Wednesday, July 08, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਚੰਡੀਗੜ੍ਹ

ਕੋਵਿਡ-19 : ਚੰਡੀਗੜ੍ਹ 'ਚ ਦੋ ਹੋਰ ਨਵੇਂ ਕੇਸ ਅਤੇ ਕੁਲ ਕੇਸ 427

June 27, 2020 04:15 PM

ਚੰਡੀਗੜ੍ਹ, 27 ਜੂਨ (ਏਜੰਸੀ):
ਸ਼ਨੀਵਾਰ ਨੂੰ ਚੰਡੀਗੜ੍ਹ ਵਿਚ ਦੋ ਨਵੇਂ ਕੋਰੋਨਾ ਪੋਜ਼ੀਟਿਵ ਕੇਸ ਆਏ ਅਤੇ ਕੁੱਲ ਕੇਸ 427 ਹੋ ਚੁਕੇ ਹਨ | ਇੱਕ ਕੇਸ ਸੈਕਟਰ 30 'ਚੋ 76 ਸਾਲ ਦੀ ਔਰਤ ਅਤੇ ਇੱਕ ਸੈਕਟਰ 46 'ਚੋ 31 ਸਾਲ ਦੀ ਔਰਤ ਪੋਜ਼ੀਟਿਵ ਪਾਏ ਗਏ ਹਨ ਤੇ ਇਨ੍ਹਾਂ ਨੂੰ ਇਲਾਜ ਵਾਸਤੇ 32 ਦੇ ਹਸਪਤਾਲ ਚ ਦਾਖ਼ਲ ਕਰਵਾਇਆ ਗਿਆ ਹੈ |    

ਸ਼ੁਕਰਵਾਰ ਨੂੰ ਠੀਕ ਹੋਣ ਤੋਂ ਬਾਅਦ 6 ਮਰੀਜ਼ਾਂ ਨੂੰ ਛੁਟੀ ਦਿੱਤੀ ਗਈ ਹੈ ਤੇ ਹੁਣ ਤੱਕ 335 ਮਰੀਜ਼ਾਂ ਨੂੰ ਛੁਟੀ ਦਿੱਤੀ ਜਾ ਚੁੱਕੀ ਹੈ | ਐਕਟਿਵ ਕੇਸਾਂ ਦੀ ਗਿਣਤੀ 86 ਰਹਿ ਗਈ ਹੈ |

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ 'ਚ ਕੋਰੋਨਾ ਨੇ ਫੜੀ ਰਫ਼ਤਾਰ, ਪੰਜ ਨਵੇਂ ਮਾਮਲੇ ਆਏ ਸਾਹਮਣੇ, ਇੱਕ ਮੌਤ   

ਨਿੱਜੀ ਸਕੂਲਾਂ ਦੇ ਫੀਸ ਮਾਮਲੇ ਦੀ ਸੁਣਵਾਈ 13 ਜੁਲਾਈ ਤੱਕ ਮੁਲਤਵੀ

ਕੋਵਿਡ-19 : ਚੰਡੀਗੜ੍ਹ ’ਚ ਸਾਮ੍ਹਣੇ ਆਏ 6 ਨਵੇਂ ਮਾਮਲੇ, ਕੁਲ ਕੇਸ 446

ਜਲ ਸਪਲਾਈ ਵਿਭਾਗ ਨੇ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਦਿੱਤੀ ਸਰਕਾਰੀ ਨੌਕਰੀ

ਚੰਡੀਗੜ੍ਹ ਦੇ ਵਿਗਿਆਨੀਆ ਨੇ ਕੋਰੋਨਾ ਖਿਲਾਫ ਜੰਗ ਲੜ ਰਹੇ ਸਿਹਤ ਮੁਲਾਜਮਾਂ ਲਈ ਬਣਾਇਆ ਸੁਰੱਖਿਆਤਮਕ ਚਸ਼ਮਾ

ਤਾਲਾਬੰਦੀ ਮਗਰੋਂ ਮੁੜ ਖੁਲ੍ਹੀ ਪੀ.ਜੀ.ਆਈ. ਦੀ ਓ.ਪੀ.ਡੀ.

ਚੰਡੀਗੜ੍ਹ : ਰਾਮਦੇਵ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਸਬੰਧੀ ਪਟੀਸ਼ਨ ਦਾਇਰ  

ਲਾਕਡਾਊਨ ਦੌਰਾਨ ਹੋਏ ਨੁਕਸਾਨ ਨੂੰ ਡਿਜੀਟਲ ਮਾਰਕੀਟਿੰਗ ਤੋਂ ਪੂਰਾ ਕਰਨ ਉੱਦਮੀ : ਮਿੱਤਲ

ਕਾਂਗਰਸੀ ਵਿਧਾਇਕਾਂ ਵੱਲੋ ਹੀ ਪੰਜਾਬ ਸਰਕਾਰ ਦੇ ਸਹਿਕਾਰੀ ਬੈਂਕਾਂ ਦੇ ਪ੍ਰਸਾਵਿਤ ਰਲੇਵੇਂ ਦਾ ਜ਼ੋਰਦਾਰ ਵਿਰੋਧ

ਚੰਡੀਗੜ੍ਹ ਵਿਚ ਅੱਠ ਨਵੇਂ ਕੋਰੋਨਵਾਇਰਸ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੀ ਗਿਣਤੀ 390 ਪਹੁੰਚ ਚੁਕੀ ਹੈ