਤੇ ਅਪ੍ਰੇਸ਼ਨ ਕੈਂਪਰਾਣਾ ਗਰੁੱਪ ਵੱਲੋਂ ਝੰਡਾ ਲਹਿਰਾ ਕੇ ਮਨਾਇਆ ਗਿਆ ਦੇਸ਼ ਦਾ 74ਵਾਂ ਗਣਤੰਤਰ ਦਿਵਸ ਦੋ ਇਨੋਵਾ ਕਾਰ ਸਵਾਰ ਸਮੈਕ ਸਮੇਤ ਕਾਬੂ

ਪੰਜਾਬ

ਸਿੱਧੂ ਮੂਸੇਵਾਲਾ ਕਤਲ ਕਾਂਡ : ਮਾਨਸਾ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ

December 07, 2022 11:00 AM

ਦਸਨਸ
ਮਾਨਸਾ/6 ਦਸੰਬਰ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਸਬੰਧੀ ਮਾਨਸਾ ਪੁਲਿਸ ਵੱਲੋਂ ਹੁਣ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਸਮੇਤ ਮਨਕੀਰਤ ਔਲਖ, ਮਰਹੂਮ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੇ ਦਿਲਪ੍ਰੀਤ ਢਿੱਲੋਂ ਤੋਂ ਪੁੱਛ ਪੜਤਾਲ ਕੀਤੀ ਜਾਵੇਗੀ । ਸੂਤਰਾਂ ਅਨੁਸਾਰ ਪੁਲਿਸ ਵੱਲੋਂ ਇਨ੍ਹਾਂ ਨੂੰ ਤਲਬ ਕੀਤਾ ਗਿਆ ਹੈ। ਮਾਨਸਾ ਦੇ ਐਸਐਸਪੀ ਨਾਨਕ ਸਿੰਘ ਨੇ ਮੰਗਲਵਾਰ ਨੂੰ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬੀ ਗਾਇਕਾਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਤੋਂ ਸ਼ੱਕ ਦੇ ਆਧਾਰ ਉਤੇ ਕਈ ਕਿਸਮ ਦੀ ਜਾਣਕਾਰੀ ਲੈਣੀ ਹੈ, ਜਿਸ ਲਈ ਸਾਰੇ ਦਸਤਾਵੇਜ਼ ਮੁਕੰਮਲ ਕਰ ਲਏ ਗਏ ਹਨ । ਦੱਸਣਾ ਬਣਦਾ ਹੈ ਕਿ ਬੱਬੂ ਮਾਨ ਕਈ ਵਾਰ ਸਿੱਧੂ ਮੂਸੇਵਾਲਾ ਨਾਲ ਆਨਲਾਈਨ ਝਗੜਿਆਂ ਵਿੱਚ ਸ਼ਾਮਲ ਰਿਹਾ ਹੈ ਅਤੇ ਮਨਕੀਰਤ ਔਲਖ ਤੋਂ ਪਹਿਲਾਂ ਵੀ ਇੱਕ ਵਾਰ ਪੁੱਛਗਿੱਛ ਹੋ ਚੁੱਕੀ ਹੈ। ਇਹ ਗਾਇਕ ਜਲਕ ਹੀ ਮਾਨਸਾ ਪੁਲਿਸ ਸਾਹਮਣੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਉਣਗੇ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਈ ਵਾਰ ਕਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਸ਼ੁਭਦੀਪ ਦੇ ਕਤਲ ਲਈ ਪੰਜਾਬੀ ਗਾਇਕਾਂ ਸਮੇਤ ਸੰਗੀਤ ਇੰਡਸਟਰੀ ਦੇ ਅਨੇਕਾਂ ਲੋਕ ਵੀ ਜ਼ਿੰਮੇਦਾਰ ਹੋ ਸਕਦੇ ਹਨ।

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਨਗਰ ਕੌਂਸਲ ਨਾਭਾ-ਪ੍ਰਧਾਨ ਸੁਜਾਤਾ ਚਾਵਲਾ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਨੂੰ ਕੂੜੇ ਤੋਂ ਤਿਆਰ ਕੀਤੀ ਖਾਦ ਵੰਡੀ

ਪੰਜਾਬ ਸਰਕਾਰ ਵਲੋਂ ਇੱਕਠੇ 500 ਆਮ ਆਦਮੀ ਕਲੀਨਿਕ ਖੋਲਣਾ ਸ਼ਲਾਘਾਯੋਗ ਕਦਮ : ਚੌਧਰੀ ਰਾਜਾ

ਕਾਮਰੇਡ ਗੁਰਮੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਪੁਰਾਣੀਆਂ ਬਿਲਡਿੰਗਾਂ ਨੂੰ ਹਾਰ ਸ਼ਿੰਗਾਰ ਕਰ ਕੇ ਬਣਾਏ ਮੁਹੱਲਾ ਕਲੀਨਿਕ ਲੋਕਾਂ ਨਾਲ ਧੋਖਾ : ਕਾਂਗੜ, ਨਕੱਈ, ਸਿੰਗਲਾ

ਬਾਬਾ ਬਲਰਾਜ ਮੰਦਰ ਵਿਖੇ ਮਨਾਇਆ ਗਿਆ ਧੂਮਧਾਮ ਨਾਲ ਬਸੰਤ ਪੰਚਮੀ ਦਾ ਤਿਉਹਾਰ

ਸਾਈਕਲ ਪਾਰਟਾਂ ਦਾ ਭਰਿਆ ਟਰੱਕ ਖੋਹ ਕੇ ਭੱਜੇ ਵਿਅਕਤੀ ਪੁਲਿਸ ਨੇ ਟਰੱਕ ਸਮੇਤ ਕੀਤੇ ਕਾਬੂ

12 ਫਰਵਰੀ ਨੂੰ ਸਰਹਿੰਦ ਵਿਖੇ ਲੱਗੇਗਾ ਮੁਫਤ ਬਵਾਸੀਰ, ਅੱਖਾਂ, ਨਕਲੀ ਅੰਗਾਂ ਅਤੇ ਨਿਉਰੋਥਰੈਪੀ ਦਾ ਚੈਕਅਪ ਅਤੇ ਅਪ੍ਰੇਸ਼ਨ ਕੈਂਪ

ਰਾਣਾ ਗਰੁੱਪ ਵੱਲੋਂ ਝੰਡਾ ਲਹਿਰਾ ਕੇ ਮਨਾਇਆ ਗਿਆ ਦੇਸ਼ ਦਾ 74ਵਾਂ ਗਣਤੰਤਰ ਦਿਵਸ

ਦੋ ਇਨੋਵਾ ਕਾਰ ਸਵਾਰ ਸਮੈਕ ਸਮੇਤ ਕਾਬੂ

ਸੜਕ ਹਾਦਸੇ 'ਚ ਜ਼ਖਮੀ ਹੋਏ ਮੋਟਰਸਾਈਕਲ ਚਾਲਕ ਦੀ ਇਲਾਜ਼ ਦੌਰਾਨ ਹੋਈ ਮੌਤ