Tuesday, December 01, 2020 ePaper Magazine
BREAKING NEWS
ਕੋਰੋਨਾ ਵੈਕਸੀਨ ਬਾਰੇ ਆਲਟੋਸ ਵਿਖੇ ਵਰਕਸ਼ਾਪ , ਕੰਪਨੀਆਂ ਵਲੋਂ ਚਿੰਤਾਇਨਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ ਛਪਵਾਈ ਗਈ ਪੁਸਤਕ ”ਭੁੱਲੇ ਵਿਸਰੇ ਨਾਨਕ ਪੰਥੀ” ਪ੍ਰਮੁੱਖ ਸ਼ਖਸੀਅਤਾਂ ਵੱਲੋਂ ਰਿਲੀਜ਼ਹੁਸ਼ਿਆਰਪੁਰ ਦੇ ਪਿੰਡ ਫਾਂਬੜਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਪ੍ਰਧਾਨ ਵੱਲੋਂ ਨਿੰਦਾਖੇਤੀ ਬਿਲਾਂ 'ਤੇ ਨੋਟੀਫਿਕੇਸ਼ਨ ਜਾਰੀ ਕਰਨ 'ਤੇ 'ਆਪ' ਦੇ ਦੋਗਲਾਪਨ ਦਾ ਪਰਦਾਫਾਸ਼- ਕੈਪਟਨਯੂਥ ਕਾਂਗਰਸ ਦਾ ਐਲਾਨ 2 ਦਸੰਬਰ ਨੂੰ ਘੇਰਾਂਗੇ ਮੁੱਖ ਮੰਤਰੀ ਖੱਟੜ ਦੀ ਰਿਹਾਇਸ਼ : ਲੱਕੀਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇਕੱਤਰਤਾ ਸਵੱਛ ਭਾਰਤ ਮਿਸ਼ਨ ਤਹਿਤ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ ਜ਼ੀਰਕਪੁਰ 'ਚ ਸਾਰੇ ਸੰਗਠਨਾਂ ਦੀ ਮੰਗ, ਛੇਤੀ ਬਣੇ 100 ਬੈਡਾਂ ਦਾ ਹਸਪਤਾਲ ਮੁਸਾਫ਼ਰ ਗੱਡੀਆਂ ਚੱਲਣ ਨਾਲ ਸਵਾਰੀਆਂ ਵਿੱਚ ਭਾਰੀ ਉਤਸ਼ਾਹਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮੌਕੇ ਸੈਮੀਨਾਰ ਕਰਵਾਇਆ

ਪੰਜਾਬ

ਨਵਾਂਸ਼ਹਿਰ 'ਚ ਸ਼ਹਿਦ ਦੀਆਂ ਮੱਖੀਆਂ ਪਾਲਣ ਦੀ ਸਿਖਲਾਈ 2 ਨਵੰਬਰ ਤੋਂ ਸ਼ੁਰੂ

October 29, 2020 08:16 PM

ਨਵਾਂਸ਼ਹਿਰ, 29 ਅਕਤੂਬਰ (ਏਜੰਸੀ) : ਖੇਤੀਬਾੜੀ ਵਿਚ ਸਹਾਇਕ ਧੰਦਿਆਂ ਦਾ ਵਿਸ਼ੇਸ਼ ਮਹੱਤਵ ਹੈ, ਜਿਨ੍ਹਾ ਵਿਚ ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਧੰਦਾ ਬੇਹੱਦ ਅਹਿਮੀਅਤ ਰੱਖਦਾ ਹੈ। ਇਸ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ 2 ਨਵੰਬਰ ਤੋਂ 6 ਨਵੰਬਰ ਤੱਕ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਬਾਗਬਾਨੀ ਜਗਦੀਸ਼ ਸਿੰਘ ਕਾਹਮਾ ਨੇ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜਿਹੜੇ ਕਿਸਾਨ ਟ੍ਰੇਨਿੰਗ ਲੈਣੀ ਚਾਹੁੰਦੇ ਹਨ, ਉਹ 2 ਨਵੰਬਰ ਨੂੰ ਸਵੇਰੇ 9.30 ਵਜੇ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ ਇਕ ਪਾਸਪੋਰਟ ਸਾਈਜ਼ ਫੋਟੋ ਅਤੇ ਆਧਾਰ ਕਾਰਡ ਦੀ ਕਾਪੀ ਲੈ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਲੈਣ ਉਪਰੰਤ ਜਿਹੜੇ ਕਿਸਾਨ ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਕੰਮ ਕਰਨਗੇ, ਉਨ੍ਹਾਂ ਨੂੰ ਕੌਮੀ ਬਾਗਬਾਨੀ ਮਿਸ਼ਨ ਅਧੀਨ ਵੱਧ ਤੋਂ ਵੱਧ 50 ਬਕਸਿਆਂ ਉੱਪਰ 40 ਫੀਸਦੀ ਉਪਦਾਨ ਫੰਡ ਉਪਲਬੱਧ ਹੋਣ ਉਪਰੰਤ ਦਿੱਤਾ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਇਨਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ ਛਪਵਾਈ ਗਈ ਪੁਸਤਕ ”ਭੁੱਲੇ ਵਿਸਰੇ ਨਾਨਕ ਪੰਥੀ” ਪ੍ਰਮੁੱਖ ਸ਼ਖਸੀਅਤਾਂ ਵੱਲੋਂ ਰਿਲੀਜ਼

ਹੁਸ਼ਿਆਰਪੁਰ ਦੇ ਪਿੰਡ ਫਾਂਬੜਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਪ੍ਰਧਾਨ ਵੱਲੋਂ ਨਿੰਦਾ

ਯੂਥ ਕਾਂਗਰਸ ਦਾ ਐਲਾਨ 2 ਦਸੰਬਰ ਨੂੰ ਘੇਰਾਂਗੇ ਮੁੱਖ ਮੰਤਰੀ ਖੱਟੜ ਦੀ ਰਿਹਾਇਸ਼ : ਲੱਕੀ

ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇਕੱਤਰਤਾ

ਸਵੱਛ ਭਾਰਤ ਮਿਸ਼ਨ ਤਹਿਤ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ

ਜ਼ੀਰਕਪੁਰ 'ਚ ਸਾਰੇ ਸੰਗਠਨਾਂ ਦੀ ਮੰਗ, ਛੇਤੀ ਬਣੇ 100 ਬੈਡਾਂ ਦਾ ਹਸਪਤਾਲ

ਮੁਸਾਫ਼ਰ ਗੱਡੀਆਂ ਚੱਲਣ ਨਾਲ ਸਵਾਰੀਆਂ ਵਿੱਚ ਭਾਰੀ ਉਤਸ਼ਾਹ

'ਹਿੰਸਾ ਪੀੜਤ ਮਹਿਲਾਵਾਂ ਲਈ ਆਸ ਦੀ ਕਿਰਨ ਬਣ ਕੇ ਉੱਭਰਿਆ ਸਖੀ-ਵਨ ਸਟਾਪ ਸੈਂਟਰ'

ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮੌਕੇ ਸੈਮੀਨਾਰ ਕਰਵਾਇਆ

ਕੋਰੋਨਾ ਫ਼ਤਿਹ ਮੁਹਿੰਮ ਤਹਿਤ ਜਾਗਰੂਕਤਾ ਵੈਨ ਰਵਾਨਾ