Tuesday, December 01, 2020 ePaper Magazine
BREAKING NEWS
ਕੋਰੋਨਾ ਵੈਕਸੀਨ ਬਾਰੇ ਆਲਟੋਸ ਵਿਖੇ ਵਰਕਸ਼ਾਪ , ਕੰਪਨੀਆਂ ਵਲੋਂ ਚਿੰਤਾਇਨਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ ਛਪਵਾਈ ਗਈ ਪੁਸਤਕ ”ਭੁੱਲੇ ਵਿਸਰੇ ਨਾਨਕ ਪੰਥੀ” ਪ੍ਰਮੁੱਖ ਸ਼ਖਸੀਅਤਾਂ ਵੱਲੋਂ ਰਿਲੀਜ਼ਹੁਸ਼ਿਆਰਪੁਰ ਦੇ ਪਿੰਡ ਫਾਂਬੜਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਪ੍ਰਧਾਨ ਵੱਲੋਂ ਨਿੰਦਾਖੇਤੀ ਬਿਲਾਂ 'ਤੇ ਨੋਟੀਫਿਕੇਸ਼ਨ ਜਾਰੀ ਕਰਨ 'ਤੇ 'ਆਪ' ਦੇ ਦੋਗਲਾਪਨ ਦਾ ਪਰਦਾਫਾਸ਼- ਕੈਪਟਨਯੂਥ ਕਾਂਗਰਸ ਦਾ ਐਲਾਨ 2 ਦਸੰਬਰ ਨੂੰ ਘੇਰਾਂਗੇ ਮੁੱਖ ਮੰਤਰੀ ਖੱਟੜ ਦੀ ਰਿਹਾਇਸ਼ : ਲੱਕੀਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇਕੱਤਰਤਾ ਸਵੱਛ ਭਾਰਤ ਮਿਸ਼ਨ ਤਹਿਤ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ ਜ਼ੀਰਕਪੁਰ 'ਚ ਸਾਰੇ ਸੰਗਠਨਾਂ ਦੀ ਮੰਗ, ਛੇਤੀ ਬਣੇ 100 ਬੈਡਾਂ ਦਾ ਹਸਪਤਾਲ ਮੁਸਾਫ਼ਰ ਗੱਡੀਆਂ ਚੱਲਣ ਨਾਲ ਸਵਾਰੀਆਂ ਵਿੱਚ ਭਾਰੀ ਉਤਸ਼ਾਹਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮੌਕੇ ਸੈਮੀਨਾਰ ਕਰਵਾਇਆ

ਪੰਜਾਬ

ਆਈ ਲੈਟਸ 'ਚ ਬੈਂਡ ਘੱਟ ਆਉਣ 'ਤੇ ਲੜਕੀ ਨੇ ਕੀਤੀ ਖੁਦਕੁਸ਼ੀ

October 29, 2020 08:47 PM

ਚੰਡੀਗੜ੍ਹ, 29 ਅਕਤੂਬਰ (ਏਜੰਸੀ) : ਆਈਲੈਟਸ 'ਚ ਬੈਂਡ ਘੱਟ ਆਉਣ 'ਤੇ ਵਿਦੇਸ਼ ਜਾਣ ਦੀ ਇੱਛਾ ਅਧੂਰੀ ਰਹਿਣ ਕਾਰਨ 28 ਸਾਲਾ ਲੜਕੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਮ੍ਰਿਤਕਾ ਦੀ ਮਾਂ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਹੈ। ਦਿੱਲੀ ਦੇ ਉਤਮ ਨਗਰ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਜਲੰਧਰ ਦੇ ਨਕੋਦਰ 'ਚ ਗੁਰੂ ਨਾਨਕਪੁਰਾ ਵਿਖੇ ਆਪਣੀ ਮਾਸੀ ਕੋਲ ਆਈਲੈਟਸ ਕਰਦੀ ਸੀ। ਉਸਨੇ ਦੋ ਤਿੰਨ ਵਾਰ ਵਿਦੇਸ਼ ਜਾਣ ਲਈ ਇਮਤਿਹਾਨ ਦਿੱਤਾ ਪਰ ਉਸਦੇ ਬੈਂਡ ਘੱਟ ਆਉਂਦੇ ਸਨ। ਜਿਸ ਕਾਰਨ ਉਹ ਬਹੁਤ ਪ੍ਰੇਸ਼ਾਨ ਰਹਿੰਦੀ ਸੀ। ਇਸੇ ਕਾਰਨ ਉਸਨੇ ਆਪਣੀ ਮਾਸੀ ਦੇ ਘਰ ਵਿੱਚ ਹੀ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਥਾਣਾ ਮੁਖੀ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕਾ ਦੀ ਮਾਂ ਪਰਮਜੀਤ ਕੌਰ ਦੇ ਬਿਆਨ ਦਰਜ ਕਰ ਲਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਇਨਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ ਛਪਵਾਈ ਗਈ ਪੁਸਤਕ ”ਭੁੱਲੇ ਵਿਸਰੇ ਨਾਨਕ ਪੰਥੀ” ਪ੍ਰਮੁੱਖ ਸ਼ਖਸੀਅਤਾਂ ਵੱਲੋਂ ਰਿਲੀਜ਼

ਹੁਸ਼ਿਆਰਪੁਰ ਦੇ ਪਿੰਡ ਫਾਂਬੜਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਪ੍ਰਧਾਨ ਵੱਲੋਂ ਨਿੰਦਾ

ਯੂਥ ਕਾਂਗਰਸ ਦਾ ਐਲਾਨ 2 ਦਸੰਬਰ ਨੂੰ ਘੇਰਾਂਗੇ ਮੁੱਖ ਮੰਤਰੀ ਖੱਟੜ ਦੀ ਰਿਹਾਇਸ਼ : ਲੱਕੀ

ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇਕੱਤਰਤਾ

ਸਵੱਛ ਭਾਰਤ ਮਿਸ਼ਨ ਤਹਿਤ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ

ਜ਼ੀਰਕਪੁਰ 'ਚ ਸਾਰੇ ਸੰਗਠਨਾਂ ਦੀ ਮੰਗ, ਛੇਤੀ ਬਣੇ 100 ਬੈਡਾਂ ਦਾ ਹਸਪਤਾਲ

ਮੁਸਾਫ਼ਰ ਗੱਡੀਆਂ ਚੱਲਣ ਨਾਲ ਸਵਾਰੀਆਂ ਵਿੱਚ ਭਾਰੀ ਉਤਸ਼ਾਹ

'ਹਿੰਸਾ ਪੀੜਤ ਮਹਿਲਾਵਾਂ ਲਈ ਆਸ ਦੀ ਕਿਰਨ ਬਣ ਕੇ ਉੱਭਰਿਆ ਸਖੀ-ਵਨ ਸਟਾਪ ਸੈਂਟਰ'

ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮੌਕੇ ਸੈਮੀਨਾਰ ਕਰਵਾਇਆ

ਕੋਰੋਨਾ ਫ਼ਤਿਹ ਮੁਹਿੰਮ ਤਹਿਤ ਜਾਗਰੂਕਤਾ ਵੈਨ ਰਵਾਨਾ