Tuesday, December 01, 2020 ePaper Magazine
BREAKING NEWS
ਕੋਰੋਨਾ ਵੈਕਸੀਨ ਬਾਰੇ ਆਲਟੋਸ ਵਿਖੇ ਵਰਕਸ਼ਾਪ , ਕੰਪਨੀਆਂ ਵਲੋਂ ਚਿੰਤਾਇਨਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ ਛਪਵਾਈ ਗਈ ਪੁਸਤਕ ”ਭੁੱਲੇ ਵਿਸਰੇ ਨਾਨਕ ਪੰਥੀ” ਪ੍ਰਮੁੱਖ ਸ਼ਖਸੀਅਤਾਂ ਵੱਲੋਂ ਰਿਲੀਜ਼ਹੁਸ਼ਿਆਰਪੁਰ ਦੇ ਪਿੰਡ ਫਾਂਬੜਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਪ੍ਰਧਾਨ ਵੱਲੋਂ ਨਿੰਦਾਖੇਤੀ ਬਿਲਾਂ 'ਤੇ ਨੋਟੀਫਿਕੇਸ਼ਨ ਜਾਰੀ ਕਰਨ 'ਤੇ 'ਆਪ' ਦੇ ਦੋਗਲਾਪਨ ਦਾ ਪਰਦਾਫਾਸ਼- ਕੈਪਟਨਯੂਥ ਕਾਂਗਰਸ ਦਾ ਐਲਾਨ 2 ਦਸੰਬਰ ਨੂੰ ਘੇਰਾਂਗੇ ਮੁੱਖ ਮੰਤਰੀ ਖੱਟੜ ਦੀ ਰਿਹਾਇਸ਼ : ਲੱਕੀਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇਕੱਤਰਤਾ ਸਵੱਛ ਭਾਰਤ ਮਿਸ਼ਨ ਤਹਿਤ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ ਜ਼ੀਰਕਪੁਰ 'ਚ ਸਾਰੇ ਸੰਗਠਨਾਂ ਦੀ ਮੰਗ, ਛੇਤੀ ਬਣੇ 100 ਬੈਡਾਂ ਦਾ ਹਸਪਤਾਲ ਮੁਸਾਫ਼ਰ ਗੱਡੀਆਂ ਚੱਲਣ ਨਾਲ ਸਵਾਰੀਆਂ ਵਿੱਚ ਭਾਰੀ ਉਤਸ਼ਾਹਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮੌਕੇ ਸੈਮੀਨਾਰ ਕਰਵਾਇਆ

ਪੰਜਾਬ

ਦਾਦੀ ਨਾਲ ਸੁੱਤੀ ਪਈ 13 ਸਾਲਾ ਲੜਕੀ ਕਾਰ ਸਵਾਰਾਂ ਵੱਲੋਂ ਅਗਵਾ

October 29, 2020 02:00 PM
ਚੰਡੀਗੜ੍ਹ, 29 ਅਕਤੂਬਰ (ਏਜੰਸੀ) : ਪੰਜਾਬ ਦੇ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ 'ਚ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਧਾਰੜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦਾਦੀ ਨਾਲ ਸੁੱਤੀ ਪਈ 13 ਸਾਲਾ ਲੜਕੀ ਨੂੰ ਕਾਰ ਸਵਾਰ ਅਗਵਾ ਕਰਕੇ ਲੈ ਗਏ। ਜਦੋਂ ਪਿੰਡ ਰੌਲਾ ਪੈ ਗਿਆ ਤਾਂ ਇੱਕ ਘੰਟੇ ਮਰਗੋਂ ਲੜਕੀ ਨੂੰ ਉਥੇ ਹੀ ਫਿਰ ਛੱਡ ਗਏ। ਅਗਵਾ ਕਰਨ ਵਾਲੇ ਕੌਣ ਸਨ ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜੰਡਿਆਲਾ ਗੁਰੂ ਦੇ ਡੀਐਸਪੀ ਸੁਖਵਿੰਦਰਪਾਲ ਨੇ ਦੱਸਿਆ ਕਿ ਪਿੰਡ ਧਰਾੜ 'ਚ ਦਾਦੀ ਨਾਲ ਸੁੱਤੀ ਪਈ ਨਾਬਾਲਗ ਲੜਕੀ ਨੂੰ 4-5 ਕਾਰ ਸਵਾਰ ਅਗਵਾਕਾਰ ਜਬਰੀ ਘਰੋਂ ਚੁੱਕਕੇ ਲੈ ਗਏ ਸਨ ਜਦੋਂ ਪਿੰਡ ਵਿੱਚ ਰੌਲਾ ਪੈ ਗਿਆ ਤਾਂ ਫਿਰ ਤੋਂ ਇੱਕ ਘੰਟੇ ਬਾਦ ਪਿੰਡ ਦੇ ਬਾਹਰ ਹੀ ਛੱਡ ਗਏ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਲੜਕੀ ਦਾ ਡਾਕਟਰਾਂ ਦੀ ਟੀਮ ਤੋਂ ਮੈਡੀਕਲ ਕਰਵਾਇਆ ਜਾ ਰਿਹਾ ਹੈ। ਜਾਂਚ 'ਤੇ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਇਨਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ ਛਪਵਾਈ ਗਈ ਪੁਸਤਕ ”ਭੁੱਲੇ ਵਿਸਰੇ ਨਾਨਕ ਪੰਥੀ” ਪ੍ਰਮੁੱਖ ਸ਼ਖਸੀਅਤਾਂ ਵੱਲੋਂ ਰਿਲੀਜ਼

ਹੁਸ਼ਿਆਰਪੁਰ ਦੇ ਪਿੰਡ ਫਾਂਬੜਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਪ੍ਰਧਾਨ ਵੱਲੋਂ ਨਿੰਦਾ

ਯੂਥ ਕਾਂਗਰਸ ਦਾ ਐਲਾਨ 2 ਦਸੰਬਰ ਨੂੰ ਘੇਰਾਂਗੇ ਮੁੱਖ ਮੰਤਰੀ ਖੱਟੜ ਦੀ ਰਿਹਾਇਸ਼ : ਲੱਕੀ

ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇਕੱਤਰਤਾ

ਸਵੱਛ ਭਾਰਤ ਮਿਸ਼ਨ ਤਹਿਤ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ

ਜ਼ੀਰਕਪੁਰ 'ਚ ਸਾਰੇ ਸੰਗਠਨਾਂ ਦੀ ਮੰਗ, ਛੇਤੀ ਬਣੇ 100 ਬੈਡਾਂ ਦਾ ਹਸਪਤਾਲ

ਮੁਸਾਫ਼ਰ ਗੱਡੀਆਂ ਚੱਲਣ ਨਾਲ ਸਵਾਰੀਆਂ ਵਿੱਚ ਭਾਰੀ ਉਤਸ਼ਾਹ

'ਹਿੰਸਾ ਪੀੜਤ ਮਹਿਲਾਵਾਂ ਲਈ ਆਸ ਦੀ ਕਿਰਨ ਬਣ ਕੇ ਉੱਭਰਿਆ ਸਖੀ-ਵਨ ਸਟਾਪ ਸੈਂਟਰ'

ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮੌਕੇ ਸੈਮੀਨਾਰ ਕਰਵਾਇਆ

ਕੋਰੋਨਾ ਫ਼ਤਿਹ ਮੁਹਿੰਮ ਤਹਿਤ ਜਾਗਰੂਕਤਾ ਵੈਨ ਰਵਾਨਾ