Tuesday, December 01, 2020 ePaper Magazine
BREAKING NEWS
ਕੋਰੋਨਾ ਵੈਕਸੀਨ ਬਾਰੇ ਆਲਟੋਸ ਵਿਖੇ ਵਰਕਸ਼ਾਪ , ਕੰਪਨੀਆਂ ਵਲੋਂ ਚਿੰਤਾਇਨਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ ਛਪਵਾਈ ਗਈ ਪੁਸਤਕ ”ਭੁੱਲੇ ਵਿਸਰੇ ਨਾਨਕ ਪੰਥੀ” ਪ੍ਰਮੁੱਖ ਸ਼ਖਸੀਅਤਾਂ ਵੱਲੋਂ ਰਿਲੀਜ਼ਹੁਸ਼ਿਆਰਪੁਰ ਦੇ ਪਿੰਡ ਫਾਂਬੜਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਪ੍ਰਧਾਨ ਵੱਲੋਂ ਨਿੰਦਾਖੇਤੀ ਬਿਲਾਂ 'ਤੇ ਨੋਟੀਫਿਕੇਸ਼ਨ ਜਾਰੀ ਕਰਨ 'ਤੇ 'ਆਪ' ਦੇ ਦੋਗਲਾਪਨ ਦਾ ਪਰਦਾਫਾਸ਼- ਕੈਪਟਨਯੂਥ ਕਾਂਗਰਸ ਦਾ ਐਲਾਨ 2 ਦਸੰਬਰ ਨੂੰ ਘੇਰਾਂਗੇ ਮੁੱਖ ਮੰਤਰੀ ਖੱਟੜ ਦੀ ਰਿਹਾਇਸ਼ : ਲੱਕੀਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇਕੱਤਰਤਾ ਸਵੱਛ ਭਾਰਤ ਮਿਸ਼ਨ ਤਹਿਤ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ ਜ਼ੀਰਕਪੁਰ 'ਚ ਸਾਰੇ ਸੰਗਠਨਾਂ ਦੀ ਮੰਗ, ਛੇਤੀ ਬਣੇ 100 ਬੈਡਾਂ ਦਾ ਹਸਪਤਾਲ ਮੁਸਾਫ਼ਰ ਗੱਡੀਆਂ ਚੱਲਣ ਨਾਲ ਸਵਾਰੀਆਂ ਵਿੱਚ ਭਾਰੀ ਉਤਸ਼ਾਹਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮੌਕੇ ਸੈਮੀਨਾਰ ਕਰਵਾਇਆ

ਪੰਜਾਬ

ਦੁਕਾਨ ਮਾਲਿਕ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖਮੀਂ ਕਰਕੇ ਲੁੱਟਿਆ

October 29, 2020 08:44 PM
ਚੰਡੀਗੜ੍ਹ, ਅਕਤੂਬਰ (ਏਜੰਸੀ) : ਪੰਜਾਬ ਦੇ ਰੂਪਨਗਰ 'ਚ ਮੋਰਿੰਡ ਅਧੀਨ ਪੈਂਦੇ ਕਾਈਨੋਰ ਰੋਡ 'ਤੇ ਅਰੋੜਾ ਡਿਪਾਰਟਮੈਂਟਲ ਸਟੋਰ ਮਾਲਿਕ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖਮੀਂ ਕਰਕੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਵਿਅਕਤੀ ਕਿਰਪਾਣ ਲੈ ਕੇ ਦੁਕਾਨ ਵਿੱਚ ਦਾਖਿਲ ਹੋਇਆ ਅਤੇ ਦੁਕਾਨ ਮਾਲਕ ਤੇ ਕਿਰਪਾਨ ਨਾਲ ਕਈ ਵਾਰ ਕਰਕੇ ਉਸ ਨੂੰ ਜਖਮੀ ਕਰ ਦਿਤਾ, ਫਿਰ ਦੁਕਾਨ ਵਿੱਚ ਕੈਸ਼ ਕਾਊਂਟਰ ਕੋਲ ਖੜੀ ਦੁਕਾਨਦਾਰ ਦੀ ਪਤਨੀ ਨੂੰ ਕਿਰਪਾਨ ਨਾਲ ਡਰਾ ਕੇ ਗੱਲੇ ਵਿੱਚ ਪਈ ਰਕਮ ਲੈ ਕੇ ਫਰਾਰ ਹੋ ਗਿਆ। ਇਹ ਸਾਰੀ ਘਟਨਾਂ ਦੁਕਾਨ ਅੰਦਰ ਲੱਗੇ ਸੀ ਸੀ ਟੀ ਵੀ ਕੈਮਰੇ ਵਿੱਚ ਕੈਦ ਹੋ ਗਈ। ਦੁਕਾਨ ਦੇ ਬਾਹਰ ਲਗੇ ਸੀ ਸੀ ਟੀ ਵੀ ਫੁਟੇਜ ਅਨੁਸਾਰ ਕਾਲੇ ਰੰਗ ਦੀ ਇਕ ਕਾਰ ਦੁਕਾਨ ਦੇ ਬਾਹਰ ਆ ਕੇ ਰੁਕੀ ਤੇ ਉਸ ਵਿਚੋਂ ਤਿੰਨ ਵਿਅਕਤੀ ਬਾਹਰ ਆਏ, ਜਿਹਨਾਂ ਵਿਚੋਂ ਇਕ ਵਿਅਕਤੀ ਹੱਥ ਵਿੱਚ ਕਿਰਪਾਨ ਲੈ ਕੇ ਦੁਕਾਨ ਅੰਦਰ ਚਲਾ ਗਿਆ। ਇਹ ਵਿਅਕਤੀ ਜਦੋਂ ਦੁਕਾਨ ਵਿਚੋਂ ਗਲੇ ਵਿੱਚ ਪਈ ਰਕਮਨੂੰ ਲੁੱਟ ਕੇ ਬਾਹਰ ਆਇਆ ਤਾਂ ਦੁਕਾਨਦਾਰ ਵੀ ਜਖਮੀ ਹਾਲਤ ਵਿਚ ਉਸਦੇ ਪਿਛੇ ਆਇਆ ਪਰ ਲੁਟੇਰਾ ਅਤੇ ਉਸਦੇ ਦੋ ਸਾਥੀ ਕਾਰ ਵਿੱਚ ਬੈਠ ਕੇ ਫਰਾਰ ਹੋ ਗਏ। ਮੋਰਿੰਡਾ ਥਾਣਾ ਸਦਰ ਮੁਖੀ ਵਿਜੈ ਕੁਮਾਰ ਨੇ ਦੱਸਿਆ ਕਿ ਦੁਕਾਨਦਾਰ ਦੀ ਪਤਨੀ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਹੈ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਇਨਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ ਛਪਵਾਈ ਗਈ ਪੁਸਤਕ ”ਭੁੱਲੇ ਵਿਸਰੇ ਨਾਨਕ ਪੰਥੀ” ਪ੍ਰਮੁੱਖ ਸ਼ਖਸੀਅਤਾਂ ਵੱਲੋਂ ਰਿਲੀਜ਼

ਹੁਸ਼ਿਆਰਪੁਰ ਦੇ ਪਿੰਡ ਫਾਂਬੜਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਪ੍ਰਧਾਨ ਵੱਲੋਂ ਨਿੰਦਾ

ਯੂਥ ਕਾਂਗਰਸ ਦਾ ਐਲਾਨ 2 ਦਸੰਬਰ ਨੂੰ ਘੇਰਾਂਗੇ ਮੁੱਖ ਮੰਤਰੀ ਖੱਟੜ ਦੀ ਰਿਹਾਇਸ਼ : ਲੱਕੀ

ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇਕੱਤਰਤਾ

ਸਵੱਛ ਭਾਰਤ ਮਿਸ਼ਨ ਤਹਿਤ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ

ਜ਼ੀਰਕਪੁਰ 'ਚ ਸਾਰੇ ਸੰਗਠਨਾਂ ਦੀ ਮੰਗ, ਛੇਤੀ ਬਣੇ 100 ਬੈਡਾਂ ਦਾ ਹਸਪਤਾਲ

ਮੁਸਾਫ਼ਰ ਗੱਡੀਆਂ ਚੱਲਣ ਨਾਲ ਸਵਾਰੀਆਂ ਵਿੱਚ ਭਾਰੀ ਉਤਸ਼ਾਹ

'ਹਿੰਸਾ ਪੀੜਤ ਮਹਿਲਾਵਾਂ ਲਈ ਆਸ ਦੀ ਕਿਰਨ ਬਣ ਕੇ ਉੱਭਰਿਆ ਸਖੀ-ਵਨ ਸਟਾਪ ਸੈਂਟਰ'

ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮੌਕੇ ਸੈਮੀਨਾਰ ਕਰਵਾਇਆ

ਕੋਰੋਨਾ ਫ਼ਤਿਹ ਮੁਹਿੰਮ ਤਹਿਤ ਜਾਗਰੂਕਤਾ ਵੈਨ ਰਵਾਨਾ