Tuesday, December 01, 2020 ePaper Magazine
BREAKING NEWS
ਕੋਰੋਨਾ ਵੈਕਸੀਨ ਬਾਰੇ ਆਲਟੋਸ ਵਿਖੇ ਵਰਕਸ਼ਾਪ , ਕੰਪਨੀਆਂ ਵਲੋਂ ਚਿੰਤਾਇਨਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ ਛਪਵਾਈ ਗਈ ਪੁਸਤਕ ”ਭੁੱਲੇ ਵਿਸਰੇ ਨਾਨਕ ਪੰਥੀ” ਪ੍ਰਮੁੱਖ ਸ਼ਖਸੀਅਤਾਂ ਵੱਲੋਂ ਰਿਲੀਜ਼ਹੁਸ਼ਿਆਰਪੁਰ ਦੇ ਪਿੰਡ ਫਾਂਬੜਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਪ੍ਰਧਾਨ ਵੱਲੋਂ ਨਿੰਦਾਖੇਤੀ ਬਿਲਾਂ 'ਤੇ ਨੋਟੀਫਿਕੇਸ਼ਨ ਜਾਰੀ ਕਰਨ 'ਤੇ 'ਆਪ' ਦੇ ਦੋਗਲਾਪਨ ਦਾ ਪਰਦਾਫਾਸ਼- ਕੈਪਟਨਯੂਥ ਕਾਂਗਰਸ ਦਾ ਐਲਾਨ 2 ਦਸੰਬਰ ਨੂੰ ਘੇਰਾਂਗੇ ਮੁੱਖ ਮੰਤਰੀ ਖੱਟੜ ਦੀ ਰਿਹਾਇਸ਼ : ਲੱਕੀਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇਕੱਤਰਤਾ ਸਵੱਛ ਭਾਰਤ ਮਿਸ਼ਨ ਤਹਿਤ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ ਜ਼ੀਰਕਪੁਰ 'ਚ ਸਾਰੇ ਸੰਗਠਨਾਂ ਦੀ ਮੰਗ, ਛੇਤੀ ਬਣੇ 100 ਬੈਡਾਂ ਦਾ ਹਸਪਤਾਲ ਮੁਸਾਫ਼ਰ ਗੱਡੀਆਂ ਚੱਲਣ ਨਾਲ ਸਵਾਰੀਆਂ ਵਿੱਚ ਭਾਰੀ ਉਤਸ਼ਾਹਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮੌਕੇ ਸੈਮੀਨਾਰ ਕਰਵਾਇਆ

ਖੇਡਾਂ

ਮੁੰਬਈ ਇੰਡੀਅਨਜ਼ ਨੇ ਆਰਸੀਬੀ ਨੂੰ ਪੰਜੇ ਵਿਕਟਾਂ ਨਾਲ ਦਿੱਤੀ ਮਾਤ

October 29, 2020 02:18 PM

ਨਵੀਂ ਦਿੱਲੀ, 29 ਅਕਤੂਬਰ (ਏਜੰਸੀ) : ਆਈਪੀਐਲ ਦੇ ਰੋਚਕ ਮੁਕਾਬਲੇ 'ਚ ਮੁੰਬਈ ਇੰਡੀਅਨਜ਼ ਨੇ ਆਰਸੀਬੀ ਨੂੰ ਪੰਜੇ ਵਿਕਟਾਂ ਨਾਲ ਪਛਾੜ ਦਿੱਤਾ। ਦੇਵਦੱਤ ਪਡੀਕੱਲ ਤੇ ਜੋਸ਼ ਫਿਲਿਪ ਵਿਚਾਲੇ ਹੋਈ ਪਹਿਲੇ ਵਿਕਟ ਦੀ 71 ਦੌੜਾਂ ਦੀ ਸਾਂਝੇਦਾਰੀ ਦੇ ਬਾਵਜੂਦ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਬੁੱਧਵਾਰ ਨੂੰ ਜਿੱਤ ਦਰਜ ਨਹੀਂ ਕਰਵਾ ਸਕੀ। ਆਬੂਧਾਬੀ 'ਚ ਹੋਏ ਮੁਕਾਬਲੇ 'ਚ ਪਡੀਕੱਲ ਨੇ 45 ਗੇਂਦਾਂ 'ਤੇ 12 ਚੌਕਿਆਂ ਤੇ ਇਕ ਛੱਕੇ ਦੀ ਮਦਦ ਨਾਲ 74 ਦੌੜਾਂ ਬਣਾਈਆਂ। ਮੁੰਬਈ ਵੱਲੋਂ ਜਸਪ੍ਰੀਤ ਬੁਮਰਾਹ ਨੇ 14 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ

ਮੁਰਤਜ਼ਾ ਨੇ ਜੈਵਿਕ ਸੁਰੱਖਿਆ ਪ੍ਰੋਟੋਕੋਲ ਨੂੰ ਤੋੜਨ ਲਈ ਮੰਗੀ ਮੁਆਫੀ

ਅਮਰੀਕਾ ਦੀ ਕ੍ਰਿਕਟ ਲੀਗ ਵਿੱਚ ਨਿਵੇਸ਼ ਕਰੇਗੀ ਨਾਈਟ ਰਾਈਡਰਜ਼

ਰਕਸ਼ਕ ਪ੍ਰਦਾਨ ਕਰੇਗੀ ਸੁਰਜੀਤ ਹਾਕੀ ਕੈਂਪਰਜ਼ ਨੂੰ ਖਰੀਦ ਉਪਰ 50% ਦੀ ਛੋਟ

ਨਾਮੀ ਪਹਿਲਵਾਨ ਨਰਸਿੰਘ ਯਾਦਵ ਕੋਰੋਨਾ ਪੌਜ਼ਿਟਿਵ

ਨਿਊਜ਼ੀਲੈਂਡ ਸੀਰੀਜ਼ ਤੋਂ ਪਹਿਲਾਂ ਪਾਕਿਸਤਾਨ ਦਾ ਇੱਕ ਹੋਰ ਖਿਡਾਰੀ ਕੋਰੋਨਾ ਪਾਜ਼ੇਟਿਵ, ਨਿਊਜੀਲੈਂਡ ਦੀ ਚੇਤਾਵਨੀ

ਆਸਟਰੇਲੀਆ ਖ਼ਿਲਾਫ਼ ਟੈਸਟ ਸੀਰੀਜ਼ 'ਚ ਰੋਹਿਤ ਦੇ ਖੇਡਣ ਦਾ ਫੈਸਲਾ 11 ਦਸੰਬਰ ਨੂੰ ਫਿਟਨੇਸ ਮੁਲਾਂਕਣ ਤੋਂ ਬਾਅਦ

ਸਟਾਰ ਇੰਡੀਆ ਨੇ 2024 ਤੱਕ ਕ੍ਰਿਕਟ ਦੱਖਣੀ ਅਫਰੀਕਾ ਮੀਡੀਆ ਅਧਿਕਾਰ ਕੀਤੇ ਹਾਸਿਲ

ਆਈਸੀਸੀ ਦੇ ਨਵੇਂ ਚੇਅਰਮੈਨ ਚੁਣੇ ਗਏ ਗ੍ਰੇਗ ਬਾਰਕਲੇ

ਸਾਡੇ ਬੱਲੇਬਾਜ਼ਾਂ ਨੂੰ ਭਾਰਤੀ ਗੇਂਦਬਾਜ਼ਾਂ ਦਾ ਸਾਹਮਣਾ ਕਰਨ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ : ਜਸਟਿਨ ਲੈਂਜਰ

ਰੋਹਿਤ ਅਤੇ ਵਿਰਾਟ ਦੇ ਨਾ ਹੋਣ ਨਾਲ ਭਾਰਤੀ ਟੀਮ 'ਤੇ ਜ਼ਿਆਦਾ ਅਸਰ ਨਹੀਂ ਪਏਗਾ : ਸਟੀਵ ਸਮਿਥ