Monday, July 13, 2020 ePaper Magazine
BREAKING NEWS
ਪੰਜਾਬ 'ਚ ਅੱਜ 234 ਕੇਸ ਕੋਰੋਨਾ ਪਾਜ਼ੀਟਿਵ, 352 ਠੀਕ ਹੋ ਕੇ ਪਰਤੇ ਘਰ47 ਕਿਲੋਗ੍ਰਾਮ ਗਾਂਜਾ ਬਰਾਮਦ, ਕਾਰ ਸਵਾਰ ਦੋ ਨੌਜਵਾਨ ਗ੍ਰਿਫਤਾਰ ਸਿਰਸਾ ਦੀ ਫਰਮ ਕਿਸਾਨਾਂ ਦੀ ਕਣਕ ਦੇ ਕਰੋੜਾਂ ਰੁਪਏ ਲੈ ਕੇ ਫ਼ਰਾਰਖਿਡਾਰੀਆਂ ਨੂੰ ਆਨਲਾਈਨ ਟ੍ਰੇਨਿੰਗ ਸੁਚਾਰੂ ਢੰਗ ਨਾਲ ਦੇਣ ਕੋਚਬੂੜਾ ਗੁੱਜਰ ਰੋਡ 'ਤੇ ਅੰਡਰ ਬ੍ਰਿਜ ਦੀ ਉਸਾਰੀ 'ਚ ਸੀਵਰੇਜ ਬਣਿਆ ਬਹੁਤ ਵੱਡਾ ਅੜਿੱਕਾਡਾ. ਓਬਰਾਏ ਦੇ ਯਤਨਾਂ ਨਾਲ ਨੌਜਵਾਨ ਦੀ ਮ੍ਰਿਤਕ ਦੇਹ ਪਿੰਡ ਪਹੁੰਚੀਫੁੱਟਬਾਲ ਖਿਡਾਰੀ ਗੁਰਵਿੰਦਰ ਸਿੰਘ ਦੀ ਕੈਨੇਡਾ 'ਚ ਬੇਵਕਤੀ ਮੌਤ ਹੋਣ ਨਾਲ ਮਹਿਰਾਜ 'ਚ ਸੋਗ ਦੀ ਲਹਿਰਰਾਹੁਲ ਨੇ ਚੀਨੀ ਘੁਸਪੈਠ ਨੂੰ ਲੈ ਕੇ ਫ਼ਿਰ ਸਾਧਿਆ ਮੋਦੀ ਸਰਕਾਰ 'ਤੇ ਨਿਸ਼ਾਨਾ    ਹਰਿਆਣਾ : ਇੱਕ ਦਿਨ 'ਚ ਆਏ 383 ਨਵੇਂ ਮਾਮਲੇ, ਕੁੱਲ ਗਿਣਤੀ 20,965 ਹੋਈ      ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਵਾਲਾ ਵੀਡੀਓ ਕਲਿਪ ਬਣਾਉਣ ਵਾਲੇ ਸ਼ਿਵ ਸੈਨਾ ਪ੍ਰਧਾਨ (ਟਕਸਾਲੀ) ਸੁਧੀਰ ਸੂਧਰੀ ਇੰਦੌਰ ਤੋਂ ਗ੍ਰਿਫ਼ਤਾਰ     

ਚੰਡੀਗੜ੍ਹ

ਤਾਲਾਬੰਦੀ ਮਗਰੋਂ ਮੁੜ ਖੁਲ੍ਹੀ ਪੀ.ਜੀ.ਆਈ. ਦੀ ਓ.ਪੀ.ਡੀ.

June 28, 2020 02:02 PM

ਚੰਡੀਗੜ੍ਹ (ਏਜੰਸੀ) : ਤਾਲਾਬੰਦੀ ਹਟਣ ਤੋਂ ਬਾਅਦ ਹੀ ਪੀਜੀਆਈ 'ਚ ਮਰੀਜ਼ਾਂ ਦਾ ਟੈਲੀ ਕੰਸਲਟੇਸ਼ਨ ਸਰਵਿਸ ਰਾਹੀਂ ਇਲਾਜ ਕੀਤਾ ਜਾ ਰਿਹਾ ਸੀ ਪਰ ਹੁਣ ਪੀਜੀਆਈ ਨੇ ਐਂਮਰਜੈਂਸੀ ਤੇ ਓਪੀਡੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਹਾਲਾਂਕਿ ਇਸ ਲਈ ਲੋਕਾਂ ਨੂੰ ਪਹਿਲਾਂ ਆਪਣਾ ਰਜਿਸਟ੍ਰੇਸ਼ਨ ਕਰਵਾਉਣਾ ਹੋਵੇਗਾ। ਇਸ ਤੋਂ ਬਾਅਦ ਹੀ ਪੀਜੀਆਈ ਪਹੁੰਚ ਕੇ ਸਬੰਧਿਤ ਡਾਕਟਰ ਨੂੰ ਮਿਲ ਕੇ ਆਪਣਾ ਇਲਾਜ ਕਰਵਾ ਸਕਣਗੇ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਕੋਰੋਨਾ ਸੰਕਟ : ਚੰਡੀਗੜ੍ਹ 'ਚ ਮੁੜ ਕੀਤੀ ਜਾ ਸਕਦੀ ਹੈ 'ਤਾਲਾਬੰਦੀ' : ਬਦਨੌਰ   

ਚੰਡੀਗੜ੍ਹ 'ਚ ਕੋਰੋਨਾ ਨੇ ਫੜੀ ਰਫ਼ਤਾਰ, ਪੰਜ ਨਵੇਂ ਮਾਮਲੇ ਆਏ ਸਾਹਮਣੇ, ਇੱਕ ਮੌਤ   

ਨਿੱਜੀ ਸਕੂਲਾਂ ਦੇ ਫੀਸ ਮਾਮਲੇ ਦੀ ਸੁਣਵਾਈ 13 ਜੁਲਾਈ ਤੱਕ ਮੁਲਤਵੀ

ਕੋਵਿਡ-19 : ਚੰਡੀਗੜ੍ਹ ’ਚ ਸਾਮ੍ਹਣੇ ਆਏ 6 ਨਵੇਂ ਮਾਮਲੇ, ਕੁਲ ਕੇਸ 446

ਜਲ ਸਪਲਾਈ ਵਿਭਾਗ ਨੇ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਦਿੱਤੀ ਸਰਕਾਰੀ ਨੌਕਰੀ

ਚੰਡੀਗੜ੍ਹ ਦੇ ਵਿਗਿਆਨੀਆ ਨੇ ਕੋਰੋਨਾ ਖਿਲਾਫ ਜੰਗ ਲੜ ਰਹੇ ਸਿਹਤ ਮੁਲਾਜਮਾਂ ਲਈ ਬਣਾਇਆ ਸੁਰੱਖਿਆਤਮਕ ਚਸ਼ਮਾ

ਚੰਡੀਗੜ੍ਹ : ਰਾਮਦੇਵ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਸਬੰਧੀ ਪਟੀਸ਼ਨ ਦਾਇਰ  

ਲਾਕਡਾਊਨ ਦੌਰਾਨ ਹੋਏ ਨੁਕਸਾਨ ਨੂੰ ਡਿਜੀਟਲ ਮਾਰਕੀਟਿੰਗ ਤੋਂ ਪੂਰਾ ਕਰਨ ਉੱਦਮੀ : ਮਿੱਤਲ

ਕੋਵਿਡ-19 : ਚੰਡੀਗੜ੍ਹ 'ਚ ਦੋ ਹੋਰ ਨਵੇਂ ਕੇਸ ਅਤੇ ਕੁਲ ਕੇਸ 427

ਕਾਂਗਰਸੀ ਵਿਧਾਇਕਾਂ ਵੱਲੋ ਹੀ ਪੰਜਾਬ ਸਰਕਾਰ ਦੇ ਸਹਿਕਾਰੀ ਬੈਂਕਾਂ ਦੇ ਪ੍ਰਸਾਵਿਤ ਰਲੇਵੇਂ ਦਾ ਜ਼ੋਰਦਾਰ ਵਿਰੋਧ