Saturday, January 28, 2023
Saturday, January 28, 2023 ePaper Magazine
BREAKING NEWS
ਰਾਜ ਸਭਾ ਮੈਂਬਰ ਰਾਘਵ ਚੱਢਾ ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਅਵਾਰਡ ਨਾਲ ਹੋਏ ਸਨਮਾਨਿਤਨਗਰ ਕੌਂਸਲ ਨਾਭਾ-ਪ੍ਰਧਾਨ ਸੁਜਾਤਾ ਚਾਵਲਾ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਨੂੰ ਕੂੜੇ ਤੋਂ ਤਿਆਰ ਕੀਤੀ ਖਾਦ ਵੰਡੀ ਪੰਜਾਬ ਸਰਕਾਰ ਵਲੋਂ ਇੱਕਠੇ 500 ਆਮ ਆਦਮੀ ਕਲੀਨਿਕ ਖੋਲਣਾ ਸ਼ਲਾਘਾਯੋਗ ਕਦਮ : ਚੌਧਰੀ ਰਾਜਾ ਕਾਮਰੇਡ ਗੁਰਮੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਪੁਰਾਣੀਆਂ ਬਿਲਡਿੰਗਾਂ ਨੂੰ ਹਾਰ ਸ਼ਿੰਗਾਰ ਕਰ ਕੇ ਬਣਾਏ ਮੁਹੱਲਾ ਕਲੀਨਿਕ ਲੋਕਾਂ ਨਾਲ ਧੋਖਾ : ਕਾਂਗੜ, ਨਕੱਈ, ਸਿੰਗਲਾ ਬਾਬਾ ਬਲਰਾਜ ਮੰਦਰ ਵਿਖੇ ਮਨਾਇਆ ਗਿਆ ਧੂਮਧਾਮ ਨਾਲ ਬਸੰਤ ਪੰਚਮੀ ਦਾ ਤਿਉਹਾਰਸਾਈਕਲ ਪਾਰਟਾਂ ਦਾ ਭਰਿਆ ਟਰੱਕ ਖੋਹ ਕੇ ਭੱਜੇ ਵਿਅਕਤੀ ਪੁਲਿਸ ਨੇ ਟਰੱਕ ਸਮੇਤ ਕੀਤੇ ਕਾਬੂ12 ਫਰਵਰੀ ਨੂੰ ਸਰਹਿੰਦ ਵਿਖੇ ਲੱਗੇਗਾ ਮੁਫਤ ਬਵਾਸੀਰ, ਅੱਖਾਂ, ਨਕਲੀ ਅੰਗਾਂ ਅਤੇ ਨਿਉਰੋਥਰੈਪੀ ਦਾ ਚੈਕਅਪ ਅਤੇ ਅਪ੍ਰੇਸ਼ਨ ਕੈਂਪਰਾਣਾ ਗਰੁੱਪ ਵੱਲੋਂ ਝੰਡਾ ਲਹਿਰਾ ਕੇ ਮਨਾਇਆ ਗਿਆ ਦੇਸ਼ ਦਾ 74ਵਾਂ ਗਣਤੰਤਰ ਦਿਵਸ ਦੋ ਇਨੋਵਾ ਕਾਰ ਸਵਾਰ ਸਮੈਕ ਸਮੇਤ ਕਾਬੂ

ਦੁਨੀਆ

ਦੁਨੀਆ ਦੇ ਮਹਾਨ ਦੌੜਾਕ ਉਸੈਨ ਬੋਲਟ ਦੇ ਬੈਂਕ ਖਾਤੇ ’ਚੋਂ 1.27 ਕਰੋੜ ਡਾਲਰ ਗਾਇਬ, 12 ਹਜ਼ਾਰ ਬਚੇ

January 19, 2023 09:21 PM

ਏਜੰਸੀਆਂ
ਸਾਂ ਜੁਆਨ (ਪੋਰਟੋ ਰੀਕੋ)/19 ਜਨਵਰੀ : ਦੁਨੀਆ ਦੇ ਮਹਾਨ ਦੌੜਾਕਾਂ ਵਿੱਚੋਂ ਇੱਕ ਉਸੈਨ ਬੋਲਟ ਦੇ ਵਕੀਲਾਂ ਨੇ ਕਿਹਾ ਕਿ ਜਮਾਇਕਾ ਵਿੱਚ ਨਿੱਜੀ ਨਿਵੇਸ਼ ਫਰਮ ਵਿਚਲੇ ਉਸ ਦੇ ਖਾਤੇ ਵਿੱਚੋਂ 1.27 ਕਰੋੜ ਡਾਲਰ ਤੋਂ ਵੱਧ ਦੀ ਰਕਮ ਗਾਇਬ ਹੈ, ਜਿਸ ਦੀ ਅਧਿਕਾਰੀ ਜਾਂਚ ਕਰ ਰਹੇ ਹਨ। ਵਕੀਲ ਨੇ ਕਿਹਾ ਕਿ ਬੋਲਟ ਦੇ ਖਾਤੇ ਵਿੱਚ ਵਾਰ 1.28 ਕਰੋੜ ਡਾਲਰ ਸਨ, ਪਰ ਹੁਣ ਸਿਰਫ਼ 12,000 ਡਾਲਰ ਬਚੇ ਹਨ। ਉਨ੍ਹਾਂ ਧਮਕੀ ਦਿੱਤੀ ਕਿ ਜੇ 10 ਦਿਨਾਂ ਦੇ ਅੰਦਰ ਪੈਸੇ ਵਾਪਸ ਨਾ ਕੀਤੇ ਗਏ ਤਾਂ ਸਿਵਲ ਅਤੇ ਫੌਜਦਾਰੀ ਕਾਰਵਾਈ ਕੀਤੀ ਜਾਵੇਗੀ। ਸਟਾਕਸ ਐਂਡ ਸਕਿਓਰਿਟੀਜ਼ ਲਿਮਿਟਡ ਨੇ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ। ਕੰਪਨੀ ਨੇ ਕਿਹਾ ਹੈ ਕਿ ਉਸ ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਧੋਖਾਧੜੀ ਦਾ ਪਤਾ ਲੱਗਾ ਹੈ ਅਤੇ ਉਸ ਦੇ ਕਈ ਗਾਹਕਾਂ ਦੇ ਲੱਖਾਂ ਡਾਲਰ ਗਾਇਬ ਹੋ ਸਕਦੇ ਹਨ। 2017 ਵਿੱਚ ਸੰਨਿਆਸ ਲੈਣ ਵਾਲੇ ਬੋਲਟ ਨੇ 100 ਮੀਟਰ, 200 ਮੀਟਰ ਅਤੇ 4&100 ਮੀਟਰ ਦੇ ਵਿਸ਼ਵ ਰਿਕਾਰਡ ਬਣਾਏ ਹਨ।

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਅਮਰੀਕੀ ਸੁੰਦਰੀ ਆਰ’ਬੋਨੀ ਗੈਬਰੀਅਲ ਬਣੀ ‘ਮਿਸ ਯੂਨੀਵਰਸ’

ਅਫ਼ਗਾਨਿ ਵਿਦੇਸ਼ ਮੰਤਰਾਲੇ ਬਾਹਰ ਧਮਾਕਾ, 20 ਮੌਤਾਂ

ਅਮਰੀਕੀ ਕੰਪਿਊਟਰ ਦੀ ਖ਼ਰਾਬੀ ਕਾਰਨ ਸੈਂਕੜੇ ਅਮਰੀਕੀ ਉਡਾਣਾਂ ’ਚ ਦੇਰੀ

ਅਮਰੀਕਾ ਨਿਵਾਸੀ ਸਮਾਜ ਸੇਵਕ ਸ. ਰਸ਼ਪਾਲ ਸਿੰਘ ਦੁਸਾਂਝ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਇੱਕ ਲੱਖ ਰੁਪਏ ਦਾਨ

ਕਲਪਨਾ ਚਾਵਲਾ ਦੇ ਨਾਂਅ 'ਤੇ ਰੱਖਿਆ ਗਿਆ ਸਪੇਸਕ੍ਰਾਫਟ ਦਾ ਨਾਂਅ, ਨਾਸਾ ਨੇ ਦਿੱਤੀ ਜਾਣਕਾਰੀ

WHO ਵੱਲੋਂ ਕਰੋਨਾ ਪ੍ਰਭਾਵਿਤ ਦੇਸ਼ਾਂ ‘ਚ ਜਾਣ ਵਾਲੇ ਯਾਤਰੀਆਂ ਨੂੰ ਮਾਸਕ ਪਹਿਨਣ ਦੀ ਸਲਾਹ

ਗੂਗਲ, ​​ਫੇਸਬੁੱਕ ਵਰਗੀਆਂ ਕੰਪਨੀਆਂ ਹੁਣ ਯੂਰਪ 'ਚ ਨਹੀਂ ਕਰ ਸਕਣਗੀਆਂ ਮਨਮਰਜੀ, ਆ ਰਿਹਾ ਖਾਸ ਕਾਨੂੰਨ

ਪ੍ਰਧਾਨ ਮੰਤਰੀ ਪ੍ਰਚੰਡ ਨੇ ਨੇਪਾਲੀ ਸੰਸਦ ’ਚ ਭਰੋਸੇ ਦੀ ਵੋਟ ਜਿੱਤੀ

ਭਾਰਤੀ ਧੀ ਅਮਰੀਕਾ ’ਚ ਬਣੀ ਜੱਜ

ਬ੍ਰਾਜ਼ੀਲ : ਬੋਲਸੋਨਾਰੋ ਦੇ ਸਮਰਥਕਾਂ ਵੱਲੋਂ ਸੰਸਦ ਭਵਨ, ਐਸਸੀ ’ਚ ਭੰਨਤੋੜ, 400 ਗਿ੍ਰਫ਼ਤਾਰ