Saturday, January 28, 2023
Saturday, January 28, 2023 ePaper Magazine
BREAKING NEWS
ਰਾਜ ਸਭਾ ਮੈਂਬਰ ਰਾਘਵ ਚੱਢਾ ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਅਵਾਰਡ ਨਾਲ ਹੋਏ ਸਨਮਾਨਿਤਨਗਰ ਕੌਂਸਲ ਨਾਭਾ-ਪ੍ਰਧਾਨ ਸੁਜਾਤਾ ਚਾਵਲਾ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਨੂੰ ਕੂੜੇ ਤੋਂ ਤਿਆਰ ਕੀਤੀ ਖਾਦ ਵੰਡੀ ਪੰਜਾਬ ਸਰਕਾਰ ਵਲੋਂ ਇੱਕਠੇ 500 ਆਮ ਆਦਮੀ ਕਲੀਨਿਕ ਖੋਲਣਾ ਸ਼ਲਾਘਾਯੋਗ ਕਦਮ : ਚੌਧਰੀ ਰਾਜਾ ਕਾਮਰੇਡ ਗੁਰਮੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਪੁਰਾਣੀਆਂ ਬਿਲਡਿੰਗਾਂ ਨੂੰ ਹਾਰ ਸ਼ਿੰਗਾਰ ਕਰ ਕੇ ਬਣਾਏ ਮੁਹੱਲਾ ਕਲੀਨਿਕ ਲੋਕਾਂ ਨਾਲ ਧੋਖਾ : ਕਾਂਗੜ, ਨਕੱਈ, ਸਿੰਗਲਾ ਬਾਬਾ ਬਲਰਾਜ ਮੰਦਰ ਵਿਖੇ ਮਨਾਇਆ ਗਿਆ ਧੂਮਧਾਮ ਨਾਲ ਬਸੰਤ ਪੰਚਮੀ ਦਾ ਤਿਉਹਾਰਸਾਈਕਲ ਪਾਰਟਾਂ ਦਾ ਭਰਿਆ ਟਰੱਕ ਖੋਹ ਕੇ ਭੱਜੇ ਵਿਅਕਤੀ ਪੁਲਿਸ ਨੇ ਟਰੱਕ ਸਮੇਤ ਕੀਤੇ ਕਾਬੂ12 ਫਰਵਰੀ ਨੂੰ ਸਰਹਿੰਦ ਵਿਖੇ ਲੱਗੇਗਾ ਮੁਫਤ ਬਵਾਸੀਰ, ਅੱਖਾਂ, ਨਕਲੀ ਅੰਗਾਂ ਅਤੇ ਨਿਉਰੋਥਰੈਪੀ ਦਾ ਚੈਕਅਪ ਅਤੇ ਅਪ੍ਰੇਸ਼ਨ ਕੈਂਪਰਾਣਾ ਗਰੁੱਪ ਵੱਲੋਂ ਝੰਡਾ ਲਹਿਰਾ ਕੇ ਮਨਾਇਆ ਗਿਆ ਦੇਸ਼ ਦਾ 74ਵਾਂ ਗਣਤੰਤਰ ਦਿਵਸ ਦੋ ਇਨੋਵਾ ਕਾਰ ਸਵਾਰ ਸਮੈਕ ਸਮੇਤ ਕਾਬੂ

ਪੰਜਾਬ

ਜ਼ਿਲ੍ਹਾ ਮੈਜਿਸਟਰੇਟ ਨੇ 26 ਜਨਵਰੀ ਤੱਕ ਕਿਸੇ ਵੀ ਤਰ੍ਹਾਂ ਦੇ ਯੂ.ਏ.ਵੀ.ਡਰੋਨ ਕੈਮਰੇ ਚਲਾਉਣ ਤੇ ਲਗਾਈ ਪਾਬੰਦੀ

January 25, 2023 12:03 PM
ਸ੍ਰੀ ਫ਼ਤਹਿਗੜ੍ਹ ਸਾਹਿਬ/ 25 ਜਨਵਰੀ:
(ਰਵਿੰਦਰ ਸਿੰਘ ਢੀਂਡਸਾ):

26 ਜਨਵਰੀ ਨੂੰ 74ਵੇਂ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਵਿਖੇ 26 ਜਨਵਰੀ, 2023 ਤੱਕ ਆਮ ਲੋਕਾਂ ਅਤੇ ਪ੍ਰਾਈਵੇਟ ਵਿਅਕਤੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਯੂ.ਏ.ਵੀ./ਡਰੋਨ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹੇ ਵਿੱਚ ਗਣਤੰਤਰ ਦਿਵਸ ਮੌਕੇ ਸੁਰੱਖਿਆ ਪ੍ਰਬੰਧਾਂ ਕਾਰਨ ਜਾਰੀ ਕੀਤੇ ਗਏ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।  
 
 
 
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਨਗਰ ਕੌਂਸਲ ਨਾਭਾ-ਪ੍ਰਧਾਨ ਸੁਜਾਤਾ ਚਾਵਲਾ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਨੂੰ ਕੂੜੇ ਤੋਂ ਤਿਆਰ ਕੀਤੀ ਖਾਦ ਵੰਡੀ

ਪੰਜਾਬ ਸਰਕਾਰ ਵਲੋਂ ਇੱਕਠੇ 500 ਆਮ ਆਦਮੀ ਕਲੀਨਿਕ ਖੋਲਣਾ ਸ਼ਲਾਘਾਯੋਗ ਕਦਮ : ਚੌਧਰੀ ਰਾਜਾ

ਕਾਮਰੇਡ ਗੁਰਮੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਪੁਰਾਣੀਆਂ ਬਿਲਡਿੰਗਾਂ ਨੂੰ ਹਾਰ ਸ਼ਿੰਗਾਰ ਕਰ ਕੇ ਬਣਾਏ ਮੁਹੱਲਾ ਕਲੀਨਿਕ ਲੋਕਾਂ ਨਾਲ ਧੋਖਾ : ਕਾਂਗੜ, ਨਕੱਈ, ਸਿੰਗਲਾ

ਬਾਬਾ ਬਲਰਾਜ ਮੰਦਰ ਵਿਖੇ ਮਨਾਇਆ ਗਿਆ ਧੂਮਧਾਮ ਨਾਲ ਬਸੰਤ ਪੰਚਮੀ ਦਾ ਤਿਉਹਾਰ

ਸਾਈਕਲ ਪਾਰਟਾਂ ਦਾ ਭਰਿਆ ਟਰੱਕ ਖੋਹ ਕੇ ਭੱਜੇ ਵਿਅਕਤੀ ਪੁਲਿਸ ਨੇ ਟਰੱਕ ਸਮੇਤ ਕੀਤੇ ਕਾਬੂ

12 ਫਰਵਰੀ ਨੂੰ ਸਰਹਿੰਦ ਵਿਖੇ ਲੱਗੇਗਾ ਮੁਫਤ ਬਵਾਸੀਰ, ਅੱਖਾਂ, ਨਕਲੀ ਅੰਗਾਂ ਅਤੇ ਨਿਉਰੋਥਰੈਪੀ ਦਾ ਚੈਕਅਪ ਅਤੇ ਅਪ੍ਰੇਸ਼ਨ ਕੈਂਪ

ਰਾਣਾ ਗਰੁੱਪ ਵੱਲੋਂ ਝੰਡਾ ਲਹਿਰਾ ਕੇ ਮਨਾਇਆ ਗਿਆ ਦੇਸ਼ ਦਾ 74ਵਾਂ ਗਣਤੰਤਰ ਦਿਵਸ

ਦੋ ਇਨੋਵਾ ਕਾਰ ਸਵਾਰ ਸਮੈਕ ਸਮੇਤ ਕਾਬੂ

ਸੜਕ ਹਾਦਸੇ 'ਚ ਜ਼ਖਮੀ ਹੋਏ ਮੋਟਰਸਾਈਕਲ ਚਾਲਕ ਦੀ ਇਲਾਜ਼ ਦੌਰਾਨ ਹੋਈ ਮੌਤ